ਪੜਚੋਲ ਕਰੋ

ਅਮਰੀਕੀ ਵੈਬਸਾਈਟ ਨੇ ਪਹਿਲੇ ਸਿੱਖ ਮੇਅਰ ਦੀ ਤਸਵੀਰ ਨਾਲ ਛੇੜਛਾੜ, ਦੱਸਿਆ ਤਾਨਾਸ਼ਾਹ

ਵੈੱਬਸਾਈਟ ਨੇ ਰਵੀ ਭੱਲਾ ਦੇ ਕੰਮ ਵਿੱਚ ਨੁਕਸ ਕੱਢਦਿਆਂ ਉਨ੍ਹਾਂ ਦੀ ਤਸਵੀਰ ਨੂੰ ਅੰਗ੍ਰੇਜ਼ੀ ਫ਼ਿਲਮ 'ਦ ਡਿਕਟੇਟਰ' ਦੇ ਤਾਨਾਸ਼ਾਹ ਵਾਂਗ ਦਰਸਾਇਆ ਹੈ। ਸਿੱਖ ਭਾਈਚਾਰੇ ਵਿੱਚ ਵੈੱਬਸਾਈਟ ਦੀ ਇਸ ਹਰਕਤ 'ਤੇ ਖਾਸਾ ਰੋਸ ਜਤਾਇਆ ਜਾ ਰਿਹਾ ਹੈ।

ਵਾਸ਼ਿੰਗਟਨ: ਅਮਰੀਕਾ ਦੇ ਹੋਬੋਕਨ ਸ਼ਹਿਰ ਤੋਂ ਪਹਿਲੇ ਸਿੱਖ ਮੇਅਰ ਚੁਣੇ ਗਏ ਰਵੀ ਭੱਲਾ ਦੀ ਤਸਵੀਰ ਨਾਲ ਛੇੜਛਾੜ ਕੀਤੇ ਜਾਣ ਦੀ ਖ਼ਬਰ ਹੈ। ਵੈੱਬਸਾਈਟ 'ਹਡਸਨ ਮਾਈਲ ਸਕੁਏਅਰ ਵਿਊ' (Hudson Mile Square View) ਨੇ ਰਵੀ ਭੱਲਾ ਦੇ ਕੰਮ ਵਿੱਚ ਨੁਕਸ ਕੱਢਦਿਆਂ ਉਨ੍ਹਾਂ ਦੀ ਤਸਵੀਰ ਨੂੰ ਅੰਗ੍ਰੇਜ਼ੀ ਫ਼ਿਲਮ 'ਦ ਡਿਕਟੇਟਰ' ਦੇ ਤਾਨਾਸ਼ਾਹ ਵਾਂਗ ਦਰਸਾਇਆ ਹੈ। ਸਿੱਖ ਭਾਈਚਾਰੇ ਵਿੱਚ ਵੈੱਬਸਾਈਟ ਦੀ ਇਸ ਹਰਕਤ 'ਤੇ ਖਾਸਾ ਰੋਸ ਜਤਾਇਆ ਜਾ ਰਿਹਾ ਹੈ। ਅਮਰੀਕੀ ਵੈਬਸਾਈਟ ਨੇ ਪਹਿਲੇ ਸਿੱਖ ਮੇਅਰ ਦੀ ਤਸਵੀਰ ਨਾਲ ਛੇੜਛਾੜ, ਦੱਸਿਆ ਤਾਨਾਸ਼ਾਹ ਵੈੱਬਸਾਈਟ ਨੇ ਖ਼ਬਰ ਵਿੱਚ ਲਿਖਿਆ ਹੈ ਕਿ ਰਵੀ ਭੱਲਾ ਨੇ ਟੈਕਸ ਦਰ ਨੂੰ ਤਿੰਨ ਫ਼ੀਸਦ ਵਧਾਉਣ ਦਾ ਪ੍ਰਸਤਾਵ ਰੱਖਿਆ ਪਰ ਕੌਂਸਲ ਨੇ ਇਸ ਨੂੰ ਪ੍ਰਵਾਨ ਨਹੀਂ ਕੀਤਾ। ਫਿਰ ਟੈਕਸ ਨੂੰ ਇੱਕ ਫ਼ੀਸਦੀ ਕਰ ਦਿੱਤਾ ਗਿਆ। ਹਾਲਾਂਕਿ, ਇਹ ਮਾਮਲਾ ਹਾਲੇ ਪ੍ਰਕਿਰਿਆ ਵਿੱਚ ਹੈ, ਪਰ ਪਹਿਲਾਂ ਇਹ ਤਸਵੀਰ ਨਾਲ ਛੇੜਛਾੜ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਹਡਸਨ ਮਾਈਲ ਹੋਬੋਕਨ ਦੀ ਮਸ਼ਹੂਰ ਵੈੱਬਸਾਈਟ ਹੈ, ਜੋ ਸਿਆਸਤ, ਪ੍ਰਸ਼ਾਸਨਿਕ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਤੇ ਖ਼ਬਰਾਂ ਪ੍ਰਕਾਸ਼ਿਤ ਕਰਦੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦ ਰਵੀ ਭੱਲਾ ਦੀ ਤਸਵੀਰ ਨਾਲ ਛੇੜਛਾੜ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਸਮੇਂ ਰਵੀ ਭੱਲਾ ਦੀ ਤਸਵੀਰ ਨਾਲ ਕਈ ਇਤਰਾਜ਼ਯੋਗ ਸ਼ਬਦ ਲਿਖ ਦਿੱਤੇ ਗਏ ਸਨ। ਸਬੰਧਤ ਖ਼ਬਰ- ਅਮਰੀਕੀ ਸਿੱਖ ਮੇਅਰ ਨੂੰ ਮਿਲੀਆਂ ਧਮਕੀਆਂ, ਸੁਰੱਖਿਆ ਵਧੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget