ਪੜਚੋਲ ਕਰੋ

ਅਮਰੀਕਾ ਤੋਂ ਆਈ ਦਰਦਨਾਕ ਖਬਰ, ਦੋ ਪੰਜਾਬੀ ਹਲਾਕ

ਰਾਏਕੋਟ ਦੇ ਮ੍ਰਿਤਕ ਨੌਜਵਾਨ ਮਨਜੋਤ ਸਿੰਘ ਥਿੰਦ ਦੇ ਤਾਏ ਦੇ ਲੜਕੇ ਹਰਪਾਲ ਸਿੰਘ ਥਿੰਦ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਮਨਜੋਤ ਸਿੰਘ ਥਿੰਦ ਅਮਰੀਕਾ ਵਿੱਚ ਰਹਿ ਰਿਹਾ ਸੀ।

ਲੁਧਿਆਣਾ: ਅਮਰੀਕਾ ਤੋਂ ਦਰਦਨਾਕ ਖਬਰ ਆਈ ਹੈ। ਅਮਰੀਕਾ ਦੇ ਸ਼ਹਿਰ ਮਨਟਿਕਾ ਵਿੱਚ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਨੌਜਵਾਨ ਰਾਏਕੋਟ ਤੇ ਦੂਜਾ ਜਗਰਾਓਂ ਨਾਲ ਸਬੰਧਤ ਸੀ।

ਰਾਏਕੋਟ ਦੇ ਮ੍ਰਿਤਕ ਨੌਜਵਾਨ ਮਨਜੋਤ ਸਿੰਘ ਥਿੰਦ ਦੇ ਤਾਏ ਦੇ ਲੜਕੇ ਹਰਪਾਲ ਸਿੰਘ ਥਿੰਦ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਮਨਜੋਤ ਸਿੰਘ ਥਿੰਦ ਅਮਰੀਕਾ ਵਿੱਚ ਰਹਿ ਰਿਹਾ ਸੀ। ਆਪਣੇ ਦੋਸਤਾਂ ਨਾਲ ਯੂਨੀਵਰਸਿਟੀ ਦੇ ਕੰਮਕਾਰ ਲਈ ਉਹ ਕਾਰ ’ਚ ਜਾ ਰਿਹਾ ਸੀ। ਰਸਤੇ ’ਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਦੂਜੇ ਪਾਸੇ ਤੋਂ ਆ ਰਹੀ ਅਮਰੀਕਾ ਪੁਲਿਸ ਦੀ ਕਾਰ ਨਾਲ ਜਾ ਟਕਰਾਈ।

ਅਮਰੀਕਾ ਤੋਂ ਆਈ ਦਰਦਨਾਕ ਖਬਰ, ਦੋ ਪੰਜਾਬੀ ਹਲਾਕ

ਇਸ ਕਾਰਨ ਇਸ ਹਾਦਸੇ ਵਿੱਚ ਜਿੱਥੇ ਮਨਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਉੱਥੇ ਉਸ ਨਾਲ ਗੱਡੀ ਵਿੱਚ ਸਵਾਰ ਦੋ ਗੋਰੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਅਮਰੀਕਾ ਪੁਲਿਸ ਦੀ ਗੱਡੀ ਚਲਾ ਰਿਹਾ ਪਿੰਡ ਗਾਲਬ (ਨੇੜੇ ਜਗਰਾਓਂ) ਦਾ ਨੌਜਵਾਨ ਪੁਲਿਸ ਅਫਸਰ ਹਰਮਿੰਦਰ ਸਿੰਘ ਹਨੀ ਗਰੇਵਾਲ ਵੀ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ ਹੈ। 

" ਅਮਰੀਕਾ ਤੋਂ ਦਰਦਨਾਕ ਖਬਰ ਆਈ ਹੈ। ਅਮਰੀਕਾ ਦੇ ਸ਼ਹਿਰ ਮਨਟਿਕਾ ਵਿੱਚ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਨੌਜਵਾਨ ਰਾਏਕੋਟ ਤੇ ਦੂਜਾ ਜਗਰਾਓਂ ਨਾਲ ਸਬੰਧਤ ਸੀ। ਰਾਏਕੋਟ ਦੇ ਮ੍ਰਿਤਕ ਨੌਜਵਾਨ ਮਨਜੋਤ ਸਿੰਘ ਥਿੰਦ ਦੇ ਤਾਏ ਦੇ ਲੜਕੇ ਹਰਪਾਲ ਸਿੰਘ ਥਿੰਦ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਮਨਜੋਤ ਸਿੰਘ ਥਿੰਦ ਅਮਰੀਕਾ ਵਿੱਚ ਰਹਿ ਰਿਹਾ ਸੀ। ਆਪਣੇ ਦੋਸਤਾਂ ਨਾਲ ਯੂਨੀਵਰਸਿਟੀ ਦੇ ਕੰਮਕਾਰ ਲਈ ਉਹ ਕਾਰ ’ਚ ਜਾ ਰਿਹਾ ਸੀ। ਰਸਤੇ ’ਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਦੂਜੇ ਪਾਸੇ ਤੋਂ ਆ ਰਹੀ ਅਮਰੀਕਾ ਪੁਲਿਸ ਦੀ ਕਾਰ ਨਾਲ ਜਾ ਟਕਰਾਈ। "
-

ਇਹ ਵੀ ਪੜ੍ਹੋDelhi ਦੇ Jahangirpuri ਇਲਾਕੇ ਵਿੱਚ ਦੇਰ ਰਾਤ ਬਜ਼ੁਰਗਾਂ ਨਾਲ ਲੁੱਟ ਦੀ ਵਾਰਦਾਤ ਸੀਸੀਟੀਵੀ 'ਚ ਕੈਦ, ਵੀਡੀਓ ਵਾਇਰਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ

Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)

ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 

Embed widget