ਪੜਚੋਲ ਕਰੋ

ਅਮਰੀਕਾ ਨੂੰ ਨਹੀਂ ਪਾਕਿਸਤਾਨ 'ਤੇ ਯਕੀਨ!

ਵਾਸ਼ਿੰਗਟਨ: ਅਮਰੀਕਾ ਨੂੰ ਅਜੇ ਵੀ ਪਾਕਿਸਤਾਨ 'ਤੇ ਕੋਈ ਯਕੀਨ ਨਹੀਂ ਹੈ। ਬੇਸ਼ੱਕ ਪਾਕਿਸਤਾਨ ਨੇ ਕੁਝ ਅੱਤਵਾਦੀ ਜਥੇਬੰਦੀਆਂ ਉੱਪਰ ਪਾਬੰਦੀ ਲਾਈ ਹੈ ਪਰ ਅਮਰੀਕੀ ਸੈਂਟਰਲ ਕਮਾਂਡ ਦੇ ਕਮਾਂਡਰ ਜਨਰਲ ਜੋਜ਼ੇਫ਼ ਵੋਟੇਲ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਅਜੇ ਫ਼ੌਜੀ ਸਹਾਇਤਾ ਨਹੀਂ ਮਿਲੇਗੀ ਕਿਉਂਕਿ ਉਸ ਨੇ ਤਾਲਿਬਾਨ ਤੇ ਹੱਕਾਨੀ ਨੈੱਟਵਰਕ ਖ਼ਿਲਾਫ਼ ਕੋਈ ਫ਼ੈਸਲਾਕੁਨ ਕਦਮ ਨਹੀਂ ਚੁੱਕਿਆ। ਹਥਿਆਰਬੰਦ ਸੇਵਾਵਾਂ ਬਾਰੇ ਸੈਨੇਟ ਦੀ ਕਮੇਟੀ ਦੇ ਮੈਂਬਰਾਂ ਨੂੰ ਉਨ੍ਹਾਂ ਕਿਹਾ,‘‘ਮੌਜੂਦਾ ਸਮੇਂ ਇਹੋ ਹਾਲਾਤ ਹਨ ਤੇ ਮੈਂ ਆਸਵੰਦ ਹਾਂ ਕਿ ਫ਼ੈਸਲੇ ਬਾਰੇ ਭਵਿੱਖ ’ਚ ਨਜ਼ਰਸਾਨੀ ਹੋ ਸਕਦੀ ਹੈ।’’ ਇੰਡੀਆਨਾ ਦੇ ਸੈਨੇਟਰ ਜਿਮ ਬੈਂਕਸ ਸਮੇਤ ਹੋਰਾਂ ਨੇ ਜਦੋਂ ਅਮਰੀਕਾ ਵੱਲੋਂ ਪਾਕਿਸਤਾਨ ਨੂੰ ਫ਼ੌਜੀ ਸਹਾਇਤਾ ਰੋਕੇ ਜਾਣ ਦੇ ਭਵਿੱਖ ਬਾਰੇ ਪੁੱਛਿਆ ਤਾਂ ਵੋਟੇਲ ਨੇ ਕਿਹਾ ਕਿ ਅਮਰੀਕਾ ਦੇ ਦਬਾਅ ਕਾਰਨ ਸੰਚਾਰ, ਸੂਚਨਾਵਾਂ ਦੇ ਆਦਾਨ-ਪ੍ਰਦਾਨ ਤੇ ਜ਼ਮੀਨੀ ਪੱਧਰ ’ਤੇ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਸੰਕੇਤਾਂ ਨੂੰ ਹਾਂ-ਪੱਖੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਰਕੇ ਸਰਹੱਦ ਪਾਰ ਦਹਿਸ਼ਤੀ ਹਮਲਿਆਂ ’ਚ ਵਾਧਾ ਹੋ ਗਿਆ ਹੈ। ਇਸੇ ਕਾਰਨ ਪਾਕਿਸਤਾਨ ਅਤੇ ਅਫ਼ਗਾਨਿਸਤਾਨ ’ਚ ਸਰਹੱਦੀ ਸੁਰੱਖਿਆ ਸਬੰਧੀ ਤਾਲਮਾਲ ਬਣਾਉਣ ਦੀਆਂ ਕੋਸ਼ਿਸ਼ਾਂ ’ਚ ਵੀ ਅੜਿੱਕਾ ਖੜ੍ਹਿਆ ਹੋਇਆ ਹੈ। ਜਨਰਲ ਨੇ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਨਾਲ ਫ਼ੌਜੀ ਸਬੰਧ ਕਾਇਮ ਰੱਖੇ ਹਨ ਤੇ ਅਸਰਅੰਦਾਜ਼ ਫ਼ੌਜੀ ਅਧਿਕਾਰੀਆਂ ਨਾਲ ਪਾਰਦਰਸ਼ਿਤਾ ਤੇ ਸੰਚਾਰ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget