ਪੜਚੋਲ ਕਰੋ

ਅਮਰੀਕੀ ਫੌਜ ਨੇ ਉਤਾਰੇ ਜੰਗੀ ਜਹਾਜ਼, ਦੁਨੀਆ ਭਰ 'ਚ ਛਿੜੀ ਚਰਚਾ ਤੋਂ ਬਾਅਦ ਦਿੱਤਾ ਜਵਾਬ

ਅਮਰੀਕੀ ਜਲ ਸੈਨਾ ਦੇ 7ਵੇਂ ਬੇੜੇ ਦੀ ਬੁਲਾਰਾ ਕਮਾਂਡਰ ਰੀਨ ਮੋਮਸੇਨ ਨੇ ਵਿਸ਼ੇਸ਼ ਇੰਟਰਵਿਊ ਦੌਰਾਨ ਖ਼ਬਰ ਏਜੰਸੀ ਨੂੰ ਦੱਸਿਆ ਕਿ ਪ੍ਰਸ਼ਾਂਤ 'ਚ ਤਿੰਨ ਸੰਚਾਲਿਤ ਜ਼ਹਾਜ਼ ਵਾਹਕਾਂ ਦੀ ਤਾਇਨਾਤੀ ਕਿਸੇ ਵੀ ਸਿਆਸੀ ਜਾਂ ਵਿਸ਼ਵ ਦੀਆਂ ਘਟਨਾਵਾਂ ਦਾ ਜਵਾਬ ਨਹੀਂ।

ਵਾਸ਼ਿੰਗਟਨ: ਅਮਰੀਕਾ ਨੇ ਆਪਣੇ ਤਿੰਨ ਪਰਮਾਣੂ ਜਹਾਜ਼ ਵਾਹਕਾਂ ਦੀ ਪ੍ਰਸ਼ਾਂਤ ਸਾਗਰ 'ਚ ਤਾਇਨਾਤੀ ਕੀਤੀ ਹੈ। ਇਸ ਮਗਰੋਂ ਦੁਨੀਆ ਭਰ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸ ਬਾਰੇ ਅਮਰੀਕਾ ਨੇ ਕਿਹਾ ਕਿ ਇਹ ਵਿਸ਼ਵ ਜਾਂ ਕਿਸੇ ਸਿਆਸੀ ਘਟਨਾਵਾਂ ਦੇ ਜਵਾਬ 'ਚ ਨਹੀਂ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਪੂਰੇ ਭਾਰਤ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਤੇ ਚੌਕਸੀ ਨੂੰ ਬੜਾਵਾ ਦੇਣ ਲਈ ਕੀਤਾ ਗਿਆ ਹੈ। ਅਮਰੀਕੀ ਜਲ ਸੈਨਾ ਦੇ 7ਵੇਂ ਬੇੜੇ ਦੀ ਬੁਲਾਰਾ ਕਮਾਂਡਰ ਰੀਨ ਮੋਮਸੇਨ ਨੇ ਵਿਸ਼ੇਸ਼ ਇੰਟਰਵਿਊ ਦੌਰਾਨ ਖ਼ਬਰ ਏਜੰਸੀ ਨੂੰ ਦੱਸਿਆ ਕਿ ਪ੍ਰਸ਼ਾਂਤ 'ਚ ਤਿੰਨ ਸੰਚਾਲਿਤ ਜ਼ਹਾਜ਼ ਵਾਹਕਾਂ ਦੀ ਤਾਇਨਾਤੀ ਕਿਸੇ ਵੀ ਸਿਆਸੀ ਜਾਂ ਵਿਸ਼ਵ ਦੀਆਂ ਘਟਨਾਵਾਂ ਦਾ ਜਵਾਬ ਨਹੀਂ। ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ 'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget