ਪੜਚੋਲ ਕਰੋ

ਦੁਨੀਆ ਦੀਆਂ ਦੋ ਵੱਡੀਆਂ ਤਾਕਤਾਂ ਰੂਸ-ਅਮਰੀਕਾ ਆਹਮੋ-ਸਾਹਮਣੇ

ਵਾਸ਼ਿੰਗਟਨ: ਅਮਰੀਕਾ ਤੇ ਰੂਸ ਵਿਚਾਲੇ ਖੜਕਾ-ਦੜਕਾ ਵਧਦਾ ਜਾ ਰਿਹਾ ਹੈ। ਦੁਨੀਆ ਦੇ ਦੋਵੇਂ ਤਾਕਤਵਰ ਦੇਸ਼ ਆਹਮੋ-ਸਾਹਮਣੇ ਖੜ੍ਹੇ ਹੋਏ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਰੂਸ ਨਾਲ ਸਬੰਧ ਹੁਣ ਸੀਤ ਜੰਗ ਵਾਂਗ ਹਨ। ਟਰੰਪ ਦੇ ਇਕਬਾਲ ਤੋਂ ਸਪਸ਼ਟ ਹੈ ਕਿ ਮਾਮਲਾ ਹੁਣ ਖਤਰਨਾਕ ਹੱਦ 'ਤੇ ਪਹੁੰਚ ਗਿਆ ਹੈ।   ਟਰੰਪ ਨੇ ਟਵੀਟ ਕੀਤਾ ਹੈ ਕਿ ਅਮਰੀਕਾ ਤੇ ਰੂਸ ਦੇ ਸਬੰਧ ਹੁਣ ਸੀਤ ਜੰਗ ਵਾਂਗ ਹਨ। ਰੂਸ ਨੂੰ ਹੁਣ ਹਥਿਆਰਾਂ ਦੀ ਦੌੜ ’ਚੋਂ ਨਿਕਲ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਰੂਸ ਨੂੰ ਮਿਜ਼ਾਈਲ ਹਮਲੇ ਦੀ ਚੁਣੌਤੀ ਵੀ ਦਿੱਤੀ। ਟਰੰਪ ਨੇ ਰੂਸ ਨੂੰ ਸੀਰੀਆ ਦੇ ਬਸ਼ਰ ਅਲ-ਅਸਦ ਦੀ ਮਦਦ ਕਰਨ ਤੋਂ ਆਗਾਹ ਕੀਤਾ ਕਿ ਆਮ ਲੋਕਾਂ ’ਤੇ ਕਥਿਤ ਰਸਾਇਣਕ ਹਥਿਆਰਾਂ ਨਾਲ ਹਮਲੇ ਦੇ ਜਵਾਬ ਵਿੱਚ ਉਸ ਨੂੰ ਅਮਰੀਕੀ ਮਿਜ਼ਾਈਲਾਂ ਦਾ ਸਾਹਮਣਾ ਕਰਨਾ ਪਵੇਗਾ। ਟਰੰਪ ਨੇ ਕਿਹਾ ਹੈ ਕਿ ਰੂਸ ਨੇ ਸੀਰੀਆ ’ਤੇ ਦਾਗੀਆਂ ਮਿਜ਼ਾਈਲਾਂ ਡੇਗਣ ਦਾ ਪ੍ਰਣ ਕੀਤਾ ਹੈ। ਰੂਸ ਤਿਆਰ ਰਹੋ ਕਿਉਂਕਿ ਆਉਣ ਲੱਗੀ ਹੈ ਸ਼ਾਨਦਾਰ ਨਵੀਂ ਤੇ ਸਮਾਰਟ ਮਿਜ਼ਾਈਲ। ਤੁਹਾਨੂੰ ਗੈਸ ਨਾਲ ਹੱਤਿਆ ਕਰਨ ਦੇ ਕਿਸੇ ਵੀ ਵਹਿਸ਼ੀ ਦੇ ਭਾਈਵਾਲ ਨਹੀਂ ਹੋਣਾ ਚਾਹੀਦਾ ਜੋ ਆਪਣੇ ਲੋਕਾਂ ਦੀ ਹੱਤਿਆ ਕਰਦਾ ਹੈ ਤੇ ਉਸ ਦਾ ਮਜ਼ਾ ਲੈਂਦਾ ਹੈ। ਟਰੰਪ ਨੇ ਇਹ ਸੰਦੇਸ਼ ਸੀਰੀਆ ਸ਼ਹਿਰ ਦੂਮਾ ਵਿੱਚ ਸ਼ਨਿਚਰਵਾਰ ਦੇ ਕਥਿਤ ਘਾਤਕ ਗੈਸ ਹਮਲੇ ਦੇ ਜ਼ਿੰਮੇਵਾਰ ਲੋਕਾਂ ਦੀ ਸ਼ਨਾਖ਼ਤ ਲਈ ਪੈਨਲ ਗਠਿਤ ਕਰਨ ਦੇ ਮੁੱਦੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅਮਰੀਕਾ ਦੀ ਤਰਫੋਂ ਤਿਆਰ ਪ੍ਰਸਤਾਵ ਰੂਸ ਵੱਲੋਂ ਵੀਟੋ ਕਰਨ ਦੇ ਇਕ ਦਿਨ ਬਾਅਦ ਆਇਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget