ਨਵੀਂ ਦਿੱਲੀ: ਸਰਹੱਦੀ ਵਿਵਾਦ ਨੂੰ ਲੈ ਕੇ ਪੈਦਾ ਹੋਏ ਭਾਰਤ-ਚੀਨ ਵਿਵਾਦ ਦੌਰਾਨ ਭਾਰਤ ਦੇ 20 ਜਵਾਨ ਸ਼ਹੀਦ ਹੋਏ ਹਨ। ਇਸ ਮਸਲੇ ਤੇ ਵਿਚੋਲਗੀ ਨੂੰ ਲੈਕੇ ਅਮਰੀਕਾ ਨੇ ਇਨਕਾਰ ਕਰ ਦਿੱਤਾ ਹੈ। ਇਸ ਮਸਲੇ 'ਤੇ ਵਾਈਟ ਹਾਊਸ ਦੇ ਪ੍ਰੈੱਸ ਸੈਕਟਰੀ ਨੇ ਭਾਰਤ-ਚੀਨ ਵਿਚਾਲੇ ਵਿਚੋਲਗੀ ਨੂੰ ਲੈਕੇ ਹੋਏ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਇਸ ਤੇ ਕੋਈ ਉਪਚਾਰਕ ਯੋਜਨਾ ਨਹੀਂ।


ਦਰਅਸਲ ਵਾਈਟ ਹਾਊਸ ਦੀ ਪ੍ਰੈਸ ਸੈਕਟਰੀ ਕੇਅਲੇਗ ਮੈਕਏਨੀ ਤੋਂ ਸਵਾਲ ਕੀਤਾ ਗਿਆ ਸੀ ਕਿ ਕੀ ਅਮਰੀਕੀ ਰਾਸ਼ਟਰਪਤੀ ਭਾਰਤ-ਚੀਨ ਵਿਚਾਲੇ ਵਿਚੋਲਗੀ ਕਰਨਗੇ? ਇਸ ਦੇ ਜਵਾਬ 'ਚ ਉਨ੍ਹਾਂ ਕਿਹਾ "ਇਸ 'ਤੇ ਕੋਈ ਉਪਚਾਰਕ ਯੋਜਨਾ ਨਹੀਂ ਹੈ।"


ਇਸ ਤੋਂ ਪਹਿਲਾਂ ਅਮਰੀਕੀ ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਨੇ ਕਿਹਾ ਸੀ ਕਿ ਐਲਏਸੀ 'ਤੇ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਪੈਦਾ ਹੋਏ ਹਾਲਾਤ 'ਤੇ ਅਸੀਂ ਨਜ਼ਰ ਰੱਖ ਰਹੇ ਹਾਂ।


ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ

ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ

'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ

ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ

ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ