ਪੜਚੋਲ ਕਰੋ

ਪੁਲਿਸ ਦੀ ਦਰਿੰਦਗੀ ਨੇ ਅਮਰੀਕਾ ਤੋਂ ਲੈ ਕੇ ਯੂਰਪ ਤੱਕ ਹਿਲਾਇਆ, ਯੂਰਪੀ ਸੰਘ ਘਟਨਾ ਤੋਂ ‘ਹੈਰਾਨ’

ਅਮਰੀਕਾ ਦੇ ਮਿਨੀਆਪੋਲਿਸ 'ਚ ਪੁਲਿਸ ਦੀ ਬੇਰਿਹਮੀ ਨਾਲ ਹੋਈ ਅਫਰੀਕੀ ਅਮਰੀਕਨ ਦੀ ਮੌਤ ਤੋਂ ਬਾਅਦ ਸ਼ੁਰੂ ਹੋਈ ਹਿੰਸਾ ਹੁਣ ਪੂਰੀ ਦੁਨੀਆ 'ਚ ਫੈਲ ਗਈ ਹੈ।

ਵਾਸ਼ਿੰਗਟਨ: ਅਮਰੀਕਾ ਦੇ ਮਿਨੀਆਪੋਲਿਸ 'ਚ ਪੁਲਿਸ ਦੀ ਬੇਰਿਹਮੀ ਨਾਲ ਹੋਈ ਅਫਰੀਕੀ ਅਮਰੀਕਨ ਦੀ ਮੌਤ ਤੋਂ ਬਾਅਦ ਸ਼ੁਰੂ ਹੋਈ ਹਿੰਸਾ ਹੁਣ ਪੂਰੀ ਦੁਨੀਆ 'ਚ ਫੈਲ ਗਈ ਹੈ। ਸਿਡਨੀ ਤੋਂ ਲੈ ਕਿ ਪੈਰਿਸ ਤੱਕ ਇਸ ਘਟਨਾ ਦਾ ਵਿਰੋਧ ਹੋ ਰਿਹਾ ਹੈ। ਯੂਰਪੀਅਨ ਯੂਨੀਅਨ (EU) ਦੇ ਚੋਟੀ ਦੇ ਡਿਪਲੋਮੈਟ ਨੇ ਕਿਹਾ ਕਿ ਯੂਰਪੀ ਸੰਘ ਇਸ ਘਟਨਾ ਤੋਂ ‘ਹੈਰਾਨ’ ਹੈ। ਉਧਰ, ਹਜ਼ਾਰਾਂ ਲੋਕਾਂ ਨੇ ਆਸਟਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਵਿੱਚ ਮਾਰਚ ਕੱਢਿਆ। ਮੰਗਲਵਾਰ ਨੂੰ ਲਗਪਗ ਤਿੰਨ ਹਜ਼ਾਰ ਲੋਕਾਂ ਨੇ ਆਸਟਰੇਲੀਆ ਦੇ ਸਿਡਨੀ ਵਿੱਚ ਸ਼ਾਂਤਮਈ ਮਾਰਚ ਕੱਢਿਆ ਤੇ ਨਸਲੀ ਸਬੰਧਾਂ ਵਿੱਚ ਬੁਨਿਆਦੀ ਤਬਦੀਲੀ ਦੀ ਮੰਗ ਕੀਤੀ। ਮੰਗਲਵਾਰ ਸ਼ਾਮ ਨੂੰ ਫਰਾਂਸ ਦੀ ਰਾਜਧਾਨੀ ਪੈਰਿਸ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਲੋਕਾਂ ਨੇ ਪ੍ਰਦਰਸ਼ਨਾਂ ਰਾਹੀਂ ਆਪਣੀ ਭੜਾਸ ਕੱਢੀ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪਿਛਲੇ ਹਫਤੇ ਅਮਰੀਕਾ ਦੇ ਮਿਨੀਆਪੋਲਿਸ ਵਿੱਚ ਫਲਾਈਡ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਸੀ। ਜਦੋਂ ਇੱਕ ਗੋਰੇ ਪੁਲਿਸ ਅਧਿਕਾਰੀ ਨੇ ਉਸ ਦੀ ਗਰਦਨ ਨੂੰ ਗੋਡੇ ਨਾਲ ਘੁੱਟ ਦਿੱਤਾ ਸੀ। ਉਸ ਦੀ ਮੌਤ ਤੋਂ ਬਾਅਦ ਪੂਰੇ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਸਿਡਨੀ ਵਿੱਚ ਜ਼ਿਆਦਾਤਰ ਪ੍ਰਦਰਸ਼ਨ ਕਰਨ ਵਾਲੇ ਆਸਟਰੇਲੀਆਈ ਸਨ ਪਰ ਅਮਰੀਕੀ ਤੇ ਹੋਰ ਦੇਸ਼ਾਂ ਦੇ ਲੋਕ ਵੀ ਇਸ ਵਿੱਚ ਸ਼ਾਮਲ ਹੋਏ। ਦੋ ਘੰਟੇ ਚੱਲੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਸੁੱਰਖਿਆ ਵਿੱਚ ਤਕਰੀਬਨ ਇੱਕ ਕਿਲੋਮੀਟਰ ਦਾ ਮਾਰਚ ਕੱਢਿਆ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਪ੍ਰਦਰਸ਼ਨ ਵਿੱਚ ਸ਼ਾਮਲ ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਉਹ ਅਫਰੀਕੀ ਅਮਰੀਕਨ ਲੋਕਾਂ ਪ੍ਰਤੀ ਹਮਦਰਦੀ ਤੋਂ ਪ੍ਰੇਰਿਤ ਹੋ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਨ। ਪ੍ਰਦਰਸ਼ਨਕਾਰੀਆਂ ਨੇ ਆਸਟਰੇਲੀਆ ਦੇ ਵਸਨੀਕਾਂ ਪ੍ਰਤੀ ਅਪਣਾਏ ਰਵੱਈਏ, ਖ਼ਾਸਕਰ ਪੁਲਿਸ ਦੇ ਰਵੱਈਏ ਵਿੱਚ ਤਬਦੀਲੀ ਦੀ ਮੰਗ ਕੀਤੀ। ਦਰਅਸਲ, ਆਸਟਰੇਲੀਆ ਵਿੱਚ, 26 ਸਾਲਾ ਡੇਵਿਡ ਦੂੰਗੇ, ਜੋ ਆਸਟਰੇਲੀਆ ਦਾ ਇੱਕ ਕਬਾਇਲੀ ਸੀ, 2015 ਵਿੱਚ ਇੱਕ ਜੇਲ੍ਹ ਵਿੱਚ ਮਾਰਿਆ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੰਜ ਸੁਰੱਖਿਆ ਗਾਰਡਾਂ ਨੇ ਉਸ ਨੂੰ ਫੜ ਲਿਆ ਤੇ ਦੂੰਗੇ ਦੇ ਆਖਰੀ ਸ਼ਬਦ ਸਨ 'ਮੈਂ ਸਾਹ ਨਹੀਂ ਲੈ ਸਕਦਾ'। 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਆਸਟਰੇਲੀਆ ਵਿੱਚ ਸਭ ਤੋਂ ਵੱਡੀ ਸਰਕਾਰੀ ਜਾਂਚ ਰਾਇਲ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਇਹ ਸਾਹਮਣੇ ਆਇਆ ਹੈ ਕਿ 1991 ਤੋਂ ਹੁਣ ਤੱਕ 432 ਆਦਿਵਾਸੀ ਆਸਟਰੇਲੀਆਈ ਲੋਕਾਂ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget