ਪੜਚੋਲ ਕਰੋ

ਅਮਰੀਕਾ ਨੇ ਛੇੜੀ ਐਚ1ਬੀ ਵੀਜ਼ਾ ਬਾਰੇ ਮੁਹਿੰਮ

ਵਾਸ਼ਿੰਗਟਨ: ਅਮਰੀਕਾ ਜਾਣ ਦੀ ਤਾਂਘ ਰੱਖਣ ਵਾਲਿਆਂ ਲਈ ਖੁਸ਼ਖਬਰੀ ਹੈ। ਵਰਕ ਵੀਜ਼ਾ ਦੀਆਂ ਅਰਜ਼ੀਆਂ ਦਾਖ਼ਲ ਕਰਨ ਦਾ ਸੀਜ਼ਨ ਦੋ ਅਪਰੈਲ ਤੋਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਅਮਰੀਕਾ ਦੇ ਕੁਝ ਮੈਟਰੋ ਸਟੇਸ਼ਨਾਂ ’ਤੇ ਰੇਲ ਗੱਡੀਆਂ ਵਿੱਚ ਐਚ1ਬੀ ਪੋਸਟਰ ਲਾਏ ਗਏ ਹਨ। ਇਹ ਵੀਜ਼ਾ ਭਾਰਤੀ ਆੲਈਟੀ ਪ੍ਰੋਫ਼ੈਸ਼ਨਲਾਂ ਵਿੱਚ ਕਾਫੀ ਹਰਮਨਪਿਆਰਾ ਹੈ। ਪ੍ਰੋਗਰੈਸਿਵ ਫਾਰ ਇਮੀਗ੍ਰੇਸ਼ਨ ਰਿਫਾਰਮ ਨੇ ਸਾਂ ਫ੍ਰਾਂਸਿਸਕੋ ਦੀ ਬੇਅ ਏਰੀਆ ਰੈਪਿਡ ਟ੍ਰਾਂਜ਼ਿਟ ਸਟੇਸ਼ਨਾਂ ਤੇ ਰੇਲ ਗੱਡੀਆਂ ’ਤੇ 80000 ਡਾਲਰ ਦੇ ਮੁੱਲ ਦੇ ਇਸ਼ਤਿਹਾਰ ਲਾਏ ਹਨ ਜਿਨ੍ਹਾਂ ਵਿੱਚ ਤਰਕ ਦਿੱਤਾ ਗਿਆ ਹੈ ਕਿ ਉਨ੍ਹਾਂ ਦਾ ਮੰਤਵ ਐਚ-1ਬੀ ਵੀਜ਼ਾ ਦੀ ਕੁਵਰਤੋਂ ਦੀ ਰੋਕਥਾਮ ਲਈ ਚੇਤਨਾ ਪੈਦਾ ਕਰਨਾ ਹੈ। ਵਾਸ਼ਿੰਗਟਨ ਅਧਾਰਤ ਪ੍ਰੋਗਰੈਸਿਵ ਫਾਰ ਇਨਫਾਰਮੇਸ਼ਨ ਰਿਫਾਰਮ ਦੇ ਡਾਇਰੈਕਟਰ ਕੇਵਿਨ ਲਿਨ ਨੇ ਦੱਸਿਆ, ‘‘ਇਹ ਮੁਹਿੰਮ ਐਚ-1ਬੀ ਪ੍ਰੋਗਰਾਮ ਦੀ ਹਕੀਕਤ ਸਾਹਮਣੇ ਲਿਆਉਣ ਦੇ ਮੰਤਵ ਤਹਿਤ ਸ਼ੁਰੂ ਕੀਤੀ ਗਈ ਹੈ ਤਾਂ ਕਿ ਇਸ ਵੱਲ ਲੋਕਾਂ ਦਾ ਧਿਆਨ ਖਿੱਚਿਆ ਜਾ ਸਕੇ ਤੇ ਜਨਤਕ ਬਹਿਸ ਸ਼ੁਰੂ ਹੋ ਸਕੇ ਕਿ ਇਸ ਪ੍ਰੋਗਰਾਮ ਦਾ ਅਸਲ ਮਨੋਰਥ ਕੀ ਸੀ ਤੇ ਹੁਣ ਕੀ ਬਣ ਚੁੱਕਿਆ ਹੈ।’’ ਉਨ੍ਹਾਂ ਕਿਹਾ ਕਿ ਇਹ ਮੁਹਿੰਮ 15 ਮਾਰਚ ਤੋਂ ਸ਼ੁਰੂ ਕੀਤੀ ਗਈ ਸੀ ਤੇ 1 ਅਪਰੈਲ ਤਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਰੇਲ ਮੁਸਾਫ਼ਰਾਂ ਤੋਂ ਉਨ੍ਹਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਯਾਦ ਰਹੇ ਟਰੰਪ ਸਰਕਾਰ ਆਉਣ ਮਗਰੋਂ ਪਰਵਾਸ ਨੀਤੀ ਸਖਤ ਕੀਤੀ ਗਈ ਹੈ। ਗੈਰ ਕਾਨੂੰਨੀ ਪਰਵਾਸ ਰੋਕਣ ਲਈ ਸਰਕਾਰ ਸਖਤ ਕਾਨੂੰਨ ਲਿਆ ਰਹੀ ਹੈ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget