ਪੜਚੋਲ ਕਰੋ

Israel-Hamas War: ਕੀ ਦਿੱਲੀ ਤੋਂ ਚੋਰੀ ਕਰਕੇ ਹਮਾਸ ਨੂੰ ਭੇਜੀ ਗਈ ਸੀ ਕ੍ਰਿਪਟੋਕਰੰਸੀ? ਦਿੱਲੀ ਪੁਲਿਸ ਦਾ ਵੱਡਾ ਖੁਲਾਸਾ

Israel-Hamas War: ਕੀ ਭਾਰਤ ਤੋਂ ਅੱਤਵਾਦੀ ਸੰਗਠਨ ਹਮਾਸ ਨੂੰ ਵੀ ਕ੍ਰਿਪਟੋਕਰੰਸੀ ਰਾਹੀਂ ਪੈਸਾ ਭੇਜਿਆ ਗਿਆ ਸੀ? ਹਮਾਸ ਨਾਲ ਚੱਲ ਰਹੀ ਜੰਗ ਦਰਮਿਆਨ ਇਜ਼ਰਾਇਲੀ ਅਧਿਕਾਰੀਆਂ ਦੇ ਖੁਲਾਸੇ ਤੋਂ ਬਾਅਦ ਇਹ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

Israel-Hamas War: ਕੀ ਭਾਰਤ ਤੋਂ ਅੱਤਵਾਦੀ ਸੰਗਠਨ ਹਮਾਸ ਨੂੰ ਵੀ ਕ੍ਰਿਪਟੋਕਰੰਸੀ ਰਾਹੀਂ ਪੈਸਾ ਭੇਜਿਆ ਗਿਆ ਸੀ? ਹਮਾਸ ਨਾਲ ਚੱਲ ਰਹੀ ਜੰਗ ਦਰਮਿਆਨ ਇਜ਼ਰਾਇਲੀ ਅਧਿਕਾਰੀਆਂ ਦੇ ਖੁਲਾਸੇ ਤੋਂ ਬਾਅਦ ਇਹ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਰਅਸਲ, ਇਜ਼ਰਾਇਲੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਫਲਸਤੀਨੀ ਅੱਤਵਾਦੀ ਸੰਗਠਨ ਹਮਾਸ ਕ੍ਰਿਪਟੋ ਕਰੰਸੀ ਦੇ ਜ਼ਰੀਏ ਪੈਸਾ ਇਕੱਠਾ ਕਰਦਾ ਹੈ। ਅਜਿਹੇ ਵਿੱਚ ਦਿੱਲੀ ਪੁਲਿਸ 2022 ਦੇ ਇੱਕ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਨਾਲ ਇਸ ਦਾ ਲਿੰਕ ਜੁੜਦਾ ਨਜ਼ਰ ਆ ਰਿਹਾ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ 2022 'ਚ ਕ੍ਰਿਪਟੋ ਕਰੰਸੀ ਚੋਰੀ ਦੇ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਦਿੱਲੀ ਦੇ ਇੱਕ ਵਿਅਕਤੀ ਦੇ ਬਟੂਏ ਤੋਂ ਚੋਰੀ ਕੀਤੀ ਗਈ ਕ੍ਰਿਪਟੋਕਰੰਸੀ ਨੂੰ ਹਮਾਸ ਦੇ ਅੱਤਵਾਦੀਆਂ ਦੇ ਖਾਤੇ ਵਿੱਚ ਭੇਜੀ ਗਈ ਸੀ। ਇਜ਼ਰਾਈਲੀ ਅਧਿਕਾਰੀਆਂ ਦੇ ਖੁਲਾਸੇ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

ਇਹ ਵੀ ਪੜ੍ਹੋ: Israel-Hamas War: ਜੰਗ ਵਿਚਕਾਰ ਇਜ਼ਰਾਈਲ ਤੇ ਫਲਸਤੀਨ ‘ਚ ਰਹਿ ਰਹੇ ਭਾਰਤੀਆਂ ਲਈ ਸਰਕਾਰ ਨੇ ਚੁੱਕੇ ਇਹ ਕਦਮ, ਦਿੱਤੀ ਇਹ ਸਲਾਹ

ਦਰਅਸਲ, ਕੁਝ ਲੋਕਾਂ ਨੇ ਧੋਖਾਧੜੀ ਨਾਲ ਇੱਕ ਵਿਅਕਤੀ ਦੇ ਬਟੂਏ ਵਿੱਚੋਂ 30 ਲੱਖ ਰੁਪਏ ਦੀ ਕ੍ਰਿਪਟੋਕਰੰਸੀ ਚੋਰੀ ਕਰ ਲਈ ਸੀ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਸੀ।

ਜਾਂਚ ਤੋਂ ਪਤਾ ਲੱਗਿਆ ਹੈ ਕਿ ਕ੍ਰਿਪਟੋਕਰੰਸੀ ਹਮਾਸ ਦੇ ਮਿਲਟਰੀ ਵਿੰਗ ਅਲ-ਕਸਮ ਬ੍ਰਿਗੇਡਸ ਵਲੋਂ ਇੱਕ ਬਟੂਏ ਵਿੱਚ ਭੇਜੀ ਗਈ ਸੀ।ਕ੍ਰਿਪਟੋਕਰੰਸੀ ਦਾ ਇੱਕ ਵੱਡਾ ਹਿੱਸਾ ਮਿਸਰ ਵਿੱਚ ਅਹਿਮਦ ਮਾਰਜੂਕ ਅਤੇ ਫਲਸਤੀਨ ਦੇ ਅਹਿਮਦ ਕਿਊਐਚ ਸਫੀ ਸਮੇਤ ਹੋਰਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਗਈ ਸੀ।ਇਹ ਵਾਲੇਟ ਮਿਸਰ ਦੇ ਗੀਜ਼ਾ ਤੋਂ ਸੰਚਾਲਿਤ ਜਾ ਰਹੇ ਸੀ।

ਇਹ ਵੀ ਪੜ੍ਹੋ: Israel-Hamas war: ਹਮਾਸ ਨਾਲ ਜੰਗ ਦੇ ਦੌਰਾਨ ਇਜ਼ਰਾਈਲ ਨੇ ਬਣਾਈ ਐਮਰਜੈਂਸੀ ਸਰਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget