ਪੜਚੋਲ ਕਰੋ

ਜਾਰਜ ਫਲੋਇਡ ਕੇਸ: ਕੀ ਹੈ ਐਂਟੀਫਾ, ਰਾਸ਼ਟਰਪਤੀ ਟਰੰਪ ਇਸ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਦੀ ਕਰ ਰਹੇ ਨੇ ਗੱਲ

ਅਮਰੀਕਾ ਵਿਚ ਜਾਰਜ ਫਲਾਇਡ ਨਾਂ ਦੇ ਵਿਅਕਤੀ ਦੇ ਕਤਲ ਤੋਂ ਬਾਅਦ ਆਰਜੀ ਤੌਰ ‘ਤੇ ਘੱਟ ਨਹੀਂ ਹੋ ਰਿਹਾ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਇਸ ਦੇ ਪਿੱਛੇ ANTIFA ਸੰਗਠਨ ਦਾ ਹੱਥ ਹੈ।

ਨਵੀਂ ਦਿੱਲੀ: ਅਮਰੀਕਾ 'ਚ ਹੋ ਰਹੇ ਦੰਗਿਆਂ ਦੀਆਂ ਫੋਟੋਆਂ ਹੈਰਾਨ ਕਰਨ ਵਾਲੀਆਂ ਹਨ। ਇਹ ਲਗਪਗ ਇੱਕ ਹਫ਼ਤਾ ਹੋ ਗਿਆ, ਪਰ ਹੰਗਾਮਾ ਸ਼ਾਂਤ ਹੋਣ ਦੀ ਬਜਾਏ ਵਧ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਕਹਿ ਰਹੇ ਹਨ ਕਿ ਇਹ ਅਚਾਨਕ ਨਹੀਂ ਹੈ, ਇਸ ਦੇ ਪਿੱਛੇ ਐਂਟੀਫਾ ਨਾਂ ਦੀ ਸੰਸਥਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਦਾ ਕੋਈ ਚਿਹਰਾ ਨਹੀਂ ਹੁੰਦਾ। ਇਹ ਖੱਬੇਪੱਖੀ ਸੰਗਠਨ ਗੁਪਤ ਰੂਪ ਵਿੱਚ ਕੰਮ ਕਰਦਾ ਹੈ। ਲੁੱਟ-ਖਸੁੱਟ ਅਤੇ ਤੋੜ-ਫੋੜ ਕਰਨਾ ਇਸ ਦੀ ਖਾਸਿਅੱਤ ਹੈ। ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਹੈ ਕਿ ਇਸ ਸੰਗਠਨ ਦੇ ਅਮਰੀਕਾ ਵਿਚ ਪਾਬੰਦੀ ਲਗਾਈ ਜਾਵੇਗੀ। 27 ਮਈ ਨੂੰ ਮਿਨੀਐਪੋਲਿਸ ‘ਚ ਇੱਕ ਆਦਮੀ ਜਾਰਜ ਫਲਾਇਡ ਦੀ ਹੱਤਿਆ ਕਰ ਦਿੱਤੀ ਗਈ, ਪੁਲਿਸ ਦੇ ਗੋਡੇ ਹੇਠਾਂ ਫਲੋਇਡ ਦੀ ਇੱਕ ਵੀਡੀਓ ਵਾਇਰਲ ਹੋਈ, ਜਿਸ ਤੋਂ ਬਾਅਦ ਮਿਨੀਐਪੋਲਿਸ ਵਿਚ ਭਿਆਨਕ ਦੰਗੇ ਫੈਲ ਗਏ। ਲੁੱਟ-ਖਸੁੱਟ ਹੋਈ, ਅੱਗ ਲਾ ਦਿੱਤੀ ਗਈ ਅਤੇ ਫਿਰ ਵਿਰੋਧ ਪੂਰੇ ਅਮਰੀਕਾ ਵਿਚ ਫੈਲ ਗਿਆ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਰੋਧ ਪ੍ਰਦਰਸ਼ਨ ਪਿੱਛੇ ਅੱਤਵਾਦੀ ਸੰਗਠਨ ਦਾ ਹੱਥ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, “ਅਮਰੀਕਾ ਵਿਚ ਐਂਟੀਫਾ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਜਾਵੇਗਾ।” ਮਿਨੀਆਪੋਲਿਸ ਵਿਚ ਸ਼ੁਰੂ ਹੋਈ ਹੰਗਾਮੇ ਵ੍ਹਾਈਟ ਹਾਊਸ ਪਹੁੰਚੀ ਜਿੱਥੇ ਕੱਲ੍ਹ ਕਾਫੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਅਤੇ ਜਾਰਜ ਫਲਾਇਡ ਦੀ ਮੌਤ ਦਾ ਵਿਰੋਧ ਕੀਤਾ।
ਰਿਜ਼ਰਵ ਆਰਮੀ ਦੇ ਰਾਸ਼ਟਰੀ ਗਾਰਡਾਂ ਨੂੰ 15 ਸੂਬਿਆਂ ‘ਚ ਬੁਲਾਇਆ ਗਿਆ, ਜਿਸ ‘ਚ ਮਿਨੀਐਪੋਲਿਸ, ਯੂਐਸ ਦਾ ਸ਼ਹਿਰ ਵੀ ਸ਼ਾਮਲ ਹੈ। ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਕਿ ਮਿਨੀਆਪੋਲਿਸ ‘ਚ ਹਿੰਸਾ ਦੀ ਯੋਜਨਾਬੰਦੀ ਕੀਤੀ ਗਈ ਸੀ, ਜਿਸ ਵਿਚ 80% ਲੋਕ ਦੂਜੇ ਸੂਬਿਆਂ ਤੋਂ ਪਹੁੰਚੇ। ਐਂਟੀਫਾ ਸੰਸਥਾ ਕੀ ਹੈ? ਐਂਟੀਫਾ ਐਂਟੀ-ਫਾਸ਼ੀਵਾਦੀ ਸ਼ਬਦ ਦਾ ਇੱਕ ਛੋਟਾ ਰੂਪ ਹੈ। ਇਹ ਸੰਗਠਨ ਖੱਬੇਪੱਖੀ ਸੰਗਠਨ ਹੈ। ਪਰ ਇਹ ਮੁੱਖ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਨਾਲ ਸਿੱਧਾ ਜੁੜਿਆ ਨਹੀਂ ਹੈ। ਐਂਟੀਫਾ ਦਾ ਕੋਈ ਲੀਡਰ ਜਾਂ ਹੈਡਕੁਆਰਟਰ ਨਹੀਂ ਹੁੰਦਾ। ਇਸ ਦੀ ਹਰ ਰਾਜ ‘ਚ ਸ਼ਾਖਾਵਾਂ ਹੁੰਦੀਆਂ ਹਨ ਜੋ ਬੈਠਕਾਂ ਕਰਦੀ ਰਹਿੰਦੀਆਂ ਹੈ। ਇਹ ਸਰਕਾਰ-ਵਿਰੋਧੀ ਅਤੇ ਸਰਮਾਏਦਾਰੀ-ਵਿਰੋਧੀ ਸੰਸਥਾ ਹੈ। ਦੱਸ ਦਈਏ ਕਿ ਪ੍ਰਦਰਸ਼ਨ ਦੇ ਦੌਰਾਨ ਉਹ ਜਾਇਦਾਦ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget