ਪੜਚੋਲ ਕਰੋ

ਕੈਲੀਫੋਰਨੀਆ 'ਚ ਨਵੰਬਰ ਮਹੀਨਾ ਸਿੱਖਾਂ ਨੂੰ ਸਮਰਪਿਤ

ਵਾਸ਼ਿੰਗਟਨ: ਅਮਰੀਕਾ ਦਾ ਸ਼ਹਿਰ ਕੈਲੀਫੋਰਨੀਆ ਇਸ ਵਾਰ ਨਵੰਬਰ ਮਹੀਨੇ ਨੂੰ 'sikh awareness and appreciation month' ਵਜੋਂ ਮਨਾ ਰਿਹਾ ਹੈ। ਇਸ ਸਬੰਧੀ ਕੈਲੀਫੋਰਨੀਆ ਅਸੈਂਬਲੀ 'ਚ ਮਤਾ ਪਾਸ ਕੀਤਾ ਗਿਆ ਹੈ। ਸਿੱਖ ਕੌਮ ਲਈ ਇਸ ਮਾਣ ਵਾਲੇ ਐਲਾਨ ਤੋਂ ਬਾਅਦ ਕੈਲੀਫੋਰਨੀਆ ਦੇ ਪਬਲਿਕ ਸਕੂਲਾਂ, ਵਿਧਾਨ ਸਭਾ ਤੇ ਵੱਖ-ਵੱਖ ਸ਼ਹਿਰਾਂ 'ਚ ਇਸ ਸਬੰਧੀ ਜਸ਼ਨ ਮਨਾਏ ਜਾ ਰਹੇ ਹਨ। ਮਤਾ ਪੜ੍ਹਦੇ ਹੋਏ ਅਸੈਂਬਲੀ ਮੈਂਬਰ ਜਿਮ ਕੂਪਰ ਨੇ ਕਿਹਾ ਕਿ ''ਸਿੱਖਾਂ ਨੇ ਕੈਲੀਫੋਰਨੀਆ 'ਚ 1899 ਵਿੱਚ ਪੈਰ ਧਰਿਆ ਸੀ। ਅਮਰੀਕਾ ਦਾ ਪਹਿਲਾ ਗੁਰਦੁਆਰਾ 1912 ਵਿੱਚ ਸਟਾਕਟਨ ਦੀ ਧਰਤੀ 'ਤੇ ਬਣਿਆ ਸੀ। ਉਸ ਤੋਂ ਬਾਅਦ ਸਿੱਖਾਂ ਦਾ ਆਬਾਦੀ ਤੇ ਅਮਰੀਕਾ ਦੀ ਆਰਥਿਕਤਾ 'ਚ ਹਿੱਸਾ ਵਧਦਾ ਗਿਆ ਤੇ ਅੱਜ ਸਿੱਖ ਕੌਮ ਅਮਰੀਕਾ 'ਚ ਆਪਣੀ ਪਛਾਣ ਬਣਾ ਚੁੱਕੀ ਹੈ। ਅਜਿਹੇ ਵਿੱਚ ਇਸ ਵਾਰ ਦਾ ਨਵੰਬਰ ਮਹੀਨਾ ਭਾਈਚਾਰੇ ਨੂੰ ਸਮਰਪਿਤ ਰਹੇਗਾ।'' ਨਵੰਬਰ ਨੂੰ ਸਿੱਖ ਅਵੇਅਰਨੈਸ ਤੇ ਐਪਰੇਸੀਏਸ਼ਨ ਮਹੀਨੇ ਵਜੋਂ ਮਨਾਉਣ ਦੀ ਕਵਾਇਦ ਵਿੱਚ ਸਭ ਤੋਂ ਲਾਸ ਏਂਜਲਸ Clippers basketball team ਨੇ ਹਿੱਸਾ ਪਾਇਆ, ਬਾਸਕਿਟਬਾਲ ਦੇ ਮੈਚਾਂ ਦਾ ਕੈਲੀਫੋਰਨੀਆ ਦੇ ਅਮਰੀਕੀ ਤੇ ਸਿੱਖ ਲੋਕਾਂ ਨੇ ਭਰਪੂਰ ਆਨੰਦ ਮਾਣਿਆ।

ਟਾਪ ਹੈਡਲਾਈਨ

ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget