ਪੜਚੋਲ ਕਰੋ

ਵਿਜੈ ਮਾਲਿਆ ਨੂੰ ਲੰਦਨ ਕੋਰਟ ਦਾ ਝਟਕਾ, 195 ਕਰੋੜ ਦੇ ਘਰ ‘ਤੇ ਬੈਂਕ ਦਾ ਕਬਜ਼ਾ

ਲੰਦਨ: ਸਵਿਸ ਬੈਂਕ ਯੂਬੀਐਸ ਭਗੌਵੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦਾ ਲੰਦਨ ਵਾਲਾ ਬੰਗਲਾ ਆਪਣੇ ਕਬਜ਼ੇ ‘ਚ ਲੈ ਸਕਦਾ ਹੈ। ਯੂਕੇ ਹਾਈਕੋਰਟ ਨੇ ਯੂਬੀਐਸ ਦੀ ਅਪੀਲ ਖਿਲਾਫ ਮਾਲਿਆ ਦੇ ਵਕੀਲਾਂ ਦੀਆਂ ਸਾਰੀਆਂ ਦਲੀਲਾਂ ਵੀਰਵਾਰ ਨੂੰ ਖਾਰਜ ਕਰ ਦਿੱਤੀਆਂ। ਇਸ ਮਾਮਲੇ ਨਾਲ ਜੁੜੇ ਬਾਕੀ ਪਹਿਲੂਆਂ ‘ਤੇ ਕੋਰਟ ਆਪਣਾ ਫੈਸਲਾ ਸਾਲ 2019 ‘ਚ ਸੁਣਾਵੇਗੀ। ਯੂਬੀਐਸ ਨੇ ਪਿਛਲੇ ਮਹੀਨੇ ਕਾਰਨਵਾਲ ਟੈਰੇਸ ਦੇ ਰਿਜੈਂਟ ਪਾਰਕ ਮੈਂਸ਼ਨ ‘ਚ ਬਣੇ ਮਾਲਿਆ ਦੇ ਬੰਗਲੇ ਦਾ ਕਬਜ਼ਾ ਲੈਣ ਲਈ ਯੂਕੇ ਹਾਈਕੋਰਟ ‘ਚ ਅਪੀਲ ਕੀਤੀ ਸੀ। ਮਾਲਿਆ ‘ਤੇ ਯੂਬੀਐਸ ਦਾ 195 ਕਰੋੜ ਦਾ ਕਰਜ਼ਾ ਹੈ, ਜਿਸ ਨੂੰ ਮਾਲਿਆ ਨੇ ਆਪਣਾ ਬੰਗਲਾ ਗਹਿਣੇ ਰੱਖ ਕੇ ਲਿਆ ਸੀ। ਇਸ ਤੋਂ ਪਹਿਲਾਂ ਮਾਲਿਆ ਨੂੰ ਕੋਰਟ ਨੇ 88 ਹਜ਼ਾਰ ਪੌਂਡ ਯਾਨੀ 80 ਲੱਖ ਰੁਪਏ ਯੂਬੀਐਸ ਨੂੰ ਚੁਕਾਉਣ ਦਾ ਆਦੇਸ਼ ਵੀ ਦਿੱਤਾ ਹੈ। ਵਿਜੈ ਮਾਲਿਆ ਨੂੰ ਲੰਦਨ ਕੋਰਟ ਦਾ ਝਟਕਾ, 195 ਕਰੋੜ ਦੇ ਘਰ ‘ਤੇ ਬੈਂਕ ਦਾ ਕਬਜ਼ਾ ਯੂਬੀਐਸ ਨੇ ਇਸ ਫੈਸਲੇ ‘ਤੇ ਖੁਸ਼ੀ ਜਾਹਿਰ ਕੀਤੀ ਹੈ। ਮਾਰਚ 2012 ‘ਚ ਮਾਲਿਆ ਨੇ 195 ਕਰੋੜ ਦਾ ਕਰਜ਼ਾ ਲਿਆ ਸੀ। ਮਾਲਿਆ ਵੱਲੋਂ ਲਏ ਮਾਰਗੇਜ ਦੀ ਮਿਆਦ ਪਿਛਲੇ ਸਾਲ ਮਾਰਚ ‘ਚ ਹੀ ਖ਼ਤਮ ਹੋ ਚੁੱਕੀ ਹੈ। ਇਸ ਕਰਕੇ ਹੁਣ ਯੂਬੀਐਸ ਇਸ ਬੰਗਲੇ ਨੂੰ ਵੇਚਣਾ ਚਾਹੁੰਦਾ ਹੈ। ਇਸ ਬੰਗਲੇ ‘ਚ ਮਾਲਿਆ ਦਾ ਪਰਿਵਾਰ ਤੇ ਉਸ ਦੇ ਕਾਰਪੋਰੇਟ ਗੈਸਟ ਰਹਿੰਦੇ ਹਨ। ਵਿਜੈ ਮਾਲਿਆ ‘ਤੇ ਭਾਰਤੀ ਬੈਂਕਾਂ ਦਾ ਵੀ 9000 ਕਰੋੜ ਰੁਪਏ ਕਰਜ਼ਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget