ਪੜਚੋਲ ਕਰੋ

Vaccine Update: ਕੈਨੇਡਾ, ਯੂਕੇ ਅਤੇ ਬਹਿਰੀਨ ਤੋਂ ਬਾਅਦ, ਫਾਈਜ਼ਰ ਦੇ ਕੋਵਿਡ -19 ਟੀਕੇ ਨੂੰ ਯੂਐਸ 'ਚ ਵੀ ਮਨਜ਼ੂਰੀ

ਬ੍ਰਿਟੇਨ, ਬਹਿਰੀਨ, ਕੈਨੇਡਾ ਤੋਂ ਬਾਅਦ ਹੁਣ ਫਾਈਜ਼ਰ ਕੋਵਿਡ -19 ਟੀਕੇ ਨੂੰ ਅਮਰੀਕਾ ਵਿੱਚ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

  ਵਾਸ਼ਿੰਗਟਨ: ਬ੍ਰਿਟੇਨ, ਬਹਿਰੀਨ, ਕੈਨੇਡਾ ਤੋਂ ਬਾਅਦ ਹੁਣ ਫਾਈਜ਼ਰ ਕੋਵਿਡ -19 ਟੀਕੇ ਨੂੰ ਅਮਰੀਕਾ ਵਿੱਚ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਕੋਫੀਡ -19 ਦੀ ਰੋਕਥਾਮ ਲਈ ਅਮਰੀਕਾ ਪਹੁੰਚਣ ਵਾਲੀ ਪਹਿਲੀ ਦਵਾਈ ਫਾਈਜ਼ਰ ਅਤੇ ਬਾਇਓਨਟੈਕ ਵਲੋਂ ਵਿਕਸਤ ਕੀਤੇ ਗਏ ਕੋਰੋਨੋਵਾਇਰਸ ਟੀਕੇ ਨੂੰ ਐਮਰਜੈਂਸੀ ਪ੍ਰਵਾਨਗੀ ਦੇ ਦਿੱਤੀ ਹੈ। ਐਫ ਡੀ ਏ ਕਮਿਸ਼ਨਰ ਡਾ ਸਟੀਫਨ ਹੈਨ ਨੇ ਸ਼ੁੱਕਰਵਾਰ ਰਾਤ ਨੂੰ ਇਕ ਬਿਆਨ ਵਿੱਚ ਇਸ ਖ਼ਬਰ ਦੀ ਪੁਸ਼ਟੀ ਕੀਤੀ। ਦੱਸ ਦੇਈਏ ਕਿ ਫਾਈਜ਼ਰ ਨੂੰ ਆਪਣੀ ਜਰਮਨ ਭਾਈਵਾਲ ਬਾਇਓਨੋਟੈਕ ਦੇ ਨਾਲ BNT162b2 ਨਾਮਕ ਇੱਕ COVID-19 mRNA ਟੀਕਾ ਵਿਕਸਿਤ ਕੀਤਾ ਸੀ। ਜਿਸ ਦੀ 2020 ਵਿੱਚ 50 ਮਿਲੀਅਨ ਤੋਂ ਵੱਧ ਖੁਰਾਕਾਂ ਅਤੇ 2021 ਦੇ ਅੰਤ ਤੱਕ 1.3 ਬਿਲੀਅਨ ਖੁਰਾਕਾਂ ਦੇ ਉਤਪਾਦਨ ਹੋਣ ਦੀ ਉਮੀਦ ਹੈ। ਫਾਈਜ਼ਰ ਟੀਕਾ ਇੰਗਲੈਂਡ, ਬਹਿਰੀਨ ਅਤੇ ਕੈਨੇਡਾ ਵਿੱਚ ਮਨਜ਼ੂਰ ਹੋ ਗਿਆ ਹੈ। ਕੰਪਨੀ ਨੇ ਪਿਛਲੇ ਹਫ਼ਤੇ ਹੀ ਭਾਰਤ ਅੰਦਰ ਪੂਨਾਵਾਲਾ ਵਿਖੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਵੱਲੋਂ ਭਾਰਤ ਵਿੱਚ ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਪ੍ਰਵਾਨਗੀ ਲਈ ਅਪੀਲ ਕੀਤੀ ਸੀ।ਤੁਹਾਨੂੰ ਦੱਸ ਦਈਏ ਕਿ ਯੂਐਸ ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ ਮਾਰਕ ਮੈਡੋਜ਼ ਨੇ ਸ਼ੁੱਕਰਵਾਰ ਨੂੰ ਐਫ ਡੀ ਏ ਯਾਨੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਮੁਖੀ ਨੂੰ ਧਮਕੀ ਦਿੱਤੀ ਸੀ ਕਿ ਜੇ ਫਾਈਜ਼ਰ ਦੇ ਟੀਕੇ ਨੂੰ ਮਾਨਤਾ ਨਹੀਂ ਮਿਲੀ ਤਾਂ ਉਸਨੂੰ ਆਪਣਾ ਅਸਤੀਫਾ ਭੇਜ ਦੇਣਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget