ਪੜਚੋਲ ਕਰੋ

ਅਮਰੀਕਾ ਨੂੰ ਰੂਸ ਦੀ ਕੋਰੋਨਾ ਵੈਕਸੀਨ 'ਤੇ ਨਹੀਂ ਯਕੀਨ, ਪੁਤਿਨ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ

ਅਜਾਰ ਨੇ ਕਿਹਾ 'ਵਿਸ਼ਾ ਪਹਿਲਾਂ ਟੀਕਾ ਬਣਾਉਣ ਦਾ ਨਹੀਂ ਹੈ। ਵਿਸ਼ਾ ਅਜਿਹਾ ਟੀਕਾ ਬਣਾਉਣ ਦਾ ਹੈ ਜੋ ਅਮਰੀਕੀ ਲੋਕਾਂ ਤੇ ਵਿਸ਼ਵ ਦੇ ਲੋਕਾਂ ਲਈ ਸੁਰੱਖਿਅਤ ਤੇ ਪ੍ਰਭਾਵੀ ਹੋਵੇ। ਉਨ੍ਹਾਂ ਕਿਹਾ ਕਿ ਟੀਕੇ ਦੀ ਸੁਰੱਖਿਆ ਅਤੇ ਇਸ ਦੇ ਪ੍ਰਭਾਵ ਨੂੰ ਸਾਬਿਤ ਕਰਨ ਲਈ ਪਾਰਦਰਸ਼ੀ ਡਾਟਾ ਹੋਣਾ ਮਹੱਤਵਪੂਰਨ ਹੈ।'

ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਮੰਗਲਵਾਰ ਐਲਾਨ ਕੀਤਾ ਕਿ ਉਨ੍ਹਾਂ ਦੇ ਦੇਸ਼ ਨੇ ਕੋਰੋਨਾ ਵਾਇਰਸ ਖਿਲਾਫ ਦੁਨੀਆਂ ਦੀ ਪਹਿਲੀ ਵੈਕਸੀਨ ਵਿਕਸਿਤ ਕਰ ਲਈ ਹੈ। ਜੋ ਕੋਰੋਨਾ ਵਾਇਰਸ ਨਾਲ ਨਜਿੱਠਣ 'ਚ ਬਹੁਤ ਪ੍ਰਭਾਵੀ ਢੰਗ ਨਾਲ ਕੰਮ ਕਰਦਾ ਹੈ ਤੇ ਸਥਾਈ ਰੋਗ ਪ੍ਰਤੀਰੋਧਕ ਸਮਰੱਥਾ ਦਾ ਨਿਰਮਾਣ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੀਆਂ ਬੇਟੀਆਂ 'ਚੋਂ ਇਕ ਨੂੰ ਇਹ ਟੀਕਾ ਪਹਿਲਾਂ ਦਿੱਤਾ ਜਾ ਚੁੱਕਾ ਹੈ।

ਪੁਤਿਨ ਨੇ ਕਿਹਾ ਕੋਰੋਨਾ ਵਾਇਰਸ ਖਿਲਾਫ ਦੁਨੀਆਂ 'ਚ ਪਹਿਲੀ ਵਾਰ ਟੀਕਾ ਵਿਕਸਿਤ ਕੀਤਾ ਗਿਆ ਹੈ। ਅਧਿਕਾਰਤ ਸਮਾਚਾਰ ਏਜੰਸੀ ਤਾਸ ਨੇ ਪੁਤਿਨ ਦੇ ਹਵਾਲੇ ਨਾਲ ਕਿਹਾ, "ਮੈਂ ਜਾਣਦਾ ਹਾਂ ਕਿ ਇਹ ਬਹੁਤ ਹੀ ਪ੍ਰਭਾਵੀ ਢੰਗ ਨਾਲ ਕੰਮ ਕਰਦਾ ਹੈ ਤੇ ਇਕ ਸਥਾਈ ਰੋਗ ਪ੍ਰਤੀਰੋਧਕ ਸਮਰੱਥਾ ਦਾ ਨਿਰਮਾਣ ਕਰਦਾ ਹੈ।

ਪੁਤਿਨ ਦੇ ਐਲਾਨ 'ਤੇ ਪ੍ਰਤੀਕਿਰਿਆ ਵਿਅਕਤ ਕਰਦਿਆਂ ਹੋਇਆਂ ਅਮਰੀਕਾ ਦੇ ਸਿਹਤ ਮੰਤਰੀ ਏਲੇਕਸ ਅਜ਼ਾਰ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਪਹਿਲਾ ਟੀਕਾ ਬਣਾਉਣ ਦੀ ਥਾਂ ਕੋਰੋਨਾ ਵਾਇਰਸ ਖਿਲਾਫ ਇਕ ਪ੍ਰਭਾਵੀ ਤੇ ਸੁਰੱਖਿਅਤ ਟੀਕਾ ਬਣਾਉਣਾ ਜ਼ਿਆਦਾ ਮਹੱਤਵਪੂਰਨ ਹੈ।'

ਤਾਇਵਾਨ ਦੀ ਯਾਤਰਾ 'ਤੇ ਪਹੁੰਚੇ ਅਜਾਰ ਤੋਂ ਏਬੀਸੀ ਨੇ ਮੰਗਲਵਾਰ ਪੁੱਛਿਆ ਕਿ ਰੂਸ ਦੇ ਇਸ ਐਲਾਨ ਬਾਰੇ ਉਹ ਕੀ ਸੋਚਦੇ ਹਨ ਕਿ ਉਹ ਕੋਰੋਨਾ ਵਾਇਰਸ ਦੇ ਟੀਕੇ ਦਾ ਪੰਜੀਕਰਨ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

ਅਜਾਰ ਨੇ ਕਿਹਾ 'ਵਿਸ਼ਾ ਪਹਿਲਾਂ ਟੀਕਾ ਬਣਾਉਣ ਦਾ ਨਹੀਂ ਹੈ। ਵਿਸ਼ਾ ਅਜਿਹਾ ਟੀਕਾ ਬਣਾਉਣ ਦਾ ਹੈ ਜੋ ਅਮਰੀਕੀ ਲੋਕਾਂ ਤੇ ਵਿਸ਼ਵ ਦੇ ਲੋਕਾਂ ਲਈ ਸੁਰੱਖਿਅਤ ਤੇ ਪ੍ਰਭਾਵੀ ਹੋਵੇ। ਉਨ੍ਹਾਂ ਕਿਹਾ ਕਿ ਟੀਕੇ ਦੀ ਸੁਰੱਖਿਆ ਅਤੇ ਇਸ ਦੇ ਪ੍ਰਭਾਵ ਨੂੰ ਸਾਬਿਤ ਕਰਨ ਲਈ ਪਾਰਦਰਸ਼ੀ ਡਾਟਾ ਹੋਣਾ ਮਹੱਤਵਪੂਰਨ ਹੈ।'

ਤੀਜੇ ਪਰੀਖਣ ਤੋਂ ਬਾਅਦ ਮਿਲਣੀ ਚਾਹੀਦੀ ਮਨਜੂਰੀ:

ਇੰਪੀਰੀਅਲ ਕਾਲਜ ਲੰਡਨ 'ਚ ਰੋਗ ਪ੍ਰਤੀਰੋਧਕ ਸਮਰੱਥਾ ਵਿਗਿਆਨ ਦੇ ਪ੍ਰੋਫੈਸਰ ਡੈਨੀ ਆਲਟਮੈਨ ਨੇ ਵਿਗਿਆਨ ਮੀਡੀਆ ਕੇਂਦਰ ਤੋਂ ਕਿਹਾ ਕਿ ਪੂਰਨ ਪਰੀਖਣ ਤੋਂ ਪਹਿਲਾਂ ਟੀਕਾ ਜਾਰੀ ਕੀਤੇ ਜਾਣ ਨਾ ਚਿੰਤਾਵਾਂ ਵਧ ਗਈਆਂ ਹਨ। ਸੀਐਨਐਨ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਨਿਯਮਾਂ ਦੇ ਮੁਤਾਬਕ ਤੀਜੇ ਗੇੜ ਦੇ ਪਰੀਖਣ ਤੋਂ ਬਾਅਦ ਹੀ ਟੀਕੇ ਨੂੰ ਮਨਜੂਰੀ ਮਿਲਣੀ ਚਾਹੀਦੀ ਹੈ।

ਬੀਬੀਸੀ ਦੇ ਮੁਤਾਬਕ ਵਿਸ਼ਵ ਸਿਹਤ ਸੰਗਠਨ ਨੇ ਟੀਕੇ ਨਾਲ ਜੁੜੀਆਂ ਸਿਹਤ ਚਿੰਤਾਵਾਂ 'ਚ ਪਿਛਲੇ ਹਫ਼ਤੇ ਰੂਸ ਨੂੰ ਕਿਹਾ ਸੀ ਕਿ ਉਹ ਕੋਵਿਡ-19 ਦਾ ਟੀਕਾ ਬਣਾਉਣ ਲਈ ਅੰਤਰ-ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰੇ। ਰੂਸ ਦਾ ਟੀਕਾ ਵਿਸ਼ਵ ਸਿਹਤ ਸੰਗਠਨ ਦੇ ਉਨ੍ਹਾਂ ਛੇ ਟੀਕਿਆਂ ਦੀ ਸੂਚੀ 'ਚ ਨਹੀਂ ਹੈ ਜੋ ਤੀਜੇ ਗੇੜ ਦੇ ਪਰੀਖਣ ਦੀ ਸਥਿਤੀ 'ਚ ਪਹੁੰਚ ਚੁੱਕੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget