ਪੜਚੋਲ ਕਰੋ

J-1 Visa: ਅਮਰੀਕਾ ਨੇ ਭਾਰਤੀਆਂ ਲਾਈ ਲਾਗੂ ਕੀਤੀ ਜੇ-1 ਵੀਜਾ ਕੈਟਾਗਿਰੀ, ਮਿਲੇਗੀ ਸਿੱਧੀ ਐਂਟਰੀ 

J-1 Visa: ਵਿਦੇਸ਼ਾਂ ਅੰਦਰ ਜਾਣ ਦਾ ਰੁਝਾਨ ਜਿੱਥੇ ਦੇਸ਼ ਵਾਸੀਆਂ ਅੰਦਰ ਲਗਾਤਾ ਵਧਦਾ ਜਾ ਰਿਹਾ ਹੈ ਤਾਂ ਉਥੇ ਹੀ ਵਿਦੇਸ਼ ਅੰਦਰ ਉਨ੍ਹਾ ਵੱਡੀਆਂ ਮੱਲਾਂ ਵੀ ਮਾਰੀਆਂ ਹਨ। ਇਸੇ ਦਰਮਿਆਨ ਹੁਣ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਅੰਦਰ...

J-1 Visa: ਵਿਦੇਸ਼ਾਂ ਅੰਦਰ ਜਾਣ ਦਾ ਰੁਝਾਨ ਜਿੱਥੇ ਦੇਸ਼ ਵਾਸੀਆਂ ਅੰਦਰ ਲਗਾਤਾ ਵਧਦਾ ਜਾ ਰਿਹਾ ਹੈ ਤਾਂ ਉਥੇ ਹੀ ਵਿਦੇਸ਼ ਅੰਦਰ ਉਨ੍ਹਾ ਵੱਡੀਆਂ ਮੱਲਾਂ ਵੀ ਮਾਰੀਆਂ ਹਨ। ਇਸੇ ਦਰਮਿਆਨ ਹੁਣ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਅੰਦਰ ਡਾਕਟਰਾਂ ਦੀ ਕਮੀ ਨੂੰ ਹੁਣ ਭਾਰਤ ਪੂਰਾ ਕਰਨ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅਮਰੀਕਾ ਅੰਦਰ 2030 ਤੱਕ 1 ਲੱਖ ਦੇ ਕਰੀਬ ਡਾਕਟਰਾਂ ਦੀ ਜਰੂਰਤ ਹੋਵੇਗੀ ਜਿਸ ਨੂੰ ਭਾਰਤ ਪੂਰਾ ਕਰੇਗਾ। ਇਸ ਲਈ ਵਿਸ਼ੇਸ਼ ਤੌਰ ਤੇ ਇਕ ਜੇ-1 ਵੀਜਾ ਕੈਟਾਗਿਰੀ ਬਣਾਈ ਗਈ ਹੈ। 

ਦਸ ਦੇਈਏ ਕਿ ਇਸ ਕੈਟਾਗਿਰੀ ਤਹਿਤ ਪਹਿਲੇ ਬੈਚ ਵਿਚ ਕਰੀਬ 5 ਹਜ਼ਾਰ ਭਾਰਤੀ ਡਾਕਟਰ ਅਮਰੀਕਾ ਜਾਣਗੇ। ਸੈਣ ਡਿਏਗੋ ਯੂਨੀਵਰਸਿਟੀ ਦੀ ਇਕ ਰਿਸਰਚ ਮੁਤਾਬਿਕ ਸਿਰਫ 11 ਪ੍ਰਤੀਸ਼ਤ ਡਾਕਟਰ ਹੀ ਪੇਂਡੂ ਇਲਾਕਿਆਂ ਅੰਦਰ ਕੰਮ ਕਰ ਰਹੇ ਹਨ।

ਰਿਸਰਚਰ ਪ੍ਰੋ ਗੌਰਵ ਖੰਨਾ ਮੁਤਾਬਿਕ ਕੋਨਾਰਡ 30 ਪ੍ਰੋਗਰਾਮ ਤਹਿਤ ਭਾਰਤੀ ਡਾਕਟਰਾ ਦੇ ਵੀਜਾ ਅੰਦਰ ਰਿਆਇਤਾਂ ਅਮਰੀਕਾ ਦੇ 30 ਪ੍ਰਤੀਸ਼ਤ ਰਾਜਾਂ ਅੰਦਰ ਸ਼ੁਰੂ ਹੋਵੇਗੀ ਜਿਸ ਤਹਿਤ ਭਾਰਤੀ ਵਿਦਿਆਰਥੀਆਂ ਨੂੰ ਜਿਹੜੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ  ਨੂੰ ਜੇ 1 ਵੀਜਾ ਦੀ ਸਹੂਲਤ ਮਿਲੇਗੀ । 

ਦਸ ਦੇਈਏ ਕਿ ਅਮਰੀਕਾ ਅੰਦਰ ਸਵਾ ਲੱਖ ਭਾਰਤੀ ਡਾਕਟਰ ਹਨ। ਇਹ ਭਾਰਤ ਦੇ ਡਾਕਟਰਾਂ ਦੇ ਮੁਕਾਬਲਤਨ ਸਿਰਫ 10 ਪ੍ਰਤੀਸ਼ਤ ਹੈ। ਅਮਰੀਕਾ ਅੰਦਰ ਹਰ ਸਾਲ ਭਾਰਤੀ ਡਾਕਟਰ ਕਰੀਬ 6 ਕਰੋੜ ਮਰੀਜਾਂ ਦੀ ਜਾਂਚ ਕਰਦੇ ਹਨ। ਅਮਰੀਕਾ ਅੰਦਰ ਮੈਡੀਕਲ ਗ੍ਰੈਜੂਏਟ ਅੰਦਰ ਵਿਦੇਸ਼ੀ ਮੂਲ ਦੇ ਸਭ ਤੋ ਜ਼ਿਆਦਾ 20 ਪ੍ਰਤੀਸ਼ਤ ਭਾਰਤੀ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget