ਪੜਚੋਲ ਕਰੋ

ਭਿਆਨਕ ਬਣੀ ਜੰਗ... ਈਰਾਨ ਨੇ ਇਜ਼ਰਾਈਲ 'ਤੇ ਚਲਾਈਆਂ ਹਾਈਪਰਸੋਨਿਕ ਮਿਸਾਈਲਾਂ, ਵੱਧਣ ਲੱਗੇ ਮੌਤ ਦੇ ਅੰਕੜੇ, ਜਾਣੋ ਹੁਣ ਤੱਕ ਦੀ ਅਪਡੇਟ

ਈਰਾਨ ਅਤੇ ਇਜ਼ਰਾਈਲ ਦਰਮਿਆਨ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸ (IDF) ਦੇ ਹਮਲਿਆਂ ਦਾ ਜਵਾਬ ਦੇਣ ਲਈ ਈਰਾਨ ਨੇ ਇੱਕ ਵਾਰ ਫਿਰ ਮਿਸਾਈਲ ਹਮਲੇ...

ਈਰਾਨ ਅਤੇ ਇਜ਼ਰਾਈਲ ਦਰਮਿਆਨ ਤਣਾਅ ਲਗਾਤਾਰ ਵਧ ਰਿਹਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸ (IDF) ਦੇ ਹਮਲਿਆਂ ਦਾ ਜਵਾਬ ਦੇਣ ਲਈ ਈਰਾਨ ਨੇ ਇੱਕ ਵਾਰ ਫਿਰ ਮਿਸਾਈਲ ਹਮਲੇ ਸ਼ੁਰੂ ਕਰ ਦਿੱਤੇ ਹਨ। ਈਰਾਨੀ ਫੌਜ ਨੇ ਦੱਸਿਆ ਕਿ ਇਜ਼ਰਾਈਲ ਖ਼ਿਲਾਫ਼ ਚੱਲ ਰਿਹਾ ‘ਆਪਰੇਸ਼ਨ ਟਰੂ ਪ੍ਰਾਮਿਸ III’ ਹੁਣ ਆਪਣੇ ਅਗਲੇ ਪੜਾਅ ’ਚ ਦਾਖਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੱਛਮੀ ਏਸ਼ੀਆ ਅਤੇ ਪੂਰੀ ਦੁਨੀਆਂ ਵਿੱਚ ਨਰਸੰਘਾਰ ਅਤੇ ਦਹਿਸ਼ਤ ਫੈਲਾਉਣ ਵਾਲੀ ਸਰਕਾਰ ਦੀ ਸਮਰਥਾ ਨੂੰ ਖਤਮ ਕਰ ਰਹੇ ਹਾਂ।

ਈਰਾਨੀ ਖ਼ਬਰ ਏਜੰਸੀ IRNA ਦੀ ਰਿਪੋਰਟ ਮੁਤਾਬਕ, ਤੇਹਰਾਨ ਦੇ ਨਾਲ ਨਾਲ ਤਬਰੀਜ਼ ਅਤੇ ਇਸਫ਼ਹਾਨ ਵਿੱਚ ਵੀ ਏਅਰ ਡਿਫੈਂਸ ਸਿਸਟਮ ਐਕਟੀਵੇਟ ਕਰ ਦਿੱਤਾ ਗਿਆ ਹੈ। ਦੂਜੀ ਵੱਲ, ਈਰਾਕ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਇਜ਼ਰਾਈਲ ਨੂੰ ਈਰਾਨ 'ਤੇ ਹਮਲਾ ਕਰਨ ਲਈ ਇਰਾਕੀ ਹਵਾਈ ਹੱਦਾਂ ਦੀ ਵਰਤੋਂ ਕਰਨ ਤੋਂ ਰੋਕੇ। ਜਦਕਿ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਈਰਾਨ 'ਤੇ ਹੋ ਰਹੇ ਇਜ਼ਰਾਈਲੀ ਹਮਲਿਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ "ਪੂਰੀ ਤਰ੍ਹਾਂ ਅਸਵੀਕਾਰਯੋਗ" ਦੱਸਿਆ ਹੈ।

ਦੋਵਾਂ ਪਾਸਿਆਂ ਤੋਂ ਹੋ ਰਹੇ ਮਿਸਾਈਲ ਹਮਲਿਆਂ ਵਿੱਚ ਇਮਾਰਤਾਂ ਅਤੇ ਵਾਹਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਈਰਾਨ ਵਿੱਚ ਲਗਭਗ 100 ਲੋਕ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਫੌਜੀ ਕਮਾਂਡਰ ਅਤੇ ਸਿਨੀਅਰ ਸਾਇੰਸਦਾਨ ਵੀ ਸ਼ਾਮਲ ਹਨ। ਜਦਕਿ ਈਰਾਨ ਦੇ ਹਮਲਿਆਂ ਵਿੱਚ ਇਜ਼ਰਾਈਲ ਦੇ 5 ਲੋਕ ਮਾਰੇ ਗਏ ਹਨ। ਕਈ ਲੋਕ ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਈਰਾਨ ਦੇ ਮਨੁੱਖੀ ਅਧਿਕਾਰ ਸੰਸਥਾ HRNAA ਨੇ ਦੱਸਿਆ ਹੈ ਕਿ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਇਜ਼ਰਾਈਲ ਦੇ ਹਮਲਿਆਂ ਵਿੱਚ 215 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 700 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਆਮ ਨਾਗਰਿਕ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮਾਰੇ ਗਏ ਲੋਕਾਂ ਵਿੱਚ 50 ਤੋਂ ਵੱਧ ਲੋਕ ਫੌਜ ਨਾਲ ਜੁੜੇ ਹੋਏ ਸਨ। ਹਾਲਾਂਕਿ ਇਹ ਅੰਕੜੇ ਅਜੇ ਸ਼ੁਰੂਆਤੀ ਹਨ।

ਈਰਾਨ ਹੁਣ ਇਸ ਜੰਗ ਤੋਂ ਪਿੱਛੇ ਹਟਣ ਦੇ ਮੂਡ 'ਚ ਨਹੀਂ ਹੈ। ਸਰਵੋਚ ਆਗੂ ਅਯਾਤੁੱਲਾ ਖਾਮਨੇਈ ਦੀ ਕੋਈ ਹੱਦ ਨਹੀਂ ਹੈ ਕਿ ਉਹ ਇਹ ਜੰਗ ਜਿੱਤਣ ਲਈ ਕਿਸ ਹੱਦ ਤੱਕ ਜਾ ਸਕਦੇ ਹਨ। ਦੂਜੇ ਪਾਸੇ ਇਜ਼ਰਾਈਲ ਵੀ ਲਗਾਤਾਰ ਤੇਹਰਾਨ 'ਤੇ ਮਿਸਾਈਲਾਂ ਚਲਾ ਰਿਹਾ ਹੈ। ਇਜ਼ਰਾਈਲ ਅਤੇ ਈਰਾਨ ਦਰਮਿਆਨ ਚੱਲ ਰਹੀ ਜੰਗ ਕੁਝ ਦਿਨਾਂ ਤੱਕ ਨਹੀਂ, ਸਗੋਂ ਕਈ ਹਫ਼ਤਿਆਂ ਤੱਕ ਖਿੱਚ ਸਕਦੀ ਹੈ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget