ਪੜਚੋਲ ਕਰੋ

ਗਰਮੀਆਂ ਦੀਆਂ ਛੁੱਟੀਆਂ ਮੌਕੇ ਸਕੂਲ ਫੀਸ ਵਸੂਲਣ 'ਤੇ ਹਾਈਕੋਰਟ ਵੱਲੋਂ ਰੋਕ..?

ਨਵੀਂ ਦਿੱਲੀ: ਪ੍ਰਾਈਵੇਟ ਸਕੂਲਾਂ 'ਤੇ ਅਕਸਰ ਹੀ ਵੱਧ ਫੀਸਾਂ ਬਟੋਰਨ ਦਾ ਇਲਜ਼ਾਮ ਲੱਗਦਾ ਰਹਿੰਦਾ ਹੈ, ਪਰ ਅਚਾਨਕ ਬੱਚਿਆਂ ਦੀ ਫ਼ੀਸ ਬਾਰੇ ਮੈਸੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਕਿ ਹਾਈਕੋਰਟ ਨੇ ਗਰਮੀਆਂ ਦੀਆਂ ਛੁੱਟੀਆਂ ਮੌਕੇ ਸਕੂਲਾਂ 'ਤੇ ਬੱਚਿਆਂ ਦੀ ਫ਼ੀਸ ਵਸੂਲਣ 'ਤੇ ਰੋਕ ਲਾ ਦਿੱਤੀ ਹੈ। ਇਹ ਸੰਦੇਸ਼ ਪੜ੍ਹ ਕੇ ਮਾਂ-ਬਾਪ ਜ਼ਿਆਦਾ ਪ੍ਰੇਸ਼ਾਨ ਹਨ ਕਿ ਉਹ ਜੂਨ-ਜੁਲਾਈ ਦੀ ਫ਼ੀਸ ਪਹਿਲਾਂ ਹੀ ਜਮ੍ਹਾ ਕਰਵਾ ਚੁੱਕੇ ਹਨ। ਉਨ੍ਹਾਂ ਨੂੰ ਇਹ ਚਿੰਤਾ ਹੋ ਰਹੀ ਹੈ ਕਿ ਕੀ ਉਨ੍ਹਾਂ ਨੂੰ ਜਮ੍ਹਾ ਕਰਵਾਏ ਪੈਸੇ ਵਾਪਸ ਮੁੜਨਗੇ?   ਕੀ ਦਾਅਵਾ ਕੀਤਾ ਜਾ ਰਿਹਾ ਹੈ? ਵਾਇਰਲ ਮੈਸੇਜ ਵਿੱਚ ਸਭ ਤੋਂ ਉੱਪਰ ਲਿਖਿਆ ਹੈ- ਹਾਈਕੋਰਟ ਦਾ ਫ਼ੈਸਲਾ। ਤਾਰੀਖ਼ ਹੈ ਪੰਜ ਮਾਰਚ 2018। ਆਰਡਰ ਦੀ ਕਾਪੀ ਦਾ ਨੰਬਰ ਵੀ ਲਿਖਿਆ ਗਿਆ ਹੈ। ਮੈਸੇਜ ਵਿੱਚ ਲਿਖਿਆ ਹੈ: "ਕੋਈ ਵੀ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਦੇ ਦਿਨਾਂ ਮੌਕੇ ਫ਼ੀਸ ਨਹੀਂ ਲੈ ਸਕੇਗਾ। ਜੇਕਰ ਸਕੂਲ ਅਜਿਹਾ ਕਰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਪਾਏ ਗਏ ਸਕੂਲ ਦੀ ਮਾਨਤਾ ਤਕ ਰੱਦ ਹੋ ਸਕਦੀ ਹੈ। ਸਕੂਲ ਵਿਰੁੱਧ ਬੱਚਿਆਂ ਦੇ ਮਾਪੇ ਪੁਲਿਸ ਵਿੱਚ ਸ਼ਿਕਾਇਤ ਵੀ ਕਰ ਸਕਦੇ ਹਨ। ਇੰਨਾ ਹੀ ਨਹੀਂ ਜੇਕਰ ਕਿਸੇ ਨੇ ਸਕੂਲ ਫ਼ੀਸ ਪਹਿਲਾਂ ਹੀ ਅਦਾ ਕਰ ਦਿੱਤੀ ਹੈ, ਉਹ ਜਾਂ ਤਾਂ ਵਾਪਸ ਲੈ ਸਕਦੇ ਹਨ ਤੇ ਜਾਂ ਅਗਲੇ ਮਹੀਨਿਆਂ ਵਿੱਚ ਐਡਜਸਟ ਕਰਵਾ ਸਕਦੇ ਹਨ। ਪੁਲਿਸ ਕੋਲ ਸੁਣਵਾਈ ਨਾ ਹੋਵੇ ਤਾਂ ਸੀਐਮ ਵਿੰਡੋ 'ਤੇ ਸ਼ਿਕਾਇਤ ਕੀਤੀ ਜਾਵੇ।" ਕੀ ਦੇਸ਼ ਦੀ ਕਿਸੇ ਉੱਚ ਅਦਾਲਤ ਨੇ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਕੂਲਾਂ ਦੀ ਫੀਸ ਵਸੂਲੀ 'ਤੇ ਪਾਬੰਦੀ ਦਾ ਫੈਸਲਾ ਸੁਣਾਇਆ ਹੈ? ਮੈਸੇਜ ਵਿੱਚ ਹਾਈਕੋਰਟ ਦਾ ਆਰਡਰ ਇੱਕ ਪਟੀਸ਼ਨ ਨੰਬਰ ਨਾਲ ਲਿਖਿਆ ਹੋਇਆ ਹੈ। ਪਟੀਸ਼ਨ ਨੰਬਰ ‘5812 of 2015’ ਦਰਜ ਕੀਤਾ ਹੋਇਆ ਹੈ। ਜਦ ਇਸ ਨੰਬਰ ਤੋਂ ਅੱਗੇ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਫੈਸਲਾ ਪਾਕਿਸਤਾਨ ਦੇ ਸਿੰਧ ਹਾਈਕੋਰਟ ਦਾ ਹੈ। ਇਸ ਫੈਸਲੇ ਵਿੱਚ ਸਭ ਤੋਂ ਉੱਪਰ ਪਟੀਸ਼ਨਕਰਤਾ ਦੇ ਪਕੀਲ ਕਮਾਲ ਅਫ਼ਜ਼ਰ ਦਾ ਨਾਂ ਵੀ ਲਿਖਿਆ ਹੋਇਆ ਸੀ। ਪਾਕਿਸਤਾਨੀ ਵਕੀਲ ਨੇ ਦੱਸੀ ਸੱਚਾਈ ਪਾਕਿਸਤਾਨ ਵਿੱਚ ਵਕੀਲ ਕਮਾਲ ਅਫ਼ਜ਼ਰ ਨੇ ਦੱਸਿਆ, "ਪਾਕਿਸਤਾਨ ਦੇ ਸਿੰਧ ਹਾਈਕੋਰਟ ਨੇ ਪੰਜ ਮਾਰਚ 2018 ਨੂੰ ਇੱਕ ਫੈਸਲਾ ਦਿੱਤਾ ਹੈ। ਇਹ ਫੈਸਲਾ ਨਿੱਜੀ ਸਕੂਲਾਂ ਦੇ ਪੱਖ ਵਿੱਚ ਹੈ। ਸਕੂਲਾਂ ਦੀ ਫੀਸ 'ਤੇ ਇੱਕ ਸੀਮਾ ਤੈਅ ਹੋਣੀ ਚਾਹੀਦੀ, ਪਰ ਹਾਈਕੋਰਟ ਨੇ ਸਕੂਲ ਦੀ ਫੀਸ 'ਤੇ ਕੈਪ ਲਾਉਣ ਤੋਂ ਮਨ੍ਹਾ ਕਰ ਦਿੱਤਾ ਸੀ।" ਗਰਮੀਆਂ ਦੀਆਂ ਛੁੱਟੀਆਂ ਮੌਕੇ ਸਕੂਲ ਫੀਸ ਵਸੂਲਣ 'ਤੇ ਹਾਈਕੋਰਟ ਵੱਲੋਂ ਰੋਕ..? ਪਾਕਿਸਤਾਨ ਦੇ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਜੂਨ-ਜੁਲਾਈ ਮਹੀਨੇ ਦੌਰਾਨ ਹੁੰਦੀਆਂ ਹਨ, ਪਰ ਕੋਰਟ ਨੇ ਪੂਰੇ ਫੈਸਲੇ ਵਿੱਚ ਕਿਤੇ ਵੀ ਗਰਮੀਆਂ ਦੀਆਂ ਛੁੱਟੀਆਂ ਵਿੱਚ ਫੀਸ ਭਰਨ 'ਤੇ ਪਾਬੰਦੀ ਦੀ ਗੱਲ ਕੀਤੀ ਸੀ। ਪੜਤਾਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਕੂਲ ਦੀ ਫੀਸ 'ਤੇ ਹਾਈਕੋਰਟ ਦੀ ਪਾਬੰਦੀ ਦਾ ਦਾਅਵਾ ਝੂਠਾ ਸਾਬਤ ਹੋਇਆ ਹੈ।

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget