ਪੜਚੋਲ ਕਰੋ

ਆਖਰ ਬਚ ਗਏ ਟਰੈਵਲ ਏਜੰਟਾਂ ਦੇ ਸ਼ਿਕਾਰ! ਛੇ ਮਹੀਨਿਆਂ ਮਗਰੋਂ 17 ਭਾਰਤੀ ਨੌਜਵਾਨ ਰਿਹਾਅ

ਲਿਬੀਆ ਵਿੱਚ ਪਿਛਲੇ 6 ਮਹੀਨਿਆਂ ਤੋਂ ਤ੍ਰਿਪੋਲੀ ਦੀ ਜੇਲ੍ਹ ਵਿੱਚ ਕੈਦ 17 ਭਾਰਤੀ ਨੌਜਵਾਨ ਰਿਹਾਅ ਹੋ ਗਏ। ਰਾਜ ਸਭਾ ਮੈਂਬਰ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਪੰਜਾਬ ਤੇ ਦਿੱਲੀ ਦੇ ਕੁਝ ਟਰੈਵਲ ਏਜੰਟਾਂ ਨੇ ਪੰਜਾਬ ਤੇ ਹਰਿਆਣਾ...

17 Indian youth released in tripoli: ਲਿਬੀਆ ਵਿੱਚ ਪਿਛਲੇ 6 ਮਹੀਨਿਆਂ ਤੋਂ ਤ੍ਰਿਪੋਲੀ ਦੀ ਜੇਲ੍ਹ ਵਿੱਚ ਕੈਦ 17 ਭਾਰਤੀ ਨੌਜਵਾਨ ਰਿਹਾਅ ਹੋ ਗਏ। ਰਾਜ ਸਭਾ ਮੈਂਬਰ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਪੰਜਾਬ ਤੇ ਦਿੱਲੀ ਦੇ ਕੁਝ ਟਰੈਵਲ ਏਜੰਟਾਂ ਨੇ ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਨੌਜਵਾਨਾਂ ਨਾਲ ਪ੍ਰਤੀ ਵਿਅਕਤੀ ਕਰੀਬ 11 ਲੱਖ ਦੀ ਠੱਗੀ ਮਾਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਇਹ ਸਾਰੇ ਨੌਜਵਾਨ ਫਰਵਰੀ 2023 ਵਿੱਚ ਭਾਰਤ ਛੱਡ ਕੇ ਦੁਬਈ, ਫਿਰ ਮਿਸਰ ਦੇ ਰਸਤੇ ਇਟਲੀ ਚਲੇ ਗਏ ਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਲਬਿੀਆ ਵਿੱਚ ਉਤਾਰ ਕੇ ਜ਼ੁਵਾਰਾ ਸ਼ਹਿਰ ਵਿੱਚ ਰੱਖਿਆ ਗਿਆ। ਇੱਥੇ ਉਨ੍ਹਾਂ ਨੂੰ ਭੋਜਨ-ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਤੇ ਸਰੀਰਕ ਸ਼ੋਸ਼ਣ ਕੀਤਾ ਜਾ ਰਿਹਾ ਸੀ। 

ਸਾਹਨੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਮਈ ਵਿੱਚ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਟਿਊਨੀਸ਼ੀਆ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਮਗਰੋਂ ਇਨ੍ਹਾਂ ਸਾਰੇ ਲੜਕਿਆਂ ਨੂੰ ਬਚਾਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ। ਰਾਜ ਸਭਾ ਮੈਂਬਰ ਦੇ ਦਫ਼ਤਰ ਇਨ੍ਹਾਂ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ। 

ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਮੁੱਖ ਚਿੰਤਾ ਉਨ੍ਹਾਂ ਨੂੰ ਸਥਾਨਕ ਮਾਫੀਆ ਦੀ ਗ਼ੁਲਾਮੀ ਤੋਂ ਬਾਹਰ ਕੱਢਣਾ ਸੀ। ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਕੌਂਸਲਰ ਤੱਕ ਪਹੁੰਚ ਕਰਨ ਦੀ ਪ੍ਰਕਿਰਿਆ ਖ਼ਤਮ ਹੋ ਗਈ ਤੇ ਲਬਿੀਆ ਦੇ ਅਧਿਕਾਰੀਆਂ ਨੇ ਇਨ੍ਹਾਂ ਨੌਜਵਾਨਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਨੌਜਵਾਨਾਂ ਦੇ ਯਾਤਰਾ ਦਸਤਾਵੇਜ਼ ਮਿਲਣ ਤੱਕ ਉਨ੍ਹਾਂ ਨੂੰ ਤ੍ਰਿਪੋਲੀ ਵਿੱਚ ਗ਼ੈਰਕਾਨੂੰਨੀ ਪਰਵਾਸੀਆਂ ਦੇ ਪੋਰਟ ਦੇ ਕੈਂਪ ਦਫ਼ਤਰ ਵਿੱਚ ਰੱਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾChristmas Day 2024: ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰSri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget