ਪੜਚੋਲ ਕਰੋ

Liberia Accident: ਲਾਇਬੇਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 40 ਦੀ ਮੌਤ, ਦਰਜਨਾਂ ਜ਼ਖਮੀ

Liberian Fuel Tanker Explodes:  ਉੱਤਰੀ-ਮੱਧ ਲਾਈਬੇਰੀਆ ਵਿੱਚ ਇੱਕ ਗੈਸ ਟੈਂਕਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ ਚਾਲੀ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

Liberian: ਉੱਤਰੀ-ਮੱਧ ਪੱਛਮੀ ਅਫ਼ਰੀਕੀ ਦੇਸ਼ ਲਾਇਬੇਰੀਆ ਵਿੱਚ ਇੱਕ ਗੈਸ ਟੈਂਕਰ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਘਟਨਾ ਮੰਗਲਵਾਰ (26 ਦਸੰਬਰ) ਦੇਰ ਰਾਤ ਵਾਪਰੀ। ਫਿਲਹਾਲ ਗੰਭੀਰ ਰੂਪ 'ਚ ਝੁਲਸੇ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਪੱਛਮੀ ਅਫਰੀਕੀ ਦੇਸ਼ ਦੇ ਮੁੱਖ ਮੈਡੀਕਲ ਅਫਸਰ ਫਰਾਂਸਿਸ ਕਾਟੇਹ ਨੇ ਬੁੱਧਵਾਰ ਨੂੰ ਕਿਹਾ ਕਿ ਗੈਸ ਟੈਂਕਰ ਦੇ ਧਮਾਕੇ ਵਿੱਚ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ 'ਚ ਜ਼ਖਮੀ ਹੋਏ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਧਮਾਕੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਲੋਕ ਅਜੇ ਵੀ ਡਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸ਼ਹਿਰ ਦੇ ਲੋਅਰ ਬੋਂਗ ਕਾਉਂਟੀ ਦੇ ਟੋਟੋਟਾ ਵਿਖੇ ਤੇਲ ਟੈਂਕਰ ਹਾਦਸਾਗ੍ਰਸਤ ਹੋ ਗਿਆ। ਉਸੇ ਟਰੱਕ ਵਿਚ ਬਾਅਦ ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਮੌਕੇ 'ਤੇ ਮੌਜੂਦ ਕਈ ਲੋਕ ਮਾਰੇ ਗਏ ਅਤੇ ਜ਼ਖਮੀ ਹੋ ਗਏ।

ਹਰ ਰੋਜ਼ ਹੋ ਰਹੇ ਨੇ ਭਿਆਨਕ ਸੜਕ ਹਾਦਸੇ

ਤੁਹਾਨੂੰ ਦੱਸ ਦੇਈਏ ਕਿ ਲਾਇਬੇਰੀਆ ਵਿੱਚ ਹਰ ਰੋਜ਼ ਗੰਭੀਰ ਸੜਕ ਹਾਦਸੇ ਦੇਖਣ ਨੂੰ ਮਿਲਦੇ ਹਨ, ਇੱਥੇ ਸੜਕ ਹਾਦਸੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹਨ। ਵਿਸ਼ਵ ਸਿਹਤ ਸੰਗਠਨ ਦੇ ਨਵੇਂ ਅੰਕੜਿਆਂ ਅਨੁਸਾਰ ਲਾਇਬੇਰੀਆ ਵਿੱਚ ਸੜਕ ਹਾਦਸਿਆਂ ਵਿੱਚ 1,920 ਮੌਤਾਂ ਹੋਈਆਂ, ਜੋ ਕਿ ਕੁੱਲ ਮੌਤਾਂ ਦਾ 5.70% ਹੈ।ਸੰਯੁਕਤ ਰਾਸ਼ਟਰ ਨੇ ਵੀ ਇਸ ਮੁੱਦੇ 'ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਅੰਕੜਿਆਂ ਅਨੁਸਾਰ, ਮਾੜੀ ਸੜਕ ਸੁਰੱਖਿਆ ਅਤੇ ਕਮਜ਼ੋਰ ਬੁਨਿਆਦੀ ਢਾਂਚਾ ਵਧੇਰੇ ਦੁਰਘਟਨਾਵਾਂ ਦਾ ਕਾਰਨ ਬਣਦਾ ਹੈ, ਮੌਤ ਦਰ ਯੂਰਪੀਅਨ ਔਸਤ ਨਾਲੋਂ ਤਿੰਨ ਗੁਣਾ ਵੱਧ ਹੈ।

ਹਾਦਸੇ ਕਿਉਂ ਹੁੰਦੇ ਹਨ  ਇੰਨੇ ਸੜਕ ?

ਹਾਲਾਂਕਿ ਲਾਇਬੇਰੀਆ ਵਿੱਚ ਸੜਕ ਹਾਦਸਿਆਂ ਦੇ ਕਈ ਕਾਰਨ ਹਨ, ਪਰ ਇੱਥੇ ਸੜਕ ਹਾਦਸਿਆਂ ਦੇ ਮੁੱਖ ਕਾਰਨਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ, ਲਾਪਰਵਾਹੀ ਨਾਲ ਡਰਾਈਵਿੰਗ, ਸ਼ਰਾਬ ਪੀ ਕੇ ਗੱਡੀ ਚਲਾਉਣਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਸ਼ਾਮਲ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget