ਪੜਚੋਲ ਕਰੋ

ਛੇ ਦਿਨ ਦਰਖਤ ਨਾਲ ਲਟਕੀ ਔਰਤ ਨੂੰ ਜਿੰਦਾ ਬਚਾਇਆ

ਮੁੰਬਈ: ਅਮਰੀਕਾ ਦੇ ਐਰੀਜੋਨਾ ਸਥਿਤ ਵਿਕੇਨਬਰਗ ‘ਚ ਹਾਦਸੇ ਤੋਂ ਬਾਅਦ 50 ਫੁਟ ਡੂੰਘੀ ਖਾਈ ‘ਚ 6 ਦਿਨ ਤੱਕ ਇੱਕ ਦਰਖ਼ਤ ਨਾਲ ਲਟਕੀ ਔਰਤ ਨੂੰ ਸੁਰੱਖਿਅਤ ਬਚਾ ਲਿਆ ਗਿਆ। ਡੀਪੀਐਸ ਦੀ ਰਿਪੋਰਟ ਮੁਤਾਬਕ 12 ਅਕਤੂਬਰ ਨੂੰ 53 ਸਾਲ ਦੀ ਔਰਤ ਦੀ ਕਾਰ ਤਿਲਕਦੀ ਹੋਈ ਰੁੱਖ ਨਾਲ ਟੱਕਰਾ ਗਈ। ਇਸ ਤੋਂ ਬਾਅਦ ਕਾਰ ‘ਚ ਬੈਠੀ ਔਰਤ ਕਈ ਦਿਨਾਂ ਤਕ ਰੁੱਖ ਨਾਲ ਲਟਕੀ ਰਹੀ। ਔਰਤ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਕਈ ਦਿਨਾਂ ਤੋਂ ਕਾਰ ‘ਚ ਸੀ। ਜਦੋਂ ਉਸ ਨੂੰ ਲੱਗਿਆ ਕਿ ਕੋਈ ਉਸ ਨੂੰ ਬਚਾਉਣ ਨਹੀਂ ਆਉਣ ਵਾਲਾ ਤਾਂ ਉਸ ਨੇ ਆਪ ਹੀ ਕਾਰ ਵਿੱਚੋਂ ਨਿਕਲਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਹ ਕਾਰ ਵਿੱਚੋਂ ਨਿਕਲੀ ਤੇ ਪੈਦਲ ਤੁਰਦੀ ਰਹੀ। ਕੁਝ ਦੇਰ ਤੁਰਨ ਤੋਂ ਬਾਅਦ ਉਸ ਨੂੰ ਰੇਲ ਦੀ ਪਟੜੀਆਂ ਨਜ਼ਰ ਆਈਆਂ। ਔਰਤ ਨੇ ਅੱਗੇ ਕਿਹਾ ਕਿ ਉਸ ਨੂੰ ਉਮੀਦ ਸੀ ਕਿ ਕੋਈ ਉਸ ਨੂੰ ਦੇਖ ਲਵੇਗਾ। ਉਹ ਜ਼ਿਆਦਾ ਨਹੀਂ ਤੁਰ ਪਾ ਰਹੀ ਸੀ ਕਿਉਂਕਿ ਉਸ ਦੇ ਪੈਰ ‘ਤੇ ਸੱਟ ਲੱਗੀ ਸੀ। ਫੇਰ ਨੇੜੇ ਖੇਤਾਂ ‘ਚ ਕੰਮ ਕਰ ਰਹੇ ਵਿਅਕਤੀ ਨੇ ਉਸ ਨੂੰ ਦੇਖਿਆ ਤੇ ਉਸ ਨੇ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਐਮਰਜੈਂਸੀ ਟੀਮਾਂ ਨੇ ਕਾਰ ਵਿੱਚੋਂ ਨਿਕਲੀ ਔਰਤ ਦੀ ਭਾਲ ਕੀਤੀ ਤੇ ਏਅਰ ਐਂਬੂਲੈਂਸ ਰਾਹੀਂ ਉਸ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਨੇ ਔਰਤ ਦੀ ਪਛਾਣ ਨਹੀਂ ਕੀਤੀ ਤੇ ਨਾ ਹੀ ਉਸ ਨਾਲ ਹੋਏ ਐਕਸੀਡੈਂਟ ਬਾਰੇ ਕੋਈ ਖੁਲਾਸਾ ਕੀਤਾ ਹੈ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget