ਪੜਚੋਲ ਕਰੋ

ਵਿਜੇ ਮਾਲਿਆ ਦੇ ਲੱਖਾਂ ਦੇ ਜਹਾਜ਼ ਦੀ ਕੱਖਾਂ ਦੇ ਭਾਅ 'ਚ ਨਿਲਾਮੀ

ਬੈਂਗਲੁਰੂ: ਭਾਰਤ ਦੀਆਂ ਬੈਂਕਾਂ ਦਾ 9000 ਕਰੋੜ ਰੁਪਇਆ ਲੈ ਕੇ ਭੱਜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦਾ ਜੈੱਟ ਜਹਾਜ਼ ਨਿਲਾਮ ਹੋ ਗਿਆ ਹੈ। ਇਸ ਜਹਾਜ਼ ਦੀ ਵਿਕਰੀ ਬੀਤੇ ਸ਼ੁੱਕਰਵਾਰ ਹੋਈ। ਇਸ ਤੋਂ ਪਹਿਲਾਂ ਤਿੰਨ ਵਾਰ ਇਸ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕਈ ਕਾਰਨਾਂ ਕਰਕੇ ਨਿਲਾਮੀ ਸਿਰੇ ਨਾ ਚੜ੍ਹ ਸਕੀ। ਜ਼ਿਕਰਯੋਗ ਹੈ ਕਿ ਏਅਰਬੱਸ A319-133C VT-VJM MSN 2650 ਦੀ ਨਿਲਾਮੀ ਚ ਅਮਰੀਕਾ ਦੇ ਇੱਕ ਏਵੀਏਸ਼ਨ ਮੈਨੇਜਮੈਂਟ ਸੇਲਜ਼ ਨੇ ਸਭ ਤੋਂ ਵੱਧ ਬੋਲੀ ਲਾਈ। ਜਹਾਜ਼ ਦੀ ਵਿਕਰੀ ਕਰੀਬ 35 ਕਰੋੜ ਰਪਏ 'ਚ ਹੋਈ। ਨਿਲਾਮੀ ਦੀ ਸ਼ੁਰੂਆਤ 13 ਕਰੋੜ ਰੁਪਏ ਤੋਂ ਹੋਈ ਸੀ। ਹਾਲਾਂਕਿ, ਅਜੇ ਇਸ ਨਿਲਾਮੀ ਨੂੰ ਬੰਬੇ ਹਾਈਕੋਰਟ ਤੋਂ ਮਨਜੂਰੀ ਮਿਲਣਾ ਬਾਕੀ ਹੈ। ਜ਼ਿਕਰਯੋਗ ਹੈ ਕਿ ਸਰਵਿਸ ਟੈਕਸ ਵਿਭਾਗ ਦਾ ਮਾਲਿਆ ਦੀ ਕਿੰਗਫਿਸ਼ਰ ਏਅਰਲਾਈਨਜ਼ ਵੱਲ ਜੋ ਪੈਸਾ ਬਕਾਇਆ ਸੀ ਉਸਦੀ ਵਸੂਲੀ ਲਈ ਇਹ ਨਿਲਾਮੀ ਕਰਵਾਈ ਗਈ। ਨਿਲਾਮੀ ਨਾਲ ਜੁੜੇ ਇਕ ਜਾਣਕਾਰ ਨੇ ਕਿਹਾ ਕਿ ਮਾਲਿਆ ਦੇ ਜਹਾਜ਼ ਨੂੰ ਕੂੜੇ ਦੇ ਭਾਅ ਵੇਚ ਦਿੱਤਾ ਗਿਆ। ਜੇਕਰ ਜਹਾਜ਼ ਜ਼ਮੀਨ 'ਤੇ ਖੜ੍ਹਾ ਹੋਣ ਦੀ ਬਜਾਇ ਆਪਰੇਟ ਹੋ ਰਿਹਾ ਹੁੰਦਾ ਤਾਂ ਇਸ ਦੀ ਕੀਮਤ 7 ਅਰਬ ਦੇ ਕਰੀਬ ਹੋਣੀ ਸੀ। ਇਹ ਜਹਾਜ਼ ਇਕੋ ਵੇਲੇ 25 ਲੋਕਾਂ ਤੇ 6 ਕਰੂ ਮੈਂਬਰਾਂ ਨੂੰ ਲਿਜਾ ਸਕਦਾ ਹੈ। ਇਸ 'ਚ ਇੱਕ ਬੈੱਡਰੂਮ, ਬਾਥਰੂਮ, ਬਾਰ ਤੇ ਕਾਨਫਰੰਸ ਏਰੀਏ ਤੋਂ ਇਲਾਵਾ ਕਈ ਹੋਰ ਸੁਵਿਧਾਵਾਂ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget