ਪੜਚੋਲ ਕਰੋ

ਅਮਰੀਕਾ ਵੱਲੋਂ ਅਲਰਟ! ਕਾਬੁਲ ਹਵਾਈ ਅੱਡੇ 'ਤੇ ਅੱਤਵਾਦੀ ਹਮਲੇ ਦਾ ਖਤਰਾ, ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਹਦਾਇਤ

ਕਾਬੁਲ ਸਥਿਤ ਅਮਰੀਕੀ ਦੂਤਾਵਾਸ ਨੇ ਕਿਹਾ ਹੈ ਕਿ ਜਿਹੜੇ ਲੋਕ ਐਬੇ ਗੇਟ, ਈਸਟ ਗੇਟ ਤੇ ਏਅਰਪੋਰਟ ਦੇ ਉੱਤਰੀ ਗੇਟ 'ਤੇ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਉੱਥੋਂ ਸੁਰੱਖਿਅਤ ਸਥਾਨਾਂ ਉੱਤੇ ਚਲੇ ਜਾਣਾ ਚਾਹੀਦਾ ਹੈ।

ਵਾਸ਼ਿੰਗਟਨ: ਅਮਰੀਕਾ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਦੇ ਬਾਹਰ ਮੌਜੂਦ ਆਪਣੇ ਨਾਗਰਿਕਾਂ ਨੂੰ ਤੁਰੰਤ ਉੱਥੋਂ ਕਿਸੇ ਸੁਰੱਖਿਅਤ ਜਗ੍ਹਾ ਤੇ ਜਾਣ ਲਈ ਕਿਹਾ ਹੈ। ਅਮਰੀਕਾ ਨੂੰ ਡਰ ਹੈ ਕਿ ਏਅਰਪੋਰਟ ਦੇ ਬਾਹਰ ਖੜ੍ਹੇ ਅਮਰੀਕੀਆਂ 'ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਇਸੇ ਲਈ ਅਮਰੀਕੀ ਵਿਦੇਸ਼ ਵਿਭਾਗ ਨੇ ਅਫਗਾਨਿਸਤਾਨ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ।

ਕਾਬੁਲ ਸਥਿਤ ਅਮਰੀਕੀ ਦੂਤਾਵਾਸ ਨੇ ਕਿਹਾ ਹੈ ਕਿ ਜਿਹੜੇ ਲੋਕ ਐਬੇ ਗੇਟ, ਈਸਟ ਗੇਟ ਤੇ ਏਅਰਪੋਰਟ ਦੇ ਉੱਤਰੀ ਗੇਟ 'ਤੇ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਉੱਥੋਂ ਸੁਰੱਖਿਅਤ ਸਥਾਨਾਂ ਉੱਤੇ ਚਲੇ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਨੇ ਪਹਿਲਾਂ ਹੀ ਖਦਸ਼ਾ ਜ਼ਾਹਰ ਕੀਤਾ ਸੀ ਕਿ ਅੱਤਵਾਦੀ ਹਵਾਈ ਅੱਡੇ 'ਤੇ ਹਮਲਾ ਕਰ ਸਕਦੇ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਕਾਬੁਲ ਹਵਾਈ ਅੱਡੇ ਦੀ ਸੁਰੱਖਿਆਹੁਣ ਪੂਰੀ ਤਰ੍ਹਾਂ ਅਮਰੀਕੀ ਫੌਜ ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। 15 ਅਗਸਤ ਨੂੰ ਤਾਲਿਬਾਨ ਦੇ ਕਾਬੁਲ ਉੱਤੇ ਕਬਜ਼ਾ ਕਰਨ ਤੋਂ ਬਾਅਦ, ਦੇਸ਼ ਛੱਡਣ ਵਾਲੇ ਲੋਕਾਂ ਦੀ ਇੱਕ ਵੱਡੀ ਭੀੜ ਏਅਰਪੋਰਟ ਤੇ ਇਕੱਠੀ ਹੋ ਗਈ ਸੀ। ਇਸ ਕਾਰਨ ਉੱਥੇ ਆਉਣ ਵਾਲੇ ਬਚਾਅ ਜਹਾਜ਼ਾਂ ਨੂੰ ਉਤਰਨ ਤੇ ਉਡਾਣ ਭਰਨ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਹਫੜਾ-ਦਫੜੀ ਕਾਰਨ ਹਵਾਈ ਅੱਡੇ ਤੋਂ ਜਹਾਜ਼ਾਂ ਦੀ ਆਵਾਜਾਈ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ।

ਇੱਕ ਵੀਡੀਓ ਵਿੱਚ, ਯੂਐਸ ਏਅਰ ਫੋਰਸ ਦੇ ਜਹਾਜ਼ ਸੀ -17 ਗਲੋਬਲ ਮਾਸਟਰ ਦੇ ਲੈਂਡਿੰਗ ਗੀਅਰ ਤੇ ਹੋਰ ਥਾਵਾਂ 'ਤੇ ਵੀ ਲੋਕਾਂ ਨੂੰ ਲਟਕਦੇ ਵੇਖਿਆ ਗਿਆ ਸੀ। ਇਸ ਫੁਟੇਜ ਵਿੱਚ ਅਮਰੀਕੀ ਜਹਾਜ਼ ਦੇ ਹਵਾ ਵਿੱਚ ਪਹੁੰਚਣ ਤੋਂ ਬਾਅਦ ਕੁਝ ਲੋਕਾਂ ਨੂੰ ਡਿੱਗਦੇ ਵੀ ਵੇਖਿਆ ਗਿਆ।

ਇਸ ਹਫੜਾ-ਦਫੜੀ ਨੂੰ ਰੋਕਣ ਲਈ, ਅਮਰੀਕੀ ਸੈਨਿਕਾਂ ਨੇ ਗੋਲੀਬਾਰੀ ਵੀ ਕੀਤੀ ਸੀ। ਇਸ ਤੋਂ ਬਾਅਦ ਅਮਰੀਕਾ ਨੇ ਜਾਂਚ ਕੀਤੀ ਸੀ ਕਿ ਭੀੜ ਜਹਾਜ਼ ਦੇ ਇੰਨੇ ਨੇੜੇ ਕਿਵੇਂ ਪਹੁੰਚ ਗਈ ਕਿ ਨਾ ਸਿਰਫ ਜਹਾਜ਼ ਬਲਕਿ ਅਮਰੀਕੀ ਫੌਜੀਆਂ ਦੀ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ। ਹੁਣ ਅਮਰੀਕਾ ਨੇ ਇਸ ਏਅਰਪੋਰਟ ਦੀ ਸੁਰੱਖਿਆ ਆਪਣੇ ਹੱਥਾਂ ਵਿੱਚ ਲੈ ਲਈ ਹੈ। ਹਾਲਾਂਕਿ, ਨਾ ਸਿਰਫ ਅਮਰੀਕਨ, ਸਗੋਂ ਦੂਜੇ ਦੇਸ਼ਾਂ ਦੇ ਲੋਕ ਵੀ ਏਅਰਪੋਰਟ ਦੇ ਬਾਹਰ ਮੌਜੂਦ ਹਨ।

 

 

 

 

 

 

ਟਾਪ ਹੈਡਲਾਈਨ

US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਨਜਾਇਜ਼ ਪਿਸਤੌਲ ਨਾਲ ASI ਨੂੰ ਲੱਗੀ ਗੋਲੀ, ਸੱਚ ਲੁਕਾਉਣ ਦੇ ਦੋਸ਼ 'ਚ ਤਿੰਨ ਪੁਲਿਸ ਸਸਪੈਂਡ; ਜਾਣੋ ਪੂਰਾ ਮਾਮਲਾ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Embed widget