ਪੜਚੋਲ ਕਰੋ

Watch: ਸੋਸ਼ਲ ਮੀਡੀਆ ਸਟਾਰ ਕਿਲੀ ਪਾਲ 'ਤੇ ਚਾਕੂ ਨਾਲ ਹਮਲਾ, PM ਮੋਦੀ ਨੇ 'ਮਨ ਕੀ ਬਾਤ' 'ਚ ਕੀਤੀ ਸੀ ਤਾਰੀਫ

ਤਨਜ਼ਾਨੀਆ ਦੀ ਇੰਟਰਨੈਟ ਸਨਸਨੀ ਕਿਲੀ ਪਾਲ ਨੂੰ ਭਾਰਤ ਵਿੱਚ ਲੱਖਾਂ ਯੂਜ਼ਰਜ਼ ਦੁਆਰਾ ਪਸੰਦ ਕੀਤਾ ਜਾਂਦਾ ਹੈ। ਇਸ ਦਾ ਮੁੱਖ ਕਾਰਨ ਕਿਲੀ ਪਾਲ ਦੀ ਬਾਲੀਵੁੱਡ ਫਿਲਮਾਂ ਦੇ ਨਾਲ-ਨਾਲ ਦੱਖਣ ਭਾਰਤੀ ਫਿਲਮਾਂ ਦੇ ਗੀਤ ਅਤੇ ਡਾਇਲਾਗਜ਼ 'ਤੇ..

Trending News: ਹਾਲ ਹੀ ਵਿੱਚ ਚਾਕੂਬਾਜ਼ੀ ਦੀ ਇੱਕ ਘਟਨਾ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ। ਤਨਜ਼ਾਨੀਆ 'ਚ ਚਾਕੂਬਾਜ਼ੀ ਦੀ ਇਸ ਘਟਨਾ ਤੋਂ ਬਾਅਦ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ 'ਤੇ ਕਾਫੀ ਗੁੱਸੇ 'ਚ ਨਜ਼ਰ ਆ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਹ ਘਟਨਾ ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ਨਾਲ ਵਾਪਰੀ ਹੈ। ਜਿਸ ਦੀ ਜਾਣਕਾਰੀ ਖੁਦ ਕਿਲੀ ਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿੱਤੀ ਹੈ।

ਤਨਜ਼ਾਨੀਆ ਦੀ ਇੰਟਰਨੈਟ ਸਨਸਨੀ ਕਿਲੀ ਪਾਲ ਨੂੰ ਭਾਰਤ ਵਿੱਚ ਲੱਖਾਂ ਯੂਜ਼ਰਜ਼ ਦੁਆਰਾ ਪਸੰਦ ਕੀਤਾ ਜਾਂਦਾ ਹੈ। ਇਸ ਦਾ ਮੁੱਖ ਕਾਰਨ ਕਿਲੀ ਪਾਲ ਦੀ ਬਾਲੀਵੁੱਡ ਫਿਲਮਾਂ ਦੇ ਨਾਲ-ਨਾਲ ਦੱਖਣ ਭਾਰਤੀ ਫਿਲਮਾਂ ਦੇ ਗੀਤ ਅਤੇ ਡਾਇਲਾਗਜ਼ 'ਤੇ ਲਿਪ-ਸਿੰਕ ਵੀਡੀਓ ਹੈ। ਜਿਸ ਨੂੰ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕਰ ਰਹੇ ਹਨ। ਫਿਲਹਾਲ ਕਿਲੀ ਪਾਲ ਖਤਰੇ ਤੋਂ ਬਾਹਰ ਹੈ।

Watch: ਸੋਸ਼ਲ ਮੀਡੀਆ ਸਟਾਰ ਕਿਲੀ ਪਾਲ 'ਤੇ ਚਾਕੂ ਨਾਲ ਹਮਲਾ, PM ਮੋਦੀ ਨੇ 'ਮਨ ਕੀ ਬਾਤ' 'ਚ ਕੀਤੀ ਸੀ ਤਾਰੀਫ

ਸੋਸ਼ਲ ਮੀਡੀਆ 'ਤੇ ਦਿੱਤੇ ਇਕ ਅਪਡੇਟ 'ਚ ਉਸ ਨੇ ਦੱਸਿਆ ਹੈ ਕਿ ਉਸ 'ਤੇ ਚਾਕੂਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਆਂ ਨਾਲ ਵੀ ਕੁੱਟਮਾਰ ਕੀਤੀ ਗਈ। ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਇਕ ਸਟੋਰੀ 'ਚ ਉਸ ਨੇ ਦੱਸਿਆ ਕਿ ਪੰਜ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਚਾਕੂਆਂ ਨਾਲ ਹਮਲਾ ਕੀਤਾ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਸ ਨੂੰ ਪੰਜ ਟਾਂਕੇ ਲਗਵਾਉਣੇ ਪਏ। ਉਸ ਨੇ ਦੱਸਿਆ ਕਿ ਉਸਦੇ ਸੱਜੇ ਹੱਥ ਦੇ ਅੰਗੂਠੇ 'ਤੇ ਸੱਟ ਲੱਗੀ ਹੈ ਅਤੇ 5 ਟਾਂਕੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਸ ਨੇ ਦੋ ਹਮਲਾਵਰਾਂ ਨੂੰ ਕੁੱਟ ਕੇ ਵੀ ਆਪਣਾ ਬਚਾਅ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਕਿਲੀ ਪਾਲ ਨੂੰ ਇਸ ਸਾਲ ਫਰਵਰੀ ਵਿੱਚ ਤਨਜ਼ਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ 'ਚ ਕਿਲੀ ਪਾਲ ਦੀ ਤਾਰੀਫ ਕੀਤੀ ਹੈ। ਫਿਲਹਾਲ ਸੋਸ਼ਲ ਮੀਡੀਆ 'ਤੇ ਉਨ੍ਹਾਂ ਲਈ ਅਰਦਾਸਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਯੂਜ਼ਰਜ਼ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਇਸ ਦੇ ਨਾਲ ਹੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Weather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp SanjhaViral Vdieo | ਭੁੱਖੇ ਬੱਚੇ ਦੀ ਮਾਸੂਮੀਅਤ ਨੇ ਰਵਾਏ ਲੋਕ |Abp SanjhaPunjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget