ਪੜਚੋਲ ਕਰੋ

ਹੁਣ ਆਸਟ੍ਰੇਲੀਆ ਵਿੱਚ ਨਹੀਂ ਜਾਪਾਨ 'ਚ ਹੋਵੇਗੀ QUAD ਦੀ ਮੀਟਿੰਗ, ਜਾਣੋ ਇਸ ਗਰੁੱਪ ਦੀ ਅਹਿਮੀਅਤ...

What Is QUAD?: QUAD ਦੀ ਅਗਲੀ ਮੀਟਿੰਗ ਜਾਪਾਨ ਵਿੱਚ ਹੋਵੇਗੀ। ਕਵਾਡ ਚਾਰ ਦੇਸ਼ਾਂ ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਰਣਨੀਤਕ ਗਠਜੋੜ ਹੈ। ਇਹ 2007 ਵਿੱਚ ਬਣਾਈ ਗਿਆ ਸੀ। ਆਓ ਜਾਣਦੇ ਹਾਂ ਇਸ ਬਾਰੇ।

QUAD Meeting 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ QUAD ਦੀ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਵਾਰ QUAD ਦੀ ਬੈਠਕ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਹੋਣੀ ਸੀ ਪਰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕਾਰਨ ਇਸ ਨੂੰ ਬਦਲ ਦਿੱਤਾ ਗਿਆ। ਹੁਣ ਇਹ ਮੀਟਿੰਗ ਜਾਪਾਨ ਵਿੱਚ ਹੋਵੇਗੀ। ਜਿੱਥੇ ਬਿਡੇਨ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ।

ਦੱਸ ਦੇਈਏ ਕਿ QUAD ਭਾਰਤ ਅਤੇ ਅਮਰੀਕਾ ਸਮੇਤ 4 ਦੇਸ਼ਾਂ ਦਾ ਰਣਨੀਤਕ ਗਠਜੋੜ ਹੈ। ਇਸ ਵਿਚ ਸ਼ਾਮਲ ਹੋਰ ਦੇਸ਼ ਜਾਪਾਨ ਅਤੇ ਆਸਟ੍ਰੇਲੀਆ ਹਨ। QUAD ਦੀ ਫੂਲਫਾਰਮ ਕੁਆਡ੍ਰੀਲੇਟਰਲ ਸਿਕਿਊਰਿਟੀ ਡਾਇਲਾਗ ਹੈ। ਇਹ 2007 ਵਿੱਚ ਬਣਾਇਆ ਗਿਆ ਸੀ। ਹਾਲਾਂਕਿ, ਇਹ ਆਪਣੀ ਸ਼ੁਰੂਆਤ ਤੋਂ ਲਗਭਗ 10 ਸਾਲਾਂ ਤੱਕ ਵੀ ਐਕਟਿਵ ਨਹੀਂ ਹੋਇਆ ਸੀ। QUAD ਨੂੰ 2017 ਵਿੱਚ ਮੁੜ ਸਰਗਰਮ ਕੀਤਾ ਗਿਆ ਸੀ ਜਦੋਂ ਚੀਨ ਦਾ ਪ੍ਰਭਾਵ ਵਧਿਆ ਸੀ, ਤਦ ਕਵਾਡ ਦੇ ਨੇਤਾਵਾਂ ਨੇ ਚੀਨ ਦੀ 'ਸਿਲਕ ਰੂਟ' (ਸਿਲਕ ਹਾਈਵੇ) ਯੋਜਨਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ।

ਇਹ ਗਠਜੋੜ ਇੰਡੋ-ਪੈਸੀਫਿਕ ਖੇਤਰ ਦੀ ਸੁਰੱਖਿਆ ਲਈ ਮਹੱਤਵਪੂਰਨ

ਸਟ੍ਰੈਟੇਜੀ ਐਕਸਪਰਟਸ ਦੇ ਮੁਤਾਬਕ QUAD ਦੇ ਗਠਨ ਦਾ ਮੁੱਖ ਅਣਐਲਾਨੀ ਉਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਭਾਵ ਹਿੰਦ ਮਹਾਸਾਗਰ ਅਤੇ ਪ੍ਰਸ਼ਾਂਤ ਮਹਾਸਾਗਰ ਦੇ ਵਿਚਕਾਰ ਦੇ ਖੇਤਰ ਵਿੱਚ ਚੀਨ ਦੇ ਵਧਦੇ ਦਬਦਬੇ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਦੇ ਹੋਰ ਦੇਸ਼ਾਂ ਨੂੰ ਚੀਨੀ ਦਬਦਬੇ ਤੋਂ ਬਚਾਉਣਾ ਵੀ ਹੈ। ਇਸ ਦੇ ਸ਼ੁਰੂਆਤੀ ਪੜਾਅ ਵਿੱਚ, ਜਦੋਂ ਇਨ੍ਹਾਂ 4 ਦੇਸ਼ਾਂ, ਭਾਰਤ, ਅਮਰੀਕਾ, ਜਾਪਾਨ ਅਤੇ ਆਸਟਰੇਲੀਆ ਦੇ ਪ੍ਰਮੁੱਖ ਨੇਤਾਵਾਂ ਨੇ ਪਹਿਲੀ ਵਾਰ ਇੱਕ ਸੰਯੁਕਤ ਸੰਵਾਦ ਦਾ ਆਯੋਜਨ ਕੀਤਾ, ਤਾਂ QUAD ਨੂੰ ਚੀਨ ਦੁਆਰਾ 'ਸਮੁੰਦਰੀ ਝੱਗ' ਦੀ ਸਮਾਨਤਾ ਦਿੱਤੀ ਗਈ ਸੀ। ਚੀਨ ਸਮਝ ਗਿਆ ਸੀ ਕਿ ਗਠਜੋੜ ਦਾ ਮੁੱਖ ਟੀਚਾ ਚੀਨ ਦਾ ਵਿਰੋਧ ਕਰਨਾ ਹੈ।

ਇਹ ਵੀ ਪੜ੍ਹੋ: The Kerala Story: ਭਾਰਤ ਤੋਂ ਬਾਅਦ ਹੁਣ ਇੰਗਲੈਂਡ 'ਚ ਵੀ ਰਿਲੀਜ਼ ਹੋਵੇਗੀ 'ਦ ਕੇਰਲਾ ਸਟੋਰੀ', ਅਦਾ ਸ਼ਰਮਾ ਨੇ ਪੋਸਟ ਸ਼ੇਅਰ ਜਤਾਈ ਖੁਸ਼ੀ

ਚੀਨ ਇਸ ਨੂੰ ‘ਏਸ਼ੀਅਨ ਨਾਟੋ’ ਕਹਿੰਦਾ 

ਹਾਲ ਹੀ 'ਚ ਚੀਨ ਨੇ ਇਸ ਨੂੰ 'ਏਸ਼ੀਅਨ ਨਾਟੋ' ਵੀ ਕਿਹਾ ਹੈ। ਚੀਨ ਹਮੇਸ਼ਾ QUAD 'ਤੇ ਇਤਰਾਜ਼ ਕਰਦਾ ਰਿਹਾ ਹੈ ਅਤੇ ਇਸ ਨੂੰ ਚੀਨ ਨੂੰ ਘੇਰਨ ਦੀ ਅਮਰੀਕੀ ਚਾਲ ਦੱਸਦਾ ਰਿਹਾ ਹੈ। ਇਸ ਦੇ ਨਾਲ ਹੀ ਪਿਛਲੀ ਮੀਟਿੰਗ ਵਿੱਚ QUAD ਮੈਂਬਰਾਂ ਵੱਲੋਂ ਦਿੱਤੇ ਗਏ ਸਾਂਝੇ ਬਿਆਨ ਅਨੁਸਾਰ QUAD ਦਾ ਉਦੇਸ਼ ਹਿੰਦ-ਪ੍ਰਸ਼ਾਂਤ ਖੇਤਰ ਨੂੰ ਮੁਕਤ, ਖੁੱਲ੍ਹਾ ਅਤੇ ਖੁਸ਼ਹਾਲ ਬਣਾਉਣ ਲਈ ਕੰਮ ਕਰਨਾ ਹੈ।

ਜੁਆਇੰਟ ਸਟੇਟਮੈਂਟ ਵਿੱਚ ਕਿਹਾ ਗਿਆ ਹੈ, "QUAD ਨਾ ਸਿਰਫ਼ ਸੁਰੱਖਿਆ 'ਤੇ ਧਿਆਨ ਕੇਂਦਰਤ ਕਰਦਾ ਹੈ, ਸਗੋਂ ਆਰਥਿਕ ਤੋਂ ਸਾਈਬਰ ਸੁਰੱਖਿਆ, ਸਮੁੰਦਰੀ ਸੁਰੱਖਿਆ, ਮਾਨਵਤਾਵਾਦੀ ਸਹਾਇਤਾ, ਆਫ਼ਤ ਰਾਹਤ, ਜਲਵਾਯੂ ਤਬਦੀਲੀ, ਮਹਾਂਮਾਰੀ ਅਤੇ ਸਿੱਖਿਆ ਤੱਕ ਦੇ ਹੋਰ ਵਿਸ਼ਵ ਮੁੱਦਿਆਂ 'ਤੇ ਵੀ ਧਿਆਨ ਕੇਂਦਰਤ ਕਰਦਾ ਹੈ।"

ਇਹ ਵੀ ਪੜ੍ਹੋ: Punjab News: ਬੀਜੇਪੀ ਦਾ ਅਕਾਲੀ ਦਲ ਨੂੰ ਝਟਕਾ! ਹੁਣ ਅਕਾਲੀ ਦਲ ਕੋਲ ਕੁਝ ਨਹੀਂ ਬਚਿਆ, ਚੰਗੇ ਲੀਡਰ ਬੀਜੇਪੀ 'ਚ ਆ ਸਕਦੇ: ਹਰਦੀਪ ਪੁਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget