ਪੜਚੋਲ ਕਰੋ

ਅਮਰੀਕਾ ਦਾ ਦਾਅਵਾ! ਕੋਵਿਡ-19 ਦਾ ਨਜਾਇਜ਼ ਲਾਹਾ ਲੈ ਰਿਹਾ ਚੀਨ

ਬੀਜਿੰਗ ਕਰੀਬ 1.3 ਮਿਲੀਅਨ ਵਰਗ ਮੀਲ ਦੱਖਣੀ ਚੀਨ ਸਾਗਰ ਦੇ ਆਪਣੇ ਖੇਤਰ ਦੇ ਰੂਪ 'ਚ ਦਾਅਵਾ ਕਰਦਾ ਹੈ। ਚੀਨ ਬਰੂਨੇਈ, ਮਲੇਸ਼ੀਆ, ਫਿਲੀਪੀਂਸ, ਤਾਇਵਾਨ ਤੇ ਵੀਅਤਨਾਮ ਵੱਲੋਂ ਦਾਅਵਾ ਕੀਤੇ ਗਏ ਖੇਤਰ 'ਚ ਆਰਟੀਫਿਸ਼ੀਅਲ ਆਈਸਲੈਂਡ 'ਤੇ ਫੌਜੀ ਟਿਕਾਣਿਆਂ ਦਾ ਨਿਰਮਾਣ ਕਰ ਰਿਹਾ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਚੀਨ ਹੋਰ ਹਮਲਾਵਰ ਹੋ ਰਿਹਾ ਹੈ। ਅਮਰੀਕੀ ਰੱਖਿਆ ਸਕੱਤਰ ਮਾਰਕ ਐਸਪਰ ਨੇ ਕਿਹਾ ਕਿ ਦੇਸ਼ ਨੇ ਅਸਰ ਕੰਟਰੋਲ ਰੇਖਾ (LAC) ਨਾਲ ਸੈਨਾ ਤਾਇਨਾਤ ਕੀਤੀ ਹੈ ਤੇ ਅੰਤਰਰਾਸ਼ਟਰੀ ਮਾਪਦੰਡਾਂ ਵਿਰੁੱਧ ਕੰਮ ਕਰ ਰਿਹਾ ਹੈ।

ਐਸਪਰ ਨੇ ਕਿਹਾ ਕਿ ਬੀਜਿੰਗ ਕੋਰੋਨਾ ਵਾਇਰਸ ਤ੍ਰਾਸਦੀ ਦਾ ਇਸਤੇਮਾਲ ਕਰਕੇ ਪ੍ਰੋਪੇਗੰਢਾ ਨੂੰ ਬੜਾਵਾ ਦੇ ਰਿਹਾ ਹੈ। ਉਨ੍ਹਾਂ ਬੁੱਧਵਾਰ ਕਿਹਾ "COVID ਦੇ ਰੂਪ 'ਚ ਪਿਛਲੇ ਸੱਤ ਮਹੀਨਿਆਂ 'ਚ ਜੋ ਕੁਝ ਹੋਇਆ ਹੈ, ਉਸ ਸਬੰਧੀ ਅਸੀਂ ਦੇਖਿਆ ਕਿ ਚੀਨ ਜ਼ਿਆਦਾ ਹਮਲਾਵਰ ਹੋ ਗਿਆ ਹੈ। ਉਹ ਕੋਵਿਡ-19 ਮਹਾਮਾਰੀ ਦਾ ਉਪਯੋਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਉਸ ਨੂੰ ਆਪਣੇ ਉਦੇਸ਼ਾਂ ਨੂੰ ਲੈ ਕੇ ਲਾਭ ਮਿਲ ਸਕੇ। ਚੀਨ ਨੇ ਅਸਲ 'ਚ ਪ੍ਰੋਪੇਗੰਢਾ ਵਧਾਇਆ ਹੈ। ਅਸੀਂ ਦੇਖਿਆ ਕਿ ਉਹ ਕਿਵੇਂ ਦੱਖਣੀ ਚੀਨ ਸਾਗਰ 'ਚ ਆਪਣੀ ਹਲਚਲ ਵਧਾ ਚੁੱਕਾ ਹੈ।"

ਬੀਜਿੰਗ ਕਰੀਬ 1.3 ਮਿਲੀਅਨ ਵਰਗ ਮੀਲ ਦੱਖਣੀ ਚੀਨ ਸਾਗਰ ਦੇ ਆਪਣੇ ਖੇਤਰ ਦੇ ਰੂਪ 'ਚ ਦਾਅਵਾ ਕਰਦਾ ਹੈ। ਚੀਨ ਬਰੂਨੇਈ, ਮਲੇਸ਼ੀਆ, ਫਿਲੀਪੀਂਸ, ਤਾਇਵਾਨ ਤੇ ਵੀਅਤਨਾਮ ਵੱਲੋਂ ਦਾਅਵਾ ਕੀਤੇ ਗਏ ਖੇਤਰ 'ਚ ਆਰਟੀਫਿਸ਼ੀਅਲ ਆਈਸਲੈਂਡ 'ਤੇ ਫੌਜੀ ਟਿਕਾਣਿਆਂ ਦਾ ਨਿਰਮਾਣ ਕਰ ਰਿਹਾ ਹੈ। ਬੀਜਿੰਗ ਨੇ ਵੀਅਤਨਾਮ 'ਤੇ ਫਿਲੀਪੀਂਸ ਜਿਹੇ ਦੇਸ਼ਾਂ ਵੱਲੋਂ ਮੱਛੀ ਫੜ੍ਹਨ ਜਾਂ ਖਣਿਜ ਉਤਖਨਨ ਜਿਹੀਆਂ ਗਤੀਵਿਧੀਆਂ 'ਤੇ ਰੋਕ ਲਾਉਂਦਿਆਂ ਦਾਅਵਾ ਕੀਤਾ ਕਿ ਇਲਾਕੇ ਤੇ ਸਾਲਾਂ ਤੋਂ ਚੀਨ ਦਾ ਅਧਿਕਾਰ ਹੈ।

ਫੇਕ ਫੌਲੋਅਰ ਮਾਮਲਾ: ਰੈਪਰ ਬਾਦਸ਼ਾਹ ਨੂੰ ਮੁੰਬਈ ਪੁਲਿਸ ਨੇ ਭੇਜਿਆ ਸੰਮਨ

ਐਸਪਰ ਨੇ ਇਕ ਸਿਕਿਓਰਟੀ ਫੋਰਮ ਚਰਚਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਚੀਨ ਨੇ ਕੁਝ ਮਹੀਨੇ ਪਹਿਲਾਂ ਇਕ ਵੀਅਤਨਾਮੀ ਮੱਛੀ ਫੜਨ ਵਾਲੇ ਜਹਾਜ਼ ਨੂੰ ਡੋਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਦੂਜੇ ਦੇਸ਼ਾਂ 'ਚ ਘੁੰਮਦਾ ਰਹਿੰਦਾ ਹੈ। ਉਨ੍ਹਾਂ ਭਾਰਤ 'ਚ ਅਸਲ ਕੰਟਰੋਲ ਰੇਖਾ (LAC) ਦੇ ਕੋਲ ਫੌਜ ਤਾਇਨਾਤ ਕੀਤੀ ਹੈ। ਚੀਨ ਅਜਿਹੇ ਕੰਮ ਕਰ ਰਿਹਾ ਜੋ ਅੰਤਰ ਰਾਸ਼ਟਰੀ ਮਾਪਦੰਡਾਂ ਦੇ ਵਿਰੁੱਧ ਹੈ।

ਟਰੰਪ ਨੂੰ ਟਵਿੱਟਰ ਦਾ ਝਟਕਾ, ਟਵੀਟ ਕਰਨ 'ਤੇ ਲਾਈ ਅਸਥਾਈ ਰੋਕ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget