ਪੜਚੋਲ ਕਰੋ

Earthquake Today: ਬੈਂਕਾਕ, ਮਿਆਂਮਾਰ ਅਤੇ ਚੀਨ 'ਚ ਭੂਚਾਲ ਨੇ ਮਚਾਈ ਤਬਾਹੀ, ਦੇਖੋ ਖਤਰਨਾਕ ਮੰਜ਼ਰ

Earthquake in Bangkok-Myanmar: ਥਾਈਲੈਂਡ ਦੀ ਰਾਜਧਾਨੀ ਬੈਂਕਾਕ, ਮਿਆਂਮਾਰ ਅਤੇ ਚੀਨ ਵਿੱਚ ਜ਼ਬਰਦਸਤ ਭੂਚਾਲ ਆਇਆ ਹੈ, ਜਿਸ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਤੁਸੀਂ ਇੱਥੇ ਆਹ ਵੀਡੀਓਜ਼ ਇੱਥੇ ਦੇਖ ਸਕਦੇ ਹੋ।

Earthquake in Bangkok-Myanmar: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਸ਼ੁੱਕਰਵਾਰ ਨੂੰ 7.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਨਾਲ ਇਮਾਰਤਾਂ ਹਿੱਲ ਗਈਆਂ। ਇੰਨਾ ਹੀ ਨਹੀਂ, ਮਿਆਂਮਾਰ ਤੋਂ ਇੱਕ ਵੱਡੇ ਭੂਚਾਲ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜੋ ਦਿਲ ਦਹਿਲਾ ਦੇਣ ਵਾਲੀਆਂ ਹਨ।

ਹੇਠਾਂ ਦਿੱਤੀ ਗਈ ਵੀਡੀਓ ਮਿਆਂਮਾਰ ਦੀ ਹੈ, ਜਿੱਥੇ ਭੂਚਾਲ ਕਾਰਨ ਇੱਕ ਤੋਂ ਬਾਅਦ ਇੱਕ ਇਮਾਰਤਾਂ ਢਹਿ ਗਈਆਂ। ਇਸ ਭਿਆਨਕ ਘਟਨਾ ਤੋਂ ਬਾਅਦ ਮਿਆਂਮਾਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਹਫੜਾ-ਦਫੜੀ ਤੋਂ ਬਾਅਦ ਲੋਕ ਇਧਰ-ਉਧਰ ਭੱਜਦੇ ਨਜ਼ਰ ਆ ਰਹੇ ਹਨ।

ਦੂਜੀ ਵੀਡੀਓ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦਾ ਹੈ, ਜਿੱਥੇ ਇੱਕ ਗਗਨਚੁੰਬੀ ਇਮਾਰਤ ਦੇ ਢਹਿਣ ਦੀ ਖ਼ਬਰ ਹੈ। ਰਿਪੋਰਟ ਦੇ ਅਨੁਸਾਰ, ਇਮਾਰਤ ਭੂਚਾਲ ਦੇ ਝਟਕਿਆਂ ਸਹਣ ਨਹੀਂ ਕਰ ਸਕੀ ਅਤੇ ਢਹਿ ਗਈ।

ਤੀਜੀ ਭੂਚਾਲ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਮਿਆਂਮਾਰ ਦੀ ਹੈ, ਜਿੱਥੇ ਇੱਕ ਆਈਕੋਨਿਕ ਮੰਦਰ ਦੇ ਢਹਿ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਤੋਂ ਇਲਾਵਾ, ਚੌਥੀ ਵੀਡੀਓ ਬੈਂਕਾਕ ਦੀ ਹੈ, ਜਿੱਥੇ ਰੇਲਵੇ ਸਟੇਸ਼ਨ 'ਤੇ ਲੋਕਾਂ ਨੇ ਭੂਚਾਲ ਦੇ ਖਤਰਨਾਕ ਝਟਕੇ ਮਹਿਸੂਸ ਕੀਤੇ ਅਤੇ ਟ੍ਰੇਨ ਵੀ ਬੁਰੀ ਤਰ੍ਹਾਂ ਹਿੱਲਣ ਲੱਗੀ।

ਪੰਜਵੀਂ ਵੀਡੀਓ ਵੀ ਬੈਂਕਾਕ ਦੀ ਹੈ, ਜਿੱਥੇ ਭੂਚਾਲ ਦਾ ਇਹ ਖ਼ਤਰਨਾਕ ਦ੍ਰਿਸ਼ ਦੇਖਿਆ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget