ਪੜਚੋਲ ਕਰੋ

ਚੀਨੀ ਫੌਜ ਦੇ ਕੀ ਇਰਾਦੇ? ਸਰਹੱਦ 'ਤੇ ਹੁਣ ਬਿੱਲਕੁਲ ਸ਼ਾਂਤੀ

ਚੀਨ ਨੇ ਐਲਏਸੀ ਤੋਂ 100 ਤੋਂ 150 ਕਿਲੋਮੀਟਰ ਦੀ ਦੂਰੀ ‘ਤੇ ਆਪਣੇ 10 ਤੋਂ 12 ਜੇ-11 ਤੇ ਜੇ-7 ਲੜਾਕੂ ਜਹਾਜ਼ਾਂ ਨੂੰ ਤਿਆਰ ਰੱਖਦੇ ਹੋਏ ਸਰਹੱਦ ‘ਤੇ ਫੌਜਾਂ ਦੀ ਗਿਣਤੀ ਵੀ ਵਧਾ ਦਿੱਤੀ ਸੀ। ਹਾਲਾਂਕਿ, ਇਸ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਵੀ ਸੰਵੇਦਨਸ਼ੀਲ ਖੇਤਰਾਂ ਵਿੱਚ ਚੌਕਸੀ ਵਧਾਈ ਸੀ।

ਨਵੀਂ ਦਿੱਲੀ: ਲੱਦਾਖ ਸਰਹੱਦ (Ladakh border) ‘ਤੇ ਭਾਰਤੀ ਫੌਜ (Indian army) ਤੇ ਚੀਨੀ ਫੌਜ (Chinese army) ਵਿਚਕਾਰ ਤਣਾਅ ਜਾਰੀ ਹੈ। ਹਾਲਾਂਕਿ, ਇਸ ਦੌਰਾਨ ਦੋਵੇਂ ਦੇਸ਼ਾਂ ਤੋਂ ਕਿਹਾ ਗਿਆ ਹੈ ਕਿ ਗੱਲਬਾਤ ਰਾਹੀਂ ਇਸ ਮਸਲੇ ਨੂੰ ਸੁਲਝਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਦੌਰਾਨ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਵੀ ਦੋ ਵਾਰ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਹਾਲਾਂਕਿ ਭਾਰਤ ਤੇ ਚੀਨ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ। ਹੁਣ ਇਹ ਖ਼ਬਰ ਮਿਲੀ ਹੈ ਕਿ ਚੀਨੀ ਫੌਜ ਦੀਆਂ ਗਤੀਵਿਧੀਆਂ ਐਲਐਲਸੀ ਦੇ ਬਹੁਤ ਨੇੜੇ ਆ ਗਈਆਂ ਹਨ। ਸੂਤਰਾਂ ਨੇ ਕਿਹਾ ਕਿ ਚੀਨੀ ਫੌਜ ਦੇ ਜਵਾਨ ਪਿਛਲੀ ਸਥਿਤੀ ਦੇ ਮੁਕਾਬਲੇ ਹੁਣ 100 ਗਜ਼ਾਂ ਪਿੱਛੇ ਵਾਪਸ ਚਲੇ ਗਏ ਹਨ। ਸਿਰਫ ਇਹ ਹੀ ਨਹੀਂ, ਉਸ ਨੇ ਅਜਿਹਾ ਕੋਈ ਹਮਲਾਵਰ ਰਵੱਈਆ ਨਹੀਂ ਦਿਖਾਇਆ ਹੈ। ਨਾ ਹੀ ਸੈਨਿਕਾਂ ਦੀ ਗਿਣਤੀ ਵਿੱਚ ਕੋਈ ਵਾਧਾ ਹੋਇਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਵਿੱਚ ਚੱਲ ਰਹੇ ਭਾਰਤ-ਚੀਨ ਵਿਵਾਦ ਦੀ ਪਹਿਲੀ ਵਾਰ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੀਨ ਨੇ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ‘ਤੇ ਵੱਡੀ ਗਿਣਤੀ ਵਿਚ ਫੌਜਾਂ ਨੂੰ ਤਾਇਨਾਤ ਕੀਤਾ ਹੈ। ਹਾਲਾਂਕਿ, ਭਾਰਤ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਹਨ। ਰਾਜਨਾਥ ਨੇ ਅੱਗੇ ਕਿਹਾ ਕਿ ਸਰਹੱਦੀ ਵਿਵਾਦ ਦੇ ਮਾਮਲੇ ਵਿੱਚ ਦੋਵਾਂ ਦੇਸ਼ਾਂ ਦੇ ਸੀਨੀਅਰ ਸੈਨਿਕ ਅਧਿਕਾਰੀਆਂ ਵਿਚਾਲੇ 6 ਜੂਨ ਨੂੰ ਮੀਟਿੰਗ ਹੋਣੀ ਹੈ। ਇਸ ਮਹੀਨੇ ਭਾਰਤੀ ਤੇ ਚੀਨੀ ਫੌਜੀਆਂ ਵਿਚਾਲੇ ਤਿੰਨ ਝੜੱਪਾਂ ਹੋ ਚੁੱਕੀਆਂ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਨ੍ਹਾਂ ਘਟਨਾਵਾਂ ਬਾਰੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਸੈਨਿਕ ਆਪਣੀ ਸਰਹੱਦ ਦੇ ਅੰਦਰ ਗਤੀਵਿਧੀਆਂ ਕਰਦੇ ਹਨ। ਭਾਰਤੀ ਫੌਜ ਦੀ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਬਾਹਰ ਦੀਆਂ ਗਤੀਵਿਧੀਆਂ ਸਹੀ ਨਹੀਂ ਹਨ। ਅਸਲ ‘ਚ ਇਹ ਚੀਨ ਦੀਆਂ ਕਾਰਵਾਈਆਂ ਹਨ, ਜਿਸਦੇ ਕਾਰਨ ਸਾਡੀ ਨਿਯਮਤ ਗਸ਼ਤ ਰੁੱਕਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget