ਪੜਚੋਲ ਕਰੋ

Watch: ਕਾਮੇਡੀਅਨ ਤੇ ਅਮਰੀਕੀ ਕਾਂਗਰਸ ਨੇਤਾ ਵਿਚਾਲੇ ਹੋਈ ਹੱਥੋਪਾਈ, ਵੀਡੀਓ ਆਈ ਸਾਹਮਣੇ

America Trending: ਅਮਰੀਕਾ ਦੇ ਟੈਕਸਾਸ 'ਚ ਇਕ ਵਾਰ ਫਿਰ ਰਾਈਟ ਵਿੰਗ ਕਾਮੇਡੀਅਨ ਐਲੇਕਸ ਸਟੇਨ (Alex Stein) ਅਤੇ ਕਾਂਗਰਸਮੈਨ ਡੈਨ ਕ੍ਰੇਨਸ਼ਾ ਵਿਚਾਲੇ ਟਕਰਾਅ ਹੋ ਗਿਆ।

America Trending: ਅਮਰੀਕਾ ਦੇ ਟੈਕਸਾਸ 'ਚ ਇਕ ਵਾਰ ਫਿਰ ਰਾਈਟ ਵਿੰਗ ਕਾਮੇਡੀਅਨ ਐਲੇਕਸ ਸਟੇਨ (Alex Stein) ਅਤੇ ਕਾਂਗਰਸਮੈਨ ਡੈਨ ਕ੍ਰੇਨਸ਼ਾ ਵਿਚਾਲੇ ਟਕਰਾਅ ਹੋ ਗਿਆ। 18 ਜੂਨ ਨੂੰ ਹਿਊਸਟਨ ਵਿੱਚ ਹੋਈ ਟੈਕਸਾਸ ਰਿਪਬਲਿਕਨ ਪਾਰਟੀ ਦੀ ਕਨਵੈਨਸ਼ਨ ਦੌਰਾਨ ਐਲੇਕਸ ਸਟੇਨ ਅਤੇ ਕਾਂਗਰਸ ਨੇਤਾ ਵਿਚਕਾਰ ਝੜਪ ਹੋ ਗਈ। ਇਹ ਸਾਰੀ ਘਟਨਾ ਕੈਮਰੇ 'ਚ ਕੈਦ ਹੋ ਗਈ।

ਸਟੀਨ ਨੇ ਕ੍ਰੇਨਸ਼ੌ ਨੂੰ 'ਗਲੋਬਲਿਸਟ ਰਿਨੋ' (ਸਿਰਫ਼ ਨਾਮ ਵਿੱਚ ਰਿਪਬਲਿਕਨ) ਅਤੇ 'ਆਈਪੈਚ ਮੈਕਕੇਨ' ਕਿਹਾ, ਜੋ ਮੀਡੀਆ ਵਿਅਕਤੀਤਵ ਟਕਰ ਕਾਰਲਸਨ ਵੱਲੋਂ ਤਿਆਰ ਕੀਤਾ ਗਿਆ ਇੱਕ ਸ਼ਬਦ ਹੈ। ਖਬਰਾਂ ਦੇ ਅਨੁਸਾਰ, ਸਟੀਨ ਨੇ ਕਥਿਤ ਤੌਰ 'ਤੇ ਕ੍ਰੇਨਸ਼ਾਅ ਅਤੇ ਕਰਮਚਾਰੀਆਂ 'ਤੇ ਹਮਲਾ ਕੀਤਾ। ਸਟੀਨ ਨੇ ਹਾਲਾਂਕਿ ਇਸ ਦਾਅਵੇ ਤੋਂ ਇਨਕਾਰ ਕੀਤਾ ਅਤੇ ਦੋਸ਼ ਲਾਇਆ ਕਿ ਕ੍ਰੇਨਸ਼ਾਅ ਦੇ ਕਰਮਚਾਰੀਆਂ ਨੇ ਉਸ 'ਤੇ ਹਮਲਾ ਕੀਤਾ ਸੀ।

'ਡੈਨ ਦੀ ਪੁਲਿਸ ਨੇ ਕੀਤੀ ਕੁੱਟਮਾਰ'
ਸਟੀਨ ਨੇ ਕਿਹਾ, 'ਮੈਂ ਸਿਰਫ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅੱਜ ਡੈਨ ਕ੍ਰੇਨਸ਼ਾ ਦੀ ਪੁਲਸ ਨੇ ਮੇਰੇ ਤੋਂ ਇਲਾਵਾ ਕਿਸੇ ਹੋਰ 'ਤੇ ਹਮਲਾ ਨਹੀਂ ਕੀਤਾ। ਵੀਡੀਓਜ਼ ਇਸ ਤੱਥ ਨੂੰ ਸਪੱਸ਼ਟ ਤੌਰ 'ਤੇ ਸਾਬਤ ਕਰਦੇ ਹਨ ਅਤੇ ਆਪਣੇ ਆਪ ਨੂੰ ਬਰੀ ਕਰਨ ਲਈ ਹੋਰ ਵੀਡਿਓਜ਼ ਪੋਸਟ ਕੀਤੀਆਂ ਜਾਣਗੀਆਂ।

China ਨੇ ਅਮਰੀਕਾ ਨਾਲ ਤਣਾਅ ਦੇ ਵਿਚਕਾਰ ਲੈਂਡ ਬੇਸਡ ਐਂਟੀ ਮਿਜ਼ਾਇਲ ਇੰਟਰਸੈਪਸ਼ਨ, ਜਾਣੋ ਖਾਸੀਅਤ

ਕ੍ਰੇਨਸ਼ਾ ਨੇ ਟਵੀਟ ਕਰਕੇ ਦਿੱਤਾ ਜਵਾਬ
ਕ੍ਰੇਨਸ਼ਾ ਨੇ ਟਵਿੱਟਰ 'ਤੇ ਇਸ ਘਟਨਾ ਦਾ ਜਵਾਬ ਦਿੰਦੇ ਹੋਏ ਕਿਹਾ, "ਇਹ ਉਦੋਂ ਹੁੰਦਾ ਹੈ ਜਦੋਂ @alexstein99 ਵਰਗੇ ਗੁੱਸੇ ਵਾਲੇ ਛੋਟੇ ਮੁੰਡੇ ਵੱਡੇ ਨਹੀਂ ਹੁੰਦੇ ਅਤੇ ਉਹਨਾਂ ਨੂੰ ਗਰਲਫ੍ਰੈਂਡ ਨਹੀਂ ਮਿਲਦੀ..." ਦਸ ਦਈਏ ਕਿ ਇਸ ਘਟਨਾ ਦਾ ਪੂਰਾ ਵੀਡੀਓ ਸਟੀਨ ਦੇ ਸਹਿਯੋਗੀ ਕੈਸਾੜੀ ਕੈਂਪਬੇਲ ਨੇ ਸ਼ੂਟ ਕੀਤਾ ਹੈ। 

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget