ਪੜਚੋਲ ਕਰੋ

ਸੋਸ਼ਲ ਮੀਡੀਆ ਦੇ ਸ਼ੌਕੀਨ ਸਾਵਧਾਨ! ਵੀਜ਼ੇ 'ਤੇ ਲਟਕੀ ਤਲਵਾਰ

ਨਵੇਂ ਨਿਯਮਾਂ ਮੁਤਾਬਕ, ਹੁਣ ਵੀਜ਼ਾ ਦੇ ਚਾਹਵਾਨ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ ਦੇ ਨਾਂਅ ਤੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਵੀ ਦੇਣਾ ਹੋਵੇਗਾ।

ਵਾਸ਼ਿੰਗਟਨ: ਅਮਰੀਕਾ ਦੀ ਟਰੰਪ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਤਬਦੀਲੀਆਂ ਦੀ ਲੰਮੀ ਸੂਚੀ ਜਾਰੀ ਕੀਤੀ ਹੈ। ਨਵੇਂ ਨਿਯਮਾਂ ਮੁਤਾਬਕ, ਹੁਣ ਵੀਜ਼ਾ ਦੇ ਚਾਹਵਾਨ ਨੂੰ ਆਪਣੇ ਸੋਸ਼ਲ ਮੀਡੀਆ ਖਾਤੇ ਦੇ ਨਾਂ ਤੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਵੀ ਦੇਣਾ ਹੋਵੇਗਾ। ਨੇਮਾਂ ਮੁਤਾਬਕ ਟਰੰਪ ਪ੍ਰਸ਼ਾਸਨ ਤੁਹਾਡੇ ਵੱਲੋਂ ਦਿੱਤੇ ਗਏ ਸੋਸ਼ਲ ਮੀਡੀਆ ਖਾਤਿਆਂ ਦੀ ਕਦੇ ਵੀ ਜਾਂਚ ਕਰ ਸਕਦਾ ਹੈ। ਇੰਨਾ ਹੀ ਨਹੀਂ ਹੁਣ ਵੀਜ਼ਾ ਬਿਨੈਕਾਰ ਤੋਂ ਉਸ ਦੇ ਜੀਵਨ ਤੇ ਸਰੀਰ ਵਿੱਚ ਪਿਛਲੇ 15 ਸਾਲਾਂ ਵਿੱਚ ਆਈਆਂ ਤਬਦੀਲੀਆਂ ਬਾਰੇ ਵੀ ਪੁੱਛਿਆ ਜਾ ਸਕਦਾ ਹੈ। ਅਮਰੀਕੀ ਸਰਕਾਰ ਇਨ੍ਹਾਂ ਤਬਦੀਲੀਆਂ ਨੂੰ ਕੌਮੀ ਰੱਖਿਆ ਲਈ ਚੁੱਕੇ ਗਏ ਕਦਮ ਦੱਸ ਰਹੀ ਹੈ। ਨਵੇਂ ਨਿਯਮਾਂ ਮੁਤਾਬਕ ਵੀਜ਼ਾ ਲਈ ਹੇਠ ਦਿੱਤੀਆਂ ਚੀਜ਼ਾਂ ਲੋੜੀਂਦੀਆਂ ਹਨ-
  • 5 ਸਾਲਾਂ ਦਾ ਸੋਸ਼ਲ ਮੀਡੀਆ ਰਿਕਾਰਡ
  • ਪੁਰਾਣੇ ਪਾਸਪੋਰਟ ਦੇ ਨੰਬਰ ਤੇ ਬਿਓਰਾ
  • ਈ-ਮੇਲ ਪਤਾ, ਫ਼ੋਨ ਨੰਬਰ ਜਿਹੜੇ ਪਿਛਲੇ 5 ਸਾਲਾਂ 'ਚ ਵਰਤੇ ਹੋਣ
  • 15 ਸਾਲ ਦੀ ਜਾਣਕਾਰੀ (ਬਾਇਓਲੌਜੀਕਲ ਇਨਫਾਰਮੇਸ਼ਨ) ਜਿਵੇਂ ਕਿੱਥੇ-ਕਿੱਥੇ ਰਹੇ, ਕਿੱਥੇ ਪੜ੍ਹੇ ਜਾਂ ਨੌਕਰੀ ਕੀਤੀ ਤੇ ਕਿੱਥੇ-ਕਿੱਥੇ ਘੁੰਮੇ
ਇਹ ਸਾਰੇ ਨਿਯਮ ਹੁਣ ਪੁਰਾਣਿਆਂ ਨਿਯਮਾਂ ਦੇ ਨਾਲ ਲਾਗੂ ਕੀਤੇ ਗਏ ਹਨ। ਹੁਣ ਹਰ ਕਿਸਮ ਦਾ ਵੀਜ਼ਾ ਅਪਲਾਈ ਕਰਨ ਲਈ ਇਨ੍ਹਾਂ ਨੇਮਾਂ ਦੀ ਪਾਲਣਾ ਕਰਨੀ ਪਵੇਗੀ। ਹਾਲਾਂਕਿ, ਇਹ ਤਬਦੀਲੀਆਂ ਮਾਰਚ 2018 ਵਿੱਚ ਪ੍ਰਸਤਾਵਿਤ ਸਨ ਪਰ ਇਸ ਨੂੰ ਹੁਣ ਪ੍ਰਵਾਨਗੀ ਦਿੱਤੀ ਗਈ ਹੈ। ਪਿਛਲੇ ਸਾਲ ਅਮਰੀਕਾ ਦੇ ਵੀਜ਼ਾ ਲਈ ਦੁਨੀਆ ਭਰ ਤੋਂ ਤਕਰੀਬਨ ਡੇਢ ਕਰੋੜ ਐਪਲੀਕੇਸ਼ਨਜ਼ ਆਈਆਂ ਸਨ, ਪਰ ਹੁਣ ਬਿਨੈਕਾਰ ਦਾ ਸੋਸ਼ਲ ਮੀਡੀਆ ਦੱਸੇਗਾ ਕਿ ਉਸ ਦੀ ਇੰਮੀਗ੍ਰੇਸ਼ਨ ਹੋ ਸਕਦੀ ਹੈ ਜਾਂ ਨਹੀਂ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget