ਪੜਚੋਲ ਕਰੋ

ਅਮਰੀਕੀ ਪ੍ਰਵਾਸ ਨੀਤੀਆਂ 'ਚ ਹੋਵੇਗੀ ਵੱਡੀ ਰੱਦੋਬਦਲ

ਰਾਸ਼ਟਰਪਤੀ ਦੇ ਸੀਨੀਅਰ ਸਲਾਹਕਾਰ ਤੇ ਟਰੰਪ ਦੀ ਧੀ ਇਵਾਂਕਾ ਟਰੰਪ ਦੇ ਪਤੀ ਜਾਰਡ ਕੁਸ਼ਨਰ ਨੇ ਕਿਹਾ ਹੈ ਕਿ ਇਸ ਨਵੀਂ ਨੀਤੀ ਨਾਲ ਹੁਨਰਮੰਦ ਲੋਕ ਆਉਣਗੇ। ਕੁਸ਼ਨਰ ਦਾ ਟੀਚਾ ਹੈ ਕਿ ਇਸ ਤਰ੍ਹਾਂ ਉਹ ਇੱਕ ਦਹਾਕੇ ਤਕ ਅਮਰੀਕਾ ਦੇ ਕਰ ਮਾਲੀਆ ਨੂੰ 500 ਬਿਲੀਅਨ ਤਕ ਵਧਾ ਸਕਣਗੇ।

ਵਾਸ਼ਿੰਗਟਨ: ਅਮਰੀਕਾ ਦੀ ਟਰੰਪ ਸਰਕਾਰ ਨੇ ਆਪਣੀ ਪ੍ਰਵਾਸ ਨੀਤੀ ਵਿੱਚ ਵੱਡੀ ਤਬਦੀਲੀ ਦੀ ਤਿਆਰੀ ਕਰ ਲਈ ਹੈ। ਟਰੰਪ ਪ੍ਰਸ਼ਾਸਨ ਨੇ ਹੁਣ ਮੈਰਿਟ ਆਧਾਰਤ ਪ੍ਰਵਾਸ ਨੂੰ ਪੰਜ ਗੁਣਾ ਤਕ ਵਧਾਉਣਾ ਤੇ ਪਰਿਵਾਰਕ ਸੱਦਿਆਂ ਤਹਿਤ ਹੋਣ ਵਾਲੇ ਪ੍ਰਵਾਸ ਨੂੰ ਅੱਧਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ। ਰਾਸ਼ਟਰਪਤੀ ਦੇ ਸੀਨੀਅਰ ਸਲਾਹਕਾਰ ਤੇ ਟਰੰਪ ਦੀ ਧੀ ਇਵਾਂਕਾ ਟਰੰਪ ਦੇ ਪਤੀ ਜਾਰਡ ਕੁਸ਼ਨਰ ਨੇ ਕਿਹਾ ਹੈ ਕਿ ਇਸ ਨਵੀਂ ਨੀਤੀ ਨਾਲ ਹੁਨਰਮੰਦ ਲੋਕ ਆਉਣਗੇ। ਕੁਸ਼ਨਰ ਦਾ ਟੀਚਾ ਹੈ ਕਿ ਇਸ ਤਰ੍ਹਾਂ ਉਹ ਇੱਕ ਦਹਾਕੇ ਤਕ ਅਮਰੀਕਾ ਦੇ ਕਰ ਮਾਲੀਆ ਨੂੰ 500 ਬਿਲੀਅਨ ਤਕ ਵਧਾ ਸਕਣਗੇ। ਕੁਸ਼ਨਰ ਨੇ ਕਿਹਾ ਕਿ ਅਮਰੀਕਾ ਦੀ ਪ੍ਰਵਾਸ ਨੀਤੀ ਬੇਹੱਦ ਪੁਰਾਣੀ ਹੈ ਤੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਹੁਨਰਮੰਦਾਂ ਨੂੰ ਪੂਰਾ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਇਸ ਸਮੇਂ ਸਿਰਫ਼ 12% ਲੋਕ ਹੀ ਕਾਨੂੰਨੀ ਤਰੀਕੇ ਨਾਲ ਪ੍ਰਵਾਸ ਕਰਦੇ ਹਨ ਤੇ ਉਹ ਇਸ ਮੈਰਿਟ ਆਧਾਰਤ ਪ੍ਰਵਾਸ ਪ੍ਰਣਾਲੀ ਨੂੰ 57% ਤਕ ਲੈ ਕੇ ਜਾਣਗੇ। ਪਿਛਲੇ ਸਾਲ ਤਕਰੀਬਨ 11 ਲੱਖ ਪ੍ਰਵਾਸੀਆਂ ਨੇ ਅਮਰੀਕਾ ਦੀ ਨਾਗਰਿਕਤਾ ਹਾਸਲ ਕੀਤੀ ਹੈ। ਹੁਣ ਅਮਰੀਕਾ ਦੀ ਟਰੰਪ ਸਰਕਾਰ ਮੈਰਿਟ ਆਧਾਰਤ ਪ੍ਰਵਾਸ ਨੀਤੀ ਰਾਹੀਂ ਵਧੇਰੇ ਹੁਨਰਮੰਦ ਪ੍ਰਵਾਸੀਆਂ ਨੂੰ ਆਪਣੇ ਦੇਸ਼ ਵਿੱਚ ਥਾਂ ਦੇਣ ਦੀ ਤਿਆਰੀ ਵਿੱਚ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget