ਪੜਚੋਲ ਕਰੋ

ਅਮਰੀਕਾ: ਬਾਇਡਨ ਨੇ ਵਿਨੇ ਰੈਡੀ ਨੂੰ ਆਪਣਾ ਭਾਸ਼ਨ ਲੇਖਕ ਕੀਤਾ ਨਿਯੁਕਤ, ਗੌਤਮ ਰਾਘਵਨ ਨੂੰ ਮਿਲਿਆ ਅਹਿਮ ਅਹੁਦਾ

ਰੈਡੀ ਤੇ ਰਾਘਵਨ ਦੇ ਨਾਲ ਬਾਇਡਨ ਤੇ ਨਵੇਂ ਚੁਣੇ ਗਏ ਉਪ ਰਾਸ਼ਰਪਤੀ ਕਮਲਾ ਹੈਰਿਸ ਨੇ ਵਾਈਟ ਹਾਊਸ ਲਈ ਹੋਰ ਚਾਰ ਸੀਨੀਅਰ ਕਰਮੀਆਂ ਦੀ ਨਿਯੁਕਤੀ ਕੀਤੀ ਹੈ।

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਮੰਗਲਵਾਰ ਆਪਣੇ ਲੰਬੇ ਸਮੇਂ ਦੇ ਸਹਿਯੋਗੀ ਭਾਰਤੀ-ਅਮਰੀਕੀ ਵਿਨੇ ਰੈਡੀ ਨੂੰ ਆਪਣਾ ਭਾਸ਼ਣ ਲੇਖਕ ਨੌਮੀਨੇਟ ਕੀਤਾ ਹੈ। ਉੱਥੇ ਹੀ ਭਾਰਤੀ-ਅਮਰੀਕੀ ਭਾਈਚਾਰੇ ਦੇ ਇਕ ਹੋਰ ਵਿਅਕਤੀ ਗੌਤਮ ਰਾਘਵਨ ਨੂੰ ਰਾਸ਼ਟਰਪਤੀ ਕਰਮੀ ਦਫ਼ਤਰ ਦਾ ਉਪ ਨਿਰਦੇਸ਼ਕ ਨੌਮੀਨੇਟ ਕੀਤਾ ਹੈ।

ਪਹਿਲਾਂ ਵਾਈਟ ਹਾਊਸ 'ਚ ਸੇਵਾ ਦੇ ਚੁੱਕੇ ਹਨ ਰਾਘਵਨ:

ਰਾਘਵਨ ਪਹਿਲਾਂ ਵੀ ਵਾਈਟ ਹਾਊਸ 'ਚ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੇ ਨਾਲ ਰੈਡੀ ਤੇ ਰਾਘਵਨ ਦੇ ਨਾਲ ਬਾਇਡਨ ਤੇ ਨਵੇਂ ਚੁਣੇ ਗਏ ਉਪ ਰਾਸ਼ਰਪਤੀ ਕਮਲਾ ਹੈਰਿਸ ਨੇ ਵਾਈਟ ਹਾਊਸ ਲਈ ਹੋਰ ਚਾਰ ਸੀਨੀਅਰ ਕਰਮੀਆਂ ਦੀ ਨਿਯੁਕਤੀ ਕੀਤੀ ਹੈ। ਰੈਡੀ-ਬਾਇਡਨ-ਹੈਰਿਸ ਚੋਣ ਪ੍ਰਚਾਰ 'ਚ ਵੀ ਸੀਨੀਅਰ ਸਲਾਹਕਾਰ ਤੇ ਭਾਸ਼ਣ ਲੇਖਕ ਸਨ

ਬਾਇਡਨ ਨੇ ਇਕ ਬਿਆਨ 'ਚ ਕਿਹਾ, 'ਇਹ ਤਜ਼ਰਬੇਕਾਰ ਵਿਅਕਤੀ ਉਨ੍ਹਾਂ ਨੀਤੀਆਂ ਨੂੰ ਪੂਰਾ ਕਰਨ ਲਈ ਜੁੜ ਰਹੇ ਹਨ ਜੋ ਸਾਡੇ ਦੇਸ਼ ਨੂੰ ਇਕ ਅਜਿਹੇ ਨਿਰਮਾਣ ਦੇ ਰਾਹ 'ਤੇ ਲੈ ਜਾਵੇਗੀ। ਜਿਵੇਂ ਪਹਿਲਾਂ ਕਦੇ ਨਹੀਂ ਹੋਇਆ। ਰੈਡੀ ਬਾਇਡਨ-ਹੈਰਿਸ ਚੋਣ ਪ੍ਰਚਾਰ ਦੇ ਵੀ ਸੀਨੀਅਰ ਸਲਾਹਕਾਰ ਤੇ ਭਾਸ਼ਣ ਲੇਖਕ ਸਨ। ਉੱਥੇ ਹੀ ਰਾਘਵਨ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਦੇ ਚੀਫ ਆਫ ਸਟਾਫ ਦੇ ਰੂਪ 'ਚ ਸੇਵਾ ਦੇ ਚੁੱਕੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget