ਪੜਚੋਲ ਕਰੋ

ਕੈਲੇਫੋਰਨੀਆ ਦੀ ਸੁਪਰਮਾਰਕੀਟ ‘ਚ ਭੀੜ ਨੇ ਲਾਏ ਪੰਜਾਬੀ ਗਾਣੇ 'ਤੇ ਠੁਮਕੇ, ਵੀਡੀਓ ਵਾਇਰਲ

ਨਵੀਂ ਦਿੱਲੀ: ਹਾਲ ਹੀ ‘ਚ ਕੁਝ ਲੋਕਾਂ ਦੇ ਗਰੁੱਪ ਨੇ ਕੈਲੇਫੋਰਨੀਆ ਦੇ ਕੋਸਟਕੋ ਆਊਟਲੇਟ ‘ਚ ਅਚਾਨਕ ‘ਲੰਡਨ ਠੁਮਕਦਾ’ ਗਾਣੇ ‘ਤੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਇਹ ਗਾਣਾ ਬਾਲੀਵੁੱਡ ਦੀ ਕੁਈਨ ਕੰਗਨਾ ਰਨੌਤ ਦੀ ਸੁਪਰਹਿੱਟ ਫ਼ਿਲਮ ‘ਕੁਈਨ’ ਦਾ ਫੇਮਸ ਸੌਂਗ ਹੈ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਗਰੁੱਪ ਦਾ ਨਾਂਅ ‘ਅਰਾਉਂਡ ਦ ਵਰਲਡ ਇੰਨ 80’ ਹੈ। ਵੀਡੀਓ ਨੂੰ ਇਸ ਗਰੁੱਪ ਦੇ ਯੂਟਿਊਬ ਚੈਨਲ ‘ਤੇ ਸ਼ੇਅਰ ਕੀਤਾ ਗਿਆ ਹੈ ਜਿਸ ਨੂੰ ਹੁਣ ਤਕ ਤਿੰਨ ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਵੀਡੀਓ ਆਮ ਲੋਕਾਂ ਦੇ ਇੱਕ ਗਰੁਪ ਨਾਲ ਸ਼ੁਰੂ ਹੁੰਦੀ ਹੈ ਜੋ ਇੱਕਠੇ ਖਰੀਦਾਰੀ ਕਰਦੇ ਹਨ। ਅਚਾਨਕ ਮਿਊਜ਼ਿਕ ਵੱਜਦਾ ਹੈ ਅਤੇ ਕਰੂ ਬਾਹਰ ਆ ਜਾਂਦਾ ਹੈ। ਸਭ ਇੱਕਠੇ ਹੋ ਜਾਂਦੇ ਹਨ ਅਤੇ ਐਨਰਜੀ ਨਾਲ ਡਾਂਸ ਕਰਨਾ ਸ਼ੁਰੂ ਕਰ ਦਿੰਦੇ ਹਨ।
ਗਾਹਕਾਂ ਨੇ ਇਸ ਪਲ ਨੂੰ ਕੈਪਚਰ ਕਰਨ ਲਈ ਆਪਣੇ ਫੋਨ ਕੱਢ ਲਏ ਅਤੇ ਜਦੋਂ ਕੈਮਰੇ ਗਰੁਪ ਵੱਲ ਹੁੰਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਚਿਹਰੇ ਦੀ ਮੁਸਕੁਰਾਹਟ ਦੇਖ ਸਕਦੇ ਹੋ। ਵੀਡੀਓ ਦੇ ਆਖਰ ‘ਚ ਗਰੁੱਪ ਗਾਹਕਾਂ ਨੂੰ ਵੀ ਨੱਚਣ ਲਈ ਆਪਣੇ ਵੱਲ ਖਿੱਚ ਲੈਂਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼
ਹੈਵਾਨ ਬਣਿਆ ਪਿਓ, ਆਪਣੇ 3 ਬੱਚਿਆਂ ਤੇ ਪਤਨੀ ਨੂੰ ਗੋਲੀ ਨਾਲ ਭੁੰਨਿਆ, ਪੁੱਤ ਕਰਦਾ ਰਿਹਾ ਮਿੰਨਤਾਂ- ਨਾ ਮਾਰੋ...; ਮਾਮਲ ਜਾਣ ਉੱਡ ਜਾਣਗੇ ਹੋਸ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Embed widget