ਪੜਚੋਲ ਕਰੋ

H-1B ਵੀਜ਼ਾ ਪ੍ਰਕਿਰਿਆ 'ਚ ਬਦਲਾਅ ਕਰੇਗਾ ਅਮਰੀਕਾ, ਲੌਟਰੀ ਸਿਸਟਮ ਦੀ ਥਾਂ ਹੋਵੇਗਾ ਇਹ ਤਰੀਕਾ

ਅਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸਰਵਿਸਜ਼ ਨੇ ਕਿਹਾ ਕਿ ਐਚ-1ਬੀ ਵੀਜ਼ਾ ਚੋਣ ਪ੍ਰਕਿਰਿਆ 'ਚ ਸੋਧ ਨਾਲ ਉੱਚ ਵੇਤਨ 'ਤੇ ਉੱਚ ਅਹੁਦਿਆਂ 'ਤੇ ਆਵੇਦਨ ਜਾਰੀ ਕਰਨ ਨੂੰ ਹੁਲਾਰਾ ਮਿਲੇਗਾ।

ਵਾਸ਼ਿੰਗਟਨ: ਅਮਰੀਕਾ ਨੇ ਵੀਰਵਾਰ ਐਲਾਨ ਕੀਤਾ ਹੈ ਕਿ ਉਹ ਐਚ-1 ਬੀ ਵੀਜ਼ਾ ਦੇ ਲਈ ਚੋਣ ਪ੍ਰਕਿਰਿਆ 'ਚ ਬਦਲਾਅ ਕਰੇਗਾ ਤੇ ਹੁਣ ਨਵੀਂ ਪ੍ਰਕਿਰਿਆ 'ਚ ਮੌਜੂਦਾ ਲੌਟਰੀ ਪ੍ਰਕਿਰਿਆ ਦੀ ਥਾਂ ਵੇਤਨ ਤੇ ਕੌਸ਼ਲ ਨੂੰ ਤਵੱਜੋ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਅੰਤਿਮ ਨਿਯਮ ਅੱਠ ਜਨਵਰੀ ਨੂੰ ਫੈਡਰਲ ਰਜਿਸਟਰ 'ਚ ਪ੍ਰਕਾਸ਼ਿਤ ਹੋਣਗੇ।

ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਅਮਰੀਕੀ ਮਿਹਨਤਕਸ਼ਾਂ ਦੇ ਆਰਥਿਕ ਹਿੱਤਾਂ ਦੀ ਸੁਰੱਖਿਆ ਕਰਨਾ ਹੈ। ਇਸ ਦੇ ਨਾਲ ਹੀ ਯਕੀਨੀ ਬਣਾਉਣਾ ਹੈ ਕਿ ਅਸਥਾਈ ਰੋਜ਼ਗਾਰ ਪ੍ਰੋਗਰਾਮ ਨਾਲ ਉੱਚ ਯੋਗਤਾ ਰੱਖਣ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਲਾਭ ਹੋਵੇ। ਐਚ-1ਬੀ ਵੀਜ਼ਾ ਇਕ ਗੈਰ-ਅਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਖਾਸ ਅਹੁਦਿਆਂ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਅਮਰੀਕਾ ਦੀਆਂ ਤਕਨੀਕੀ ਕੰਪਨੀਆਂ ਇਸ ਵੀਜ਼ਾ ਦੇ ਆਧਾਰ 'ਤੇ ਭਾਰਤ ਤੇ ਚੀਨ ਤੋਂ ਹਰ ਸਾਲ ਹਜ਼ਾਰਾਂ ਦੀ ਸੰਖਿਆਂ 'ਚ ਕਰਮਚਾਰੀਆਂ ਦੀ ਨਿਯੁਕਤੀ ਕਰਦੀਆਂ ਹਨ।

ਅਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸਰਵਿਸਜ਼ ਨੇ ਕਿਹਾ ਕਿ ਐਚ-1ਬੀ ਵੀਜ਼ਾ ਚੋਣ ਪ੍ਰਕਿਰਿਆ 'ਚ ਸੋਧ ਨਾਲ ਉੱਚ ਵੇਤਨ 'ਤੇ ਉੱਚ ਅਹੁਦਿਆਂ 'ਤੇ ਆਵੇਦਨ ਜਾਰੀ ਕਰਨ ਨੂੰ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਕੰਪਨੀਆਂ ਲਈ ਲੋੜ ਦੇ ਮੁਤਾਬਕ ਕਰਮਚਾਰੀਆਂ ਨੂੰ ਰੱਖਣ ਤੇ ਖੁਦ ਨੂੰ ਕੌਮਾਂਤਰੀ ਪੱਧਰ 'ਤੇ ਮੁਕਾਬਲੇ 'ਚ ਬਣਾਈ ਰੱਖਣ ਦਾ ਰਾਹ ਪੱਧਰਾ ਹੋਵੇਗਾ।

ਅੰਤਿਮ ਨਿਯਮ ਫੈਡਰਲ ਰਜਿਸਟਰ 'ਚ ਪ੍ਰਕਾਸ਼ਤ ਹੋਣ ਦੇ 60 ਦਿਨ ਬਾਅਦ ਪ੍ਰਭਾਵੀ ਹੋਣਗੇ। ਐਚ-1ਬੀ ਵੀਜ਼ਾ ਪ੍ਰੋਗਰਾਮ ਲਈ ਆਵੇਦਨ ਕਰਨ ਦਾ ਅਗਲਾ ਗੇੜ ਇਕ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। USCIS ਦੇ ਡਿਪਟੀ ਡਾਇਰੈਕਟਰ ਫਾਰ ਪਾਲਿਸੀ ਜੋਸੇਫ ਏਡਲੋ ਨੇ ਕਿਹਾ, 'H-1B ਅਸਥਾਈ ਵੀਜ਼ਾ ਪ੍ਰੋਗਰਾਮ ਦਾ ਦੁਰਉਪਯੋਗ ਹੋ ਰਿਹਾ ਹੈ। ਮੁੱਖ ਤੌਰ 'ਤੇ ਐਂਟਰੀ ਲੈਵਲ ਦੇ ਅਹੁਦਿਆਂ ਨੂੰ ਭਰਨ 'ਤੇ ਆਪਣੀ ਕਾਰੋਬਾਰੀ ਲਾਗਤ ਨੂੰ ਘਟਾਉਣ 'ਚ ਇਸ ਦਾ ਇਸਤੇਮਾਲ ਕਰ ਰਹੇ ਹਨ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Petrol Diesel Price: 1000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦਾ ਪੈਟਰੋਲ! ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਵੱਡਾ ਝਟਕਾ, ਪਾਕਿ ਪੈਟਰੋਲੀਅਮ ਮੰਤਰੀ ਨੇ ਖੁਦ ਦਿੱਤੀ ਚੇਤਾਵਨੀ...
1000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦਾ ਪੈਟਰੋਲ! ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਵੱਡਾ ਝਟਕਾ, ਪਾਕਿ ਪੈਟਰੋਲੀਅਮ ਮੰਤਰੀ ਨੇ ਖੁਦ ਦਿੱਤੀ ਚੇਤਾਵਨੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget