ਪੜਚੋਲ ਕਰੋ

ਅਮਰੀਕਾ ਦਾ ਦਾਅਵਾ: ਡੋਕਲਾਮ 'ਚ ਚੀਨ ਦੀ ਫਿਰ ਸ਼ਰਾਰਤ, ਨਹੀਂ ਬੋਲੇ ਭਾਰਤ ਤੇ ਭੂਟਾਨ

ਵਾਸ਼ਿੰਗਟਨ: ਅਮਰੀਕਾ ਦੀ ਇੱਕ ਮਹਿਲਾ ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ ਡੋਕਲਾਮ ਇਲਾਕੇ ਵਿੱਚ ਗੁਪਤ ਤਰੀਕੇ ਨਾਲ ਆਪਣੀਆਂ ਗਤੀਵਿਧੀਆਂ ਮੁੜ ਤੋਂ ਸ਼ੁਰੂ ਕਰ ਦਿੱਤੀਆਂ ਹਨ ਤੇ ਨਾ ਭੂਟਾਨ ਤੇ ਨਾ ਹੀ ਭਾਰਤ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਹੈ। ਅਮਰੀਕੀ ਸੰਸਦ ਦਾ ਇਸ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਸੰਸਦ ਮੈਂਬਰ ਐਨ ਵੇਗਨਰ ਦੀ ਏਸ਼ੀਆ ਪ੍ਰਸ਼ਾਂਤ ਲਈ ਸਦਨ ਦੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਦੀ ਸੁਣਵਾਈ ਦੌਰਾਨ ਇਹ ਦਾਅਵਾ ਕੀਤਾ ਹੈ। ਸੁਣਵਾਈ ਦੌਰਾਨ ਉਨ੍ਹਾਂ ਵਿਦੇਸ਼ ਮੰਤਰਾਲਾ ਦੇ ਅਧਿਕਾਰੀ ਏਲੀਅਸ ਜੀ. ਵੇਲਸ ਤੋਂ ਹਿਮਾਲਿਆ ਖੇਤਰ ਵਿੱਚ ਬੀਜਿੰਗ ਦੀ ਕਾਰਵਾਈ ਬਾਰੇ ਸਵਾਲ ਵੀ ਪੁੱਛਿਆ ਤੇ ਇਸ ਦੀ ਤੁਲਨਾ ਵਿਵਾਦਤ ਦੱਖਣੀ ਚੀਨ ਸਾਗਰ ਵਿੱਛ ਉਸ ਵੱਲੋਂ ਕੀਤੀ ਜਾ ਰਹੀਆਂ ਗਤੀਵਿਧੀਆਂ ਨਾਲ ਕੀਤੀ। ਭੂਟਾਨ ਕੋਲ ਡੋਕਲਾਮ ਇਲਾਕੇ ਵਿੱਚ ਚੀਨ ਵੱਲੋਂ ਸੜਕ ਬਣਾਏ ਜਾਣ ਕਾਰਨ 73 ਦਿਨਾਂ ਤਕ ਚੱਲੇ ਟਕਰਾਅ ਦੌਰਾਨ ਭਾਰਤ ਤੇ ਚੀਨ ਦਰਮਿਆਨ ਤਣਾਅ ਬਹੁਤ ਵਧ ਗਿਆ ਸੀ। ਇਹ ਖਹਿਬਾਜ਼ੀ ਉਦੋਂ ਖ਼ਤਮ ਹੋਈ ਸੀ ਜਦ ਦੋਵੇਂ ਧਿਰਾਂ ਨੇ ਇਲਾਕੇ ਤੋਂ ਹਟਣ ਲਈ ਸਹਿਮਤੀ ਜਤਾਈ ਸੀ। ਇਸ ਤੋਂ ਬਾਅਦ ਚੀਨ ਵੱਲੋਂ ਮੁੜ ਤੋਂ ਆਪਣੀਆਂ ਗਤੀਵਿਧੀਆਂ ਸ਼ੁਰੂ ਕੀਤੇ ਜਾਣ ਸਬੰਧੀ ਕੋਈ ਪੁਸ਼ਟੀ ਜਾਂ ਅਧਿਕਾਰਤ ਖ਼ਬਰ ਨਹੀਂ ਹੈ। ਦੱਖਣੀ ਤੇ ਮੱਧ ਏਸ਼ੀਆ ਲਈ ਵਿਦੇਸ਼ ਮੰਤਰਾਲਾ ਦੀ ਮੁੱਖ ਉਪ ਸਹਾਇਕ ਵਿਦੇਸ਼ ਮੰਤਰੀ ਐਲਿਸ ਜੀ ਵੇਲਸ ਦੇ ਇਸ ਬਿਆਨ ਦੇ ਉਲਟ ਭਾਰਤ ਦੇ ਵਿਦੇਸ਼ ਰਾਜ ਮੰਤਰੀ ਵੀਕੇ ਸਿੰਘ ਨੇ ਕਿਹਾ ਕਿ ਹਾਲਾਤ ਕਾਬੂ ਵਿੱਚ ਹਨ। ਮੰਤਰੀ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦੱਸਿਆ ਕਿ 28 ਅਗਸਤ 2017 ਤੋਂ ਬਾਅਦ ਡੋਕਲਾਮ ਖੇਤਰ ਵਿੱਚ ਭਾਰਤ ਤੇ ਚੀਨ ਦੀ ਸਰਹੱਦ 'ਤੇ ਤੇ ਨੇੜੇ ਤੇੜੇ ਦੇ ਇਲਾਕੇ ਵਿੱਚ ਕੋਈ ਨਵੀਂ ਘਟਨਾ ਨਹੀਂ ਹੋਈ ਹੈ ਤੇ ਉਸ ਇਲਾਕੇ ਦੀ ਸਥਿਤੀ ਪਹਿਲਾਂ ਵਾਲੀ ਸਥਿਤੀ ਹੀ ਬਰਕਰਾਰ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
Israel-Iran War : ਇਜ਼ਰਾਈਲ ਦਾ ਈਰਾਨ 'ਤੇ ਵੱਡਾ ਹਮਲਾ , ਤਹਿਰਾਨ 'ਚ ਧਮਾਕੇ ਅਤੇ ਅਸਮਾਨ 'ਚ ਧੂੰਏਂ ਦਾ ਗੁਬਾਰ
Israel-Iran War : ਇਜ਼ਰਾਈਲ ਦਾ ਈਰਾਨ 'ਤੇ ਵੱਡਾ ਹਮਲਾ , ਤਹਿਰਾਨ 'ਚ ਧਮਾਕੇ ਅਤੇ ਅਸਮਾਨ 'ਚ ਧੂੰਏਂ ਦਾ ਗੁਬਾਰ
ਨੋਟਾਂ ਨਾਲ ਭਰੇ ਜਹਾਜ਼ ਨਾਲ ਵਾਪਰਿਆ ਹਾਦਸਾ, 15 ਲੋਕਾਂ ਦੀ ਮੌਤ; ਮੱਚ ਗਈ ਹਫੜਾ-ਦਫੜੀ
ਨੋਟਾਂ ਨਾਲ ਭਰੇ ਜਹਾਜ਼ ਨਾਲ ਵਾਪਰਿਆ ਹਾਦਸਾ, 15 ਲੋਕਾਂ ਦੀ ਮੌਤ; ਮੱਚ ਗਈ ਹਫੜਾ-ਦਫੜੀ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਬੰਗਲਾਦੇਸ਼, ਲੋਕਾਂ 'ਚ ਸਹਿਮ ਦਾ ਮਾਹੌਲ; ਮੱਚ ਗਈ ਹਫੜਾ-ਦਫੜੀ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਬੰਗਲਾਦੇਸ਼, ਲੋਕਾਂ 'ਚ ਸਹਿਮ ਦਾ ਮਾਹੌਲ; ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚੇਤਾਵਨੀ, ਕਿਹਾ- ਟੀਮ ਪਲੇਅਰ ਬਣੋ, ਨਹੀਂ ਤਾਂ ਠੀਕ ਕਰ ਦੇਵਾਂਗਾ
ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚੇਤਾਵਨੀ, ਕਿਹਾ- ਟੀਮ ਪਲੇਅਰ ਬਣੋ, ਨਹੀਂ ਤਾਂ ਠੀਕ ਕਰ ਦੇਵਾਂਗਾ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
Embed widget