ਪੜਚੋਲ ਕਰੋ

ਅਮਰੀਕੀ ਵਿਦਿਆਰਥੀ ਪੜ੍ਹਨਗੇ ਗਦਰੀ ਬਾਬਿਆਂ ਦਾ ਇਤਿਹਾਸ

ਐਸਟੋਰੀਆ: ਅਮਰੀਕੀ ਵਿਦਿਆਰਥੀ ਗਦਰੀ ਬਾਬਿਆਂ ਦਾ ਇਤਿਹਾਸ ਪੜ੍ਹਨਗੇ। ਅਮਰੀਕਾ ਦੇ ਔਰੇਗਨ ਸੂਬੇ ਦੇ ਸਕੂਲਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੀ ਗ਼ਦਰ ਪਾਰਟੀ ਬਾਰੇ ਪੜ੍ਹਾਇਆ ਜਾਏਗਾ। ਗਦਰ ਪਾਰਟੀ ਦੀ ਸਥਾਪਨਾ ਦੇ 105 ਵਰ੍ਹੇ ਪੂਰੇ ਹੋਣ ਮੌਕੇ ’ਤੇ ਔਰੇਗਨ ਵਿੱਚ ਕਰਵਾਏ ਸਮਾਗਮ ਦੌਰਾਨ ਉੱਚ ਅਧਿਕਾਰੀਆਂ ਨੇ ਇਹ ਐਲਾਨ ਕੀਤਾ।   ਇਤਿਹਾਸਕ ਸ਼ਹਿਰ ਐਸਟੋਰੀਆ ਵਿੱਚ ਕੁਝ ਭਾਰਤੀ-ਅਮਰੀਕੀ ਪਰਿਵਾਰ ਹਨ ਪਰ ਅਧਿਕਾਰਤ ਰਿਕਾਰਡ ਅਨੁਸਾਰ 1910 ਵਿੱਚ 70 ਹਿੰਦੂ ਇੱਥੇ ਆਏ ਸੀ, ਜਿਨ੍ਹਾਂ ਵਿੱਚੋਂ ਵਧੇਰੇ ਪੰਜਾਬ ਦੇ ਸਿੱਖ ਸਨ। ਇਹ ਭਾਰਤੀ ਇੱਥੇ ਲੱਕੜ ਕੱਟਣ ਵਾਲੀ ਸਥਾਨਕ ਕੰਪਨੀ ਵਿੱਚ ਬਤੌਰ ਮਜ਼ਦੂਰ ਸੀ। ਇਨ੍ਹਾਂ ਭਾਰਤੀਆਂ ਦੇ ਪਰਿਵਾਰਕ ਮੈਂਬਰ ਐਤਵਾਰ ਨੂੰ ਗਦਰ ਪਾਰਟੀ ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਇਕੱਠੇ ਹੋਏ ਸੀ। ਔਰੇਗਨ ਦੇ ਅਟਾਰਨੀ ਜਨਰਲ ਐਲਨ ਐਫ ਰੇਜਨਬਲਮ ਨੇ ਕਿਹਾ ਕਿ 105 ਵਰ੍ਹੇ ਪਹਿਲਾਂ ਹੋਂਦ ਵਿੱਚ ਆਈ ਗਦਰ ਲਹਿਰ ਸਕੂਲ ਦੇ ਪਾਠਕ੍ਰਮ ਦਾ ਹਿੱਸਾ ਬਣੇਗੀ। ਔਰੇਗਨ ਦੇ ਗਵਰਨਰ ਕੇਟ ਬ੍ਰਾਉੂਨ ਨੇ ਕਿਹਾ ਕਿ ਇੱਕ ਸਦੀ ਪਹਿਲਾਂ, ਭਾਰਤ ਤੇ ਪੱਛਮ ਵਿੱਚ ਗਦਰ ਪਾਰਟੀ ਨੇ ਵੱਡੀ ਪਲਾਂਘ ਪੁੱਟਦਿਆਂ ਭਾਰਤ ਵਿੱਚ ਬਰਤਾਨਵੀ ਸ਼ਾਸਨ ਤੋਂ ਆਜ਼ਾਦੀ ਲਈ ਰਾਹ ਪੱਧਰਾ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget