ਪੜਚੋਲ ਕਰੋ

ਲੰਦਨ ਹਾਈ ਕੋਰਟ ਦੇ ਇਸ ਫੈਸਲੇ ਪਿੱਛੋਂ ਆਸਾਨ ਹੋ ਸਕਦੀ ਵਿਜੈ ਮਾਲਿਆ ਦੀ ਹਵਾਲਗੀ

ਲੰਦਨ: ਸਥਾਨਕ ਹਾਈਕੋਰਟ ਨੇ ਕਥਿਤ ਬੁਕੀ ਸੰਜੀਵ ਕੁਮਾਰ ਚਾਵਲਾ ਨੂੰ ਭਾਰਤ ਦੇ ਹਵਾਲੇ ਕਰਨ ਖ਼ਿਲਾਫ਼ ਦਿੱਤਾ ਗਿਆ ਹੇਠਲੀ ਹਦਾਲਤ ਦਾ ਫੈਸਲਾ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਜੱਜ ਨੂੰ ਉਸ ਦੇ ਖ਼ਿਲਾਫ਼ ਸਪੁਰਦਗੀ ਦੀ ਕਾਰਵਾਈ ਦੁਬਾਰਾ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਹੈ। ਯਾਦ ਰਹੇ ਕਿ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦਿਆਂ ਚਾਵਲਾ ਦੀ ਹਵਾਲਗੀ ’ਤੇ ਰੋਕ ਲਾ ਦਿੱਤੀ ਸੀ। ਇਸ ਤਾਜ਼ਾ ਫੈਸਲੇ ਬਾਅਦ ਬੈਂਕ ਧੋਖਾਧੜੀ ਦੇ ਮੁਲਜ਼ਮ ਵਿਜੈ ਮਾਲਿਆ ਦੀ ਹਵਾਲਗੀ ਵੀ ਆਸਾਨ ਹੋਣ ਦੀ ਉਮੀਦ ਲਾਈ ਜਾ ਰਹੀ ਹੈ। ਚਾਵਲਾ ਉੱਤੇ ਕ੍ਰਿਕੇਟ ਮੈਚ ਦੀ ਫਿਕਸਿੰਗ ਕਰਨ ਦਾ ਇਲਜ਼ਾਮ ਹੈ। ਮੈਚ ਫਿਕਸਿੰਗ ਦ ਇਹ ਮਾਮਲਾ 2000 ਦਾ ਹੈ। ਇਸ ਵਿੱਚ ਦੱਖਣ ਅਫ਼ਰੀਕਾ ਦੇ ਸਾਬਕਾ ਕਪਤਾਨ ਹੈਂਸੀ ਕ੍ਰੋਨੀਏ ਨੇ ਵੀ ਆਪਣਾ ਦੋਸ਼ ਮੰਨਿਆ ਸੀ। ਕ੍ਰੋਨੀਏ ਦੀ ਹਵਾਈ ਦੁਰਘਟਨਾ ਵਿੱਚ ਮੌਤ ਹੋ ਗਈ ਸੀ। ਪਿਛਲੇ ਸਾਲ ਉਸ ਨੇ ਆਪਣੀ ਹਵਾਲਗੀ ਖ਼ਿਲਾਫ਼ ਕੇਸ ਜਿੱਤ ਲਿਆ ਸੀ। ਵੈਸਟਮਿੰਸਟਰ ਮੈਜਿਸਟ੍ਰੇਟ ਨੇ ਕਿਹਾ ਸੀ ਕਿ ਤਿਹਾੜ ਜੇਲ੍ਹ ਵਿੱਚ ਉਸ ਦੇ ਮਨੁੱਖੀ ਅਧਿਕਾਰ ਨਿਸ਼ਚਿਤ ਨਹੀਂ ਕੀਤੇ ਜਾ ਸਕਦੇ। ਪਰ ਹੁਣ ਲੰਦਨ ਹਾਈ ਕੋਰਟ ਨੇ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸੁਰੱਖਿਅਤ ਸਥਿਤੀਆਂ ਸਬੰਧੀ ਭਾਰਤ ਸਰਕਾਰ ਦੇ ਦਿੱਤੇ ਭਰੋਸੇ ਨਾਲ ਸਹਿਮਤੀ ਜਤਾਈ ਹੈ। ਵਿਜੈ ਮਾਲਿਆ ਦਾ ਗੱਲ ਕੀਤੀ ਜਾਏ ਤਾਂ ਬ੍ਰਿਟੇਨ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਵਿਜੈ ਮਾਲਿਆ ਨੇ ਕਿਹਾ ਸੀ ਕਿ ਪੁਣੇ ਦੀ ਆਰਥਰ ਰੋਡ ਜੇਲ੍ਹ ਦੇ 12 ਨੰਬਰ ਬੈਰਕ ਵਿੱਚ ਢੁਕਵੀਂ ਕੁਦਰਤੀ ਰੌਸ਼ਨੀ ਦਾ ਪ੍ਰਬੰਧ ਨਹੀਂ ਹੈ। ਇਸ ਪਿੱਛੋਂ ਅਦਾਲਤ ਨੇ ਭਾਰਤੀ ਅਧਿਕਾਰੀਆਂ ਤੋਂ ਬੈਰਕ ਦੀ ਵੀਡੀਓ ਦੀ ਮੰਗ ਕੀਤੀ ਸੀ। ਸੀਬੀਆਈ ਨੇ ਬ੍ਰਿਟੇਨ ਦੀ ਅਦਾਲਤ ਵਿੱਚ ਜੇਲ੍ਹ ਦੀ 8 ਮਿੰਟਾਂ ਦੀ ਵੀਡੀਓ ਪੇਸ਼ ਕੀਤੀ ਸੀ। ਸੀਬੀਆਈ ਨੇ ਇਹ ਵੀ ਕਿਹਾ ਸੀ ਕਿ ਜੇਲ੍ਹ ਇੰਨੀ ਵੱਡੀ ਹੈ ਕਿ ਮਾਲਿਆ ਆਸਾਨੀ ਨਾਲ ਟਹਿਲ ਸਕਦਾ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget