Khalistani Supporters Heckle Indian Ambassador : ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ‘ਤੇ ਕਤਲ ਦਾ ਖਦਸ਼ਾ ਮੰਡਰਾ ਰਿਹਾ ਹੈ। ਇਸ ਕਾਰਨ ਅੱਜ ਉਨ੍ਹਾਂ ਦੇ ਸਮਰਥਕਾਂ ਨੇ ਅਮਰੀਕੀ ਗੁਰਦੁਆਰੇ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਜੰਮ ਕੇ ਧੱਕਾ-ਮੁੱਕੀ ਕੀਤੀ।





ਭਾਜਪਾ ਆਗੂ ਨੇ ਸ਼ੇਅਰ ਕੀਤੀ ਵੀਡੀਓ 


ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਧੱਕਾ-ਮੁੱਕੀ ਦਾ ਵੀਡੀਓ ਭਾਜਪਾ ਆਗੂ ਆਰਪੀ ਸਿੰਘ ਨੇ ਸ਼ੇਅਰ ਕੀਤਾ। 


 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ