ਪੜਚੋਲ ਕਰੋ

Moscow Terrorist Attack: 'ਅਸੀਂ ਛੱਡਾਂਗੇ ਨਹੀਂ', ਮਾਸਕੋ ਕਨਸਰਟ ਹਾਲ ਅਟੈਕ 'ਤੇ ਬੋਲੇ ਪੁਤੀਨ

Moscow Terrorist Attack: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਕਿਹਾ, “ਅਸੀਂ ਇੱਕ ਅੱਤਵਾਦੀ ਹਮਲਾ ਦੇਖਿਆ ਹੈ”, ਇਹ ਅੱਤਵਾਦੀ ਸਾਡੇ ਲੋਕਾਂ ਨੂੰ ਪੁਆਇੰਟ ਬਲੈਂਕ ਰੇਂਜ ਨਾਲ ਮਾਰਨਾ ਚਾਹੁੰਦੇ ਸਨ। ਅਸੀਂ ਸਾਰਿਆਂ ਦੀ ਪਛਾਣ ਕਰਾਂਗੇ ਅਤੇ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ।

Moscow Terrorist Attack: ਰੂਸ ਦੀ ਰਾਜਧਾਨੀ ਮਾਸਕੋ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਕਿਹਾ, “ਅਸੀਂ ਇੱਕ ਅੱਤਵਾਦੀ ਹਮਲਾ ਦੇਖਿਆ ਹੈ”, ਇਹ ਅੱਤਵਾਦੀ ਸਾਡੇ ਲੋਕਾਂ ਨੂੰ ਪੁਆਇੰਟ ਬਲੈਂਕ ਰੇਂਜ ਨਾਲ ਮਾਰਨਾ ਚਾਹੁੰਦੇ ਸਨ। ਅਸੀਂ ਸਾਰਿਆਂ ਦੀ ਪਛਾਣ ਕਰਾਂਗੇ ਅਤੇ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ। ਸਾਨੂੰ ਪਤਾ ਹੈ ਕਿ ਅੱਤਵਾਦੀ ਹਮਲਾ ਕੀ ਹੁੰਦਾ ਹੈ, ਅਸੀਂ ਉਮੀਦ ਕਰਦੇ ਹਾਂ ਕਿ ਬਾਕੀ ਦੇਸ਼ ਵੀ ਅੱਤਵਾਦ ਦੇ ਵਿਰੁੱਧ ਸਾਡਾ ਸਾਥ ਦੇਣਗੇ। ਸਾਡਾ ਫਰਜ਼ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਅੱਤਵਾਦੀਆਂ ਨੇ ਬੇਕਸੂਰਾਂ ਨੂੰ ਨਿਸ਼ਾਨਾ ਬਣਾਇਆ ਹੈ।

ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਰੂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਸਕੋ ਦੇ ਕੰਸਰਟ ਹਾਲ ਵਿੱਚ ਹੋਏ ਅੱਤਵਾਦੀ ਹਮਲੇ ਕਰਕੇ ਮਰਨ ਵਾਲਿਆਂ ਦੀ ਗਿਣਤੀ 115 ਹੋ ਗਈ ਹੈ ਅਤੇ 145 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਇਸ ਹਮਲੇ ਤੋਂ ਬਾਅਦ 11 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਇਸਲਾਮਿਕ ਸਟੇਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਪਰ ਉਸ ਨੇ ਦਾਅਵੇ ਦੇ ਸਮਰਥਨ ਵਿੱਚ ਕੋਈ ਸਬੂਤ ਨਹੀਂ ਦਿੱਤਾ ਹੈ।

ਇਹ ਵੀ ਪੜ੍ਹੋ: Lok Sabha Election: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਤੋਂ ਪਿੱਛੇ ਨਹੀਂ ਹਟ ਰਹੀ: ਆਪ

ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਮਾਸਕੋ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ 24 ਮਾਰਚ ਨੂੰ ਦੇਸ਼ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ (22 ਮਾਰਚ) ਨੂੰ ਫੌਜ ਦੀ ਵਰਦੀ 'ਚ ਕੁਝ ਅੱਤਵਾਦੀ ਰੂਸ ਦੀ ਰਾਜਧਾਨੀ ਮਾਸਕੋ ਦੇ ਵੱਡੇ ਕੰਸਰਟ ਹਾਲ 'ਚ ਦਾਖਲ ਹੋਏ ਅਤੇ ਉੱਥੇ ਮੌਜੂਦ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਰਕੇ ਇਸ ਹਮਲੇ ਵਿੱਚ ਕਿੰਨੇ ਬੇਕਸੂਰ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਕਈ ਹਾਲੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। 

ਇਹ ਵੀ ਪੜ੍ਹੋ: Sangrur News: ਬਰਨਾਲਾ ਪੁਲਿਸ ਵੱਲੋਂ ਸਪਾ ਸੈਂਟਰਾਂ 'ਤੇ ਛਾਪੇਮਾਰੀ, ਮਸਾਜ ਦੀ ਆੜ 'ਚ ਚੱਲ ਰਿਹਾ ਸੀ ਗੋਰਖਧੰਦਾ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget