ਪੜਚੋਲ ਕਰੋ

'ਅਸੀਂ ਸਿੱਖ ਹਾਂ' ਮੁਹਿੰਮ ਮੁੜ ਸ਼ੁਰੂ ਹੋਵੇਗੀ..

ਵਾਸ਼ਿੰਗਟਨ: ਸਿੱਖ ਭਾਈਚਾਰੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਮਰੀਕਾ ਵਿੱਚ ਵਸਦੇ ਸਿੱਖਾਂ ਨੇ ਮੁਹਿੰਮ ਸ਼ੁਰੂ ਕਰਨਗੇ। ਨਫ਼ਰਤੀ ਅਪਰਾਧਾਂ ’ਚ ਵਾਧੇ ਮਗਰੋਂ ਸਿੱਖਾਂ ਨੇ ਅਪਰੈਲ ’ਚ ‘ਵੀ ਆਰ ਸਿੱਖਜ਼’ (ਅਸੀਂ ਸਿੱਖ ਹਾਂ) ਮੁਹਿੰਮ ਸ਼ੁਰੂ ਕੀਤੀ ਸੀ ਅਤੇ ਇਸ ਰਾਹੀਂ ਘੱਟ ਗਿਣਤੀ ਬਾਰੇ ਫੈਲੇ ਭਰਮਾਂ ਨੂੰ ਦੂਰ ਕੀਤਾ ਗਿਆ ਅਤੇ ਸਿੱਖੀ ਬਾਰੇ ਜਾਗਰੂਕ ਕਰਨ ਦੇ ਯਤਨ ਕੀਤੇ ਗਏ। ਜਥੇਬੰਦੀ ਵੱਲੋਂ ਜਾਰੀ ਬਿਆਨ ਮੁਤਾਬਕ ਨੈਸ਼ਨਲ ਸਿੱਖ ਕੈਂਪੇਨ (ਐਨਐਸਸੀ) ਤਹਿਤ ਮੁਲਕ ਭਰ ’ਚੋਂ 9.2 ਕਰੋੜ ਲੋਕਾਂ ਨੇ ਦਸਤਖ਼ਤ ਕੀਤੇ ਅਤੇ ਉਨ੍ਹਾਂ ਨੂੰ ਸਮਝਾਇਆ ਗਿਆ ਕਿ ਸਿੱਖ ਵੱਖਰੀ ਕੌਮ ਹੈ। ਐਨਐਸਸੀ ਨੇ ਭਾਈਚਾਰੇ ਦੀ ਹਮਾਇਤ ਹਾਸਲ ਕਰਨ ਲਈ 14 ਸ਼ਹਿਰਾਂ ’ਚ ਫੰਡ ਇਕੱਠੇ ਕਰਨ ਦੇ ਸਮਾਗਮ ਕਰਵਾਏ। ਇਸ ਮੁਹਿੰਮ ਦੀ ਕੁੱਲ ਲਾਗਤ 13 ਲੱਖ ਡਾਲਰ ਹੋਵੇਗੀ। ਐਨਐਸਸੀ ਦੇ ਸਹਿ ਬਾਨੀ ਅਤੇ ਸੀਨੀਅਰ ਸਲਾਹਕਾਰ ਡਾਕਟਰ ਰਾਜਵੰਤ ਸਿੰਘ ਨੇ ਕਿਹਾ ਕਿ ਸੀਮਤ ਫੰਡਾਂ ਨਾਲ ਅਮਰੀਕੀਆਂ ਨੂੰ ਸਮਝਾਇਆ ਗਿਆ ਕਿ ਸਿੱਖ ਕੌਣ ਹਨ। ਕੈਲੀਫੋਰਨੀਆ ਦੇ ਨਿੱਕ ਸਹੋਤਾ ਨੇ ਕਿਹਾ ਕਿ ਕਈ ਲੋਕਾਂ ਨੇ ਸਿੱਖਾਂ ਨੂੰ ਸੜਕਾਂ ’ਤੇ ਰੋਕ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਐਨਐਸਸੀ ਦੇ ਇਕ ਹੋਰ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਕਿਹਾ,‘‘ਸਿੱਖਾਂ ਦੀ ਸ਼ਲਾਘਾ ਬਾਰੇ ਉਨ੍ਹਾਂ ਕੋਲ ਕਈ ਕਹਾਣੀਆਂ ਹਨ। ਇਕ 92 ਵਰ੍ਹਿਆਂ ਦੀ ਮਹਿਲਾ ਆਈ ਅਤੇ ਮੇਰੇ ਗਲੇ ਲੱਗ ਕੇ ਦੱਸਿਆ ਕਿ ਕਿਵੇਂ ਵਿਤਕਰੇ ਕਰਕੇ 1928 ’ਚ ਉਸ ਦੇ ਸਿੱਖ ਪਤੀ ਨੂੰ ਮੁਲਕ ਛੱਡਣਾ ਪਿਆ ਸੀ।’’ ਐਨਐਸੀ ਹੁਣ ਅਮਰੀਕੀ ਟੀਵੀ ਸਟੇਸ਼ਨਾਂ ਲਈ ਹਾਲੀਵੁੱਡ ਨਾਲ ਜੁੜੀ ਮੀਡੀਆ ਕੰਪਨੀ ਅਤੇ ਮਸ਼ਹੂਰ ਫਿਲਮ ਕੰਪਨੀ ਨਾਲ ਮਿਲ ਕੇ ਵੀਡੀਓ ਅਤੇ ਦਸਤਾਵੇਜ਼ੀ ਤਿਆਰ ਕਰਨ ਲਈ ਗੱਲਬਾਤ ਕਰ ਰਹੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget