ਪੜਚੋਲ ਕਰੋ

ਅਮਰੀਕਾ 'ਚ ਕੋਰੋਨਾ ਨਾਲ ਹਾਹਾਕਾਰ, ਸਿਰਫ ਇੱਕ ਦਿਨ 'ਚ 22 ਹਜ਼ਾਰ ਤੋਂ ਵੱਧ ਨਵੇਂ ਕੇਸ

ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਪੂਰੀ ਦੁਨੀਆ ‘ਚ ਲਗਪਗ ਇੱਕ ਤਿਹਾਈ ਮਰੀਜ਼ ਅਮਰੀਕਾ ਵਿੱਚ ਹਨ। ਇਸ ਦੇ ਨਾਲ ਹੀ ਅਮਰੀਕਾ ਵਿੱਚ ਜੋਰਜ ਫਲੌਈਡ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਵਾਸ਼ਿੰਗਟਨ: ਅਮਰੀਕਾ (Coronavirus) ਦੁਨੀਆ ‘ਚ ਕੋਰੋਨਾਵਾਇਰਸ ਦਾ ਕੇਂਦਰ ਬਣ ਗਿਆ ਹੈ। ਇੱਥੇ ਮਹਾਮਾਰੀ ਲਗਾਤਾਰ ਭਿਆਲਕ ਰੂਪ ਧਾਰ ਰਹੀ ਹੈ। ਵੀਰਵਾਰ ਨੂੰ ਅਮਰੀਕਾ ‘ਚ 22,104 ਨਵੇਂ ਕੇਸ ਸਾਹਮਣੇ (new cases in the US) ਆਏ ਤੇ 1,031 ਕੋਰੋਨਾ ਪੀੜਤਾਂ ਦੀ ਮੌਤ (Patients death toll) ਹੋ ਗਈ। ਪੂਰੀ ਦੁਨੀਆ ਵਿੱਚ ਲਗਪਗ ਇੱਕ ਤਿਹਾਈ ਮਰੀਜ਼ ਅਮਰੀਕਾ ਵਿੱਚ ਹਨ। ਇੱਥੇ ਕੋਰੋਨਾ ਤੋਂ 19.23 ਲੱਖ ਤੋਂ ਵੱਧ ਪ੍ਰਭਾਵਿਤ ਹੋਏ ਹਨ। ਨਿਊਯਾਰਕ, ਨਿਊਜਰਸੀ, ਕੈਲੀਫੋਰਨੀਆ, ਫਲੋਰੀਡਾ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਹੁਣ ਤਕ 110,173 ਮੌਤਾਂ: ਵਰਲਡਮੀਟਰ ਅਨੁਸਾਰ, ਸ਼ੁੱਕਰਵਾਰ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 19 ਲੱਖ 23 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ 1 ਲੱਖ 10 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 7 ਲੱਖ 09 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਅਮਰੀਕਾ ਦੇ ਨਿਊਯਾਰਕ ਸਿਟੀ ‘ਚ ਸਭ ਤੋਂ ਵੱਧ 383,899 ਮਾਮਲੇ ਸਾਹਮਣੇ ਆਏ ਹਨ। ਇਕੱਲੇ ਨਿਊਯਾਰਕ ‘ਚ ਹੀ 30,281 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਨਿਊਜਰਸੀ ਵਿੱਚ 164,519 ਕੋਰੋਨਾ ਮਰੀਜ਼ਾਂ ਵਿੱਚੋਂ 12,006 ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਮੈਸੇਚਿਉਸੇਟਸ, ਇਲੀਨੋਇਸ ਵੀ ਸਭ ਤੋਂ ਪ੍ਰਭਾਵਤ ਹੋਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget