ਪੜਚੋਲ ਕਰੋ

CIA : ਕੀ ਅਮਰੀਕੀ ਕੇਂਦਰੀ ਖੁਫੀਆ ਏਜੰਸੀ ਲੈ ਰਹੀ ਸੀ ਚੀਨ ਨਾਲ ਜੁੜੀ ਅਹਿਮ ਜਾਣਕਾਰੀ, ਚੀਨ ਤੇ ਅਮਰੀਕਾ ਚ ਫਿਰ ਤੋਂ ਬਵਾਲ

US and Chaina ਚੀਨ ਨੇ ਬੀਤੇ ਸ਼ੁੱਕਰਵਾਰ ਨੂੰ ਅਮਰੀਕਾ 'ਤੇ ਜਸੂਸੀ ਕਰਨ ਦਾ ਦੋਸ਼ ਲਗਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਜ਼ੇਂਗ ਨਾਂ ਦੇ 52 ਸਾਲਾ ਵਿਅਕਤੀ ਨੂੰ ਫੜਿਆ ਹੈ, ..

 ਚੀਨ ਨੇ ਬੀਤੇ ਸ਼ੁੱਕਰਵਾਰ ਨੂੰ ਅਮਰੀਕਾ 'ਤੇ ਜਸੂਸੀ ਕਰਨ ਦਾ ਦੋਸ਼ ਲਗਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਜ਼ੇਂਗ ਨਾਂ ਦੇ 52 ਸਾਲਾ ਵਿਅਕਤੀ ਨੂੰ ਫੜਿਆ ਹੈ, ਜੋ ਅਮਰੀਕੀ ਕੇਂਦਰੀ ਖੁਫੀਆ ਏਜੰਸੀ (ਸੀਆਈਏ) ਨੂੰ ਚੀਨ ਦੀ ਫੌਜ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਦੇ ਰਿਹਾ ਸੀ। 

ਕਿਹਾ ਜਾ ਰਿਹਾ ਹੈ ਕਿ ਇਸ ਦੇ ਬਦਲੇ ਜ਼ੇਂਗ ਨੂੰ ਮੋਟੇ ਪੈਸੇ ਦਿੱਤੇ ਜਾ ਰਹੇ ਸਨ। ਸੀਆਈਏ ਨੇ ਜ਼ੇਂਗ ਨੂੰ ਅਮਰੀਕੀ ਨਾਗਰਿਕਤਾ ਦਿਵਾਉਣ ਦਾ ਵੀ ਲਾਲਚ ਦਿੱਤਾ ਸੀ। ਚੀਨ ਦੀ ਸਟੇਟ ਸਕਿਓਰਿਟੀ ਮੁਤਾਬਕ ਸੀਆਈਏ ਨੇ ਜ਼ੇਂਗ ਨੂੰ ਇਟਲੀ ਤੋਂ ਹਾਇਰ ਕੀਤਾ ਸੀ ਉਸਨੇ ਜਸੂਸੀ ਲਈ ਸੀਆਈਏ ਨਾਲ ਸਮਝੌਤਾ ਕੀਤਾ ਸੀ।

ਮਿਲੀ ਜਾਣਕਾਰੀ ਅਨੁਸਾਰ ਜ਼ੇਂਗ ਰੋਮ ਵਿਚ ਪੜ੍ਹਾਈ ਕਰਨ ਲਈ ਗਿਆ ਸੀ। ਜਿੱਥੇ ਉਸ ਨਾਲ ਸੀਆਈਏ ਏਜੰਟ ਨੇ ਸੰਪਰਕ ਕੀਤਾ। ਇਹ ਇਟਲੀ ਵਿਚ ਅਮਰੀਕੀ ਐਮਬੈਂਸੀ ਦਾ ਅਧਿਕਾਰੀ ਦੱਸਿਆ ਜਾ ਰਿਹਾ ਹੈ। ਜ਼ੇਂਗ ਨੂੰ ਚੀਨ ਦੀ ਖੁਫੀਆ ਜਾਣਕਾਰੀ ਦੇਣ ਲਈ ਰਾਜ਼ੀ ਕਰ ਲਿਆ। ਇਸ ਅਧਿਕਾਰੀ ਦਾ ਨਾਂ ਸੇਠ ਦੱਸਿਆ ਜਾ ਰਿਹਾ ਹੈ। 

ਦੱਸਿਆ ਜਾ ਰਿਹਾ ਹੈ ਕਿ ਰੋਮ ਵਿੱਚ ਰਹਿੰਦੇ ਹੋਏ, ਜ਼ੇਂਗ ਪੂਰੀ ਤਰ੍ਹਾਂ ਸੇਠ 'ਤੇ ਨਿਰਭਰ ਹੋ ਗਿਆ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਉਸਨੇ ਜੇਂਗ ਨੂੰ ਪੱਛਮੀ ਦੇਸ਼ਾਂ ਦੇ ਵਿਚਾਰਾਂ ਨਾਲ ਉਲਝਾਉਣਾ ਸ਼ੁਰੂ ਕਰ ਦਿੱਤਾ। ਜਦੋਂ ਦੋਵਾਂ ਦੀ ਦੋਸਤੀ ਡੂੰਘੀ ਹੋਈ ਤਾਂ ਸੇਠ ਨੇ ਜ਼ੇਂਗ ਨੂੰ ਦੱਸਿਆ ਕਿ ਉਹ ਸੀ.ਆਈ.ਏ. ਅਧਿਕਾਰੀ ਹੈ। ਜੇਂਗ ਦੇ ਕੇਸ ਨੂੰ ਰਾਜ ਦੇ ਸਰਕਾਰੀ ਵਕੀਲ ਨੂੰ ਭੇਜਿਆ ਗਿਆ ਹੈ।

ਦੱਸਣਯੋਗ ਹੈ ਕਿ ਚੀਨ ਨੇ ਅਮਰੀਕਾ 'ਤੇ ਜਸੂਸੀ ਦਾ ਇਲਜ਼ਾਮ ਇਸ ਲਈ ਲਗਾਇਆ ਹੈ ਕਿ ਪਿਛਲੇ ਹਫਤੇ ਹੀ 2 ਅਮਰੀਕੀ ਜਲ ਸੈਨਾ ਦੇ ਅਫਸਰ ਚੀਨ ਲਈ ਕੰਮ ਕਰਦੇ ਹੋਏ ਗ੍ਰਿਫਤਾਰ ਕੀਤੇ ਗਏ ਸਨ। ਉਹਨਾਂ ਨੇ ਚੀਨ ਨੂੰ ਅਮਰੀਕਾ ਦੀ ਫੌਜ ਨਾਲ ਜੁੜੀ ਜਾਣਕਾਰੀ ਦਿੱਤੀ ਸੀ। ਇਕ ਅਧਿਕਾਰੀ ਦਾ ਨਾਂ ਵੇਨਹੇਂਗ ਝਾਓ ਹੈ, ਜਿਸ ਨੇ ਕਰੀਬ 12.5 ਲੱਖ ਰੁਪਏ 'ਚ ਅਮਰੀਕੀ ਫੌਜ ਨਾਲ ਜੁੜੀਆਂ ਕਈ ਸੰਵੇਦਨਸ਼ੀਲ ਤਸਵੀਰਾਂ ਅਤੇ ਵੀਡੀਓਜ਼ ਵੇਚੀਆਂ ਸਨ। ਇਸ ਦੇ ਨਾਲ ਹੀ ਇਕ ਹੋਰ ਅਧਿਕਾਰੀ ਦਾ ਨਾਂ ਜਿਨਚਾਓ ਵੇਈ ਹੈ, ਜਿਸ ਨੇ ਕਈ ਹਜ਼ਾਰ ਡਾਲਰ ਦੇ ਬਦਲੇ ਰਾਸ਼ਟਰੀ ਰੱਖਿਆ ਨਾਲ ਜੁੜੀ ਜਾਣਕਾਰੀ ਲੀਕ ਕਰਨ ਦੀ ਸਾਜ਼ਿਸ਼ ਰਚੀ ਸੀ।

ਇਸ ਤੋਂ ਇਲਾਵਾ ਬਾਇਡਨ ਸਰਕਾਰ ਅਮਰੀਕੀ ਫੌਜੀ ਨੈੱਟਵਰਕ 'ਚ ਚੀਨੀ ਵਾਇਰਸ ਦੀ ਵੀ ਤਲਾਸ਼ ਕਰ ਰਹੀ ਹੈ। ਸਰਕਾਰ ਨੂੰ ਡਰ ਹੈ ਕਿ ਚੀਨ ਨੇ ਅਮਰੀਕੀ ਫੌਜ ਦੇ ਪਾਵਰ ਗਰਿੱਡ, ਸੰਚਾਰ ਪ੍ਰਣਾਲੀ ਅਤੇ ਜਲ ਸਪਲਾਈ ਨੈੱਟਵਰਕ ਵਿੱਚ ਕੰਪਿਊਟਰ ਕੋਡ (ਵਾਇਰਸ) ਫਿੱਟ ਕਰ ਦਿੱਤਾ ਹੈ। ਜਿਸ ਨਾਲ ਜੰਗ ਦੌਰਾਨ ਉਨ੍ਹਾਂ ਦਾ ਕੰਮ ਠੱਪ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Akali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp SanjhaWeather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp SanjhaViral Vdieo | ਭੁੱਖੇ ਬੱਚੇ ਦੀ ਮਾਸੂਮੀਅਤ ਨੇ ਰਵਾਏ ਲੋਕ |Abp SanjhaPunjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikram

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget