ਪੜਚੋਲ ਕਰੋ

ਫੌਜ ਤੋਂ ਰਿਟਾਇਰ ਜਨਰਲ ਲੌਇਡ ਆਸਿਟਨ ਹੋਣਗੇ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ, ਬਾਇਡਨ ਨੇ ਲਾਈ ਮੋਹਰ

ਆਸਿਟਨ ਸੰਕਟ ਸਮੇਂ ਹਮੇਸ਼ਾਂ ਬਾਇਡਨ ਦੇ ਨਾਲ ਖੜੇ ਰਹੇ ਹਨ। ਜਦੋਂ ਬਾਇਡਨ ਉਪ-ਰਾਸ਼ਟਰਪਤੀ ਸਨ ਉਸ ਵੇਲੇ ਦੋਵਾਂ ਨੇ ਇਕੱਠੇ ਕੰਮ ਕੀਤਾ ਸੀ।

ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਰੱਖਿਆ ਮੰਤਰੀ ਦੇ ਤੌਰ 'ਤੇ ਰਿਟਾਇਰਡ ਫੌਜੀ ਜਨਰਲ ਲੌਇਡਆਸਿਟਨ ਨੂੰ ਚੁਣ ਲਿਆ ਹੈ। ਉਨ੍ਹਾਂ ਵੀਡੀਓ ਜਾਰੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਮੈਨੂੰ ਤੁਹਾਨੂੰ ਦੱਸਣ 'ਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਲੌਇਡ ਆਸਿਟਨ ਹੁਣ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣਗੇ। ਉਹ ਰੱਖਿਆ ਮੰਤਰਾਲੇ ਦੀ ਅਗਵਾਈ ਕਰਨ ਵਾਲੇ ਅਫਰੀਕੀ ਮੂਲ ਦੇ ਪਹਿਲੇ ਅਮਰੀਕੀ ਹੋਣਗੇ। ਆਸਿਟਨ ਸੰਕਟ ਸਮੇਂ ਹਮੇਸ਼ਾਂ ਬਾਇਡਨ ਦੇ ਨਾਲ ਖੜੇ ਰਹੇ ਹਨ। ਜਦੋਂ ਬਾਇਡਨ ਉਪ-ਰਾਸ਼ਟਰਪਤੀ ਸਨ ਉਸ ਵੇਲੇ ਦੋਵਾਂ ਨੇ ਇਕੱਠੇ ਕੰਮ ਕੀਤਾ ਸੀ। ਇਸ ਤੋਂ ਪਹਿਲਾਂ ਆਸਿਟਨ ਇਰਾਕ 'ਚ ਅੰਤਿਮ ਕਮਾਂਡਿੰਗ ਅਮਰੀਕੀ ਜਨਰਲ ਸਨ। ਬਾਇਡਨ ਦੇ ਮਨ 'ਚ ਵੀ ਆਸਿਟਨ ਲਈ ਕਾਫੀ ਸਨਮਾਨ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਆਪਣੇ ਭਾਸ਼ਣ 'ਚ ਵੀ ਕੀਤਾ ਹੈ। ਜੰਗ ਦੇ ਮੈਦਾਨ 'ਚ ਆਸਿਟਨ ਨੇ ਕੀਤੀ ਸੀ ਅਗਵਾਈ 67 ਸਾਲ ਦੇ ਲੌਇਡ ਆਸਿਟਨ ਸਾਲ 2016 'ਚ ਆਪਣੇ ਅਹੁਦੇ ਤੋਂ ਰਿਟਾਇਰ ਹੋਏ ਸਨ। ਇਸ ਦੌਰਾਨ ਫੌਜ ਦੀ ਇਕ ਡਿਵੀਜ਼ਨ ਦਾ ਜੰਗ ਦੇ ਮੈਦਾਨ 'ਚ ਅਗਵਾਈ ਕੀਤੀ ਸੀ। ਰੱਖਿਆ ਮੰਤਰੀ ਅਹੁਦੇ ਦੇ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਾਬਕਾ ਸਹਿਯੋਹਗੀ ਮਾਇਕਲ ਫਲੋਰਿਨੀ ਤੇ ਜੇਹ ਜੌਨਸਨ ਵੀ ਇਸ ਦੌੜ 'ਚ ਸਨ। ਹਾਲਾਂਕਿ ਬਾਅਦ 'ਚ ਉਹ ਪਿੱਛੇ ਹਟ ਗਏ ਸਨ। ਅੰਦੋਲਨ ਦੌਰਾਨ ਦੋ ਹਫ਼ਤਿਆਂ 'ਚ 15 ਕਿਸਾਨਾਂ ਦੀ ਮੌਤ ਪਰ ਕੇਂਦਰ ਨਹੀਂ ਹੋਇਆ ਟਸ ਤੋਂ ਮਸ ਕੇਂਦਰੀ ਮੰਤਰੀ ਦਾ ਦਾਅਵਾ: ਕਿਸਾਨ ਅੰਦੋਲਨ ਪਿੱਛੇ ਚੀਨ ਤੇ ਪਾਕਿਸਤਾਨ ਦਾ ਹੱਥ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget