ਪੜਚੋਲ ਕਰੋ

ਯੂਏਈ ਜਾਣ ਵਾਲੇ ਭਾਰਤੀਆਂ ਲਈ ਖੁਸ਼ਖ਼ਬਰੀ, ਹੁਣ ਮਿਲੇਗਾ ਵੀਜ਼ਾ ਆਨ ਅਰਾਈਵਲ

ਭਾਰਤ ‘ਚ ਰਹਿ ਰਹੇ ਉਨ੍ਹਾਂ ਲੋਕਾਂ ਲਈ ਸੰਯੁਕਤ ਅਮੀਰਾਤ ਦਾ ਦੌਰਾ ਕਰਨਾ ਆਸਾਨ ਕਰਨ ਦੀ ਪ੍ਰਕਿਰੀਆ ਸ਼ੁਰੂ ਹੋ ਚੁੱਕੀ ਹੈ ਜੇਕਰ ਉਨ੍ਹਾਂ ਕੋਲ ਪਹਿਲਾਂ ਹੀ ਯੂਕੇ ਜਾਂ ਯੂਰਪ ਦਾ ਰੈਜ਼ੀਡੈਂਸੀ ਵੀਜ਼ਾ ਹੈ। ਦੁਬਈ ਦੇ ਗਲਫ ਨਿਊਜ਼ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਭਾਰਤ ‘ਚ ਰਹਿ ਰਹੇ ਉਨ੍ਹਾਂ ਲੋਕਾਂ ਲਈ ਸੰਯੁਕਤ ਅਮੀਰਾਤ ਦਾ ਦੌਰਾ ਕਰਨਾ ਆਸਾਨ ਕਰਨ ਦੀ ਪ੍ਰਕਿਰੀਆ ਸ਼ੁਰੂ ਹੋ ਚੁੱਕੀ ਹੈ ਜੇਕਰ ਉਨ੍ਹਾਂ ਕੋਲ ਪਹਿਲਾਂ ਹੀ ਯੂਕੇ ਜਾਂ ਯੂਰਪ ਦਾ ਰੈਜ਼ੀਡੈਂਸੀ ਵੀਜ਼ਾ ਹੈ। ਦੁਬਈ ਦੇ ਗਲਫ ਨਿਊਜ਼ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਦੁਬਈ ‘ਚ ਜਨਰਲ ਡਾਇਰੈਕਟਰੇਟ ਆਫ਼ ਰੈਜ਼ੀਡੈਂਸੀ ਐਂਡ ਫਾਰੇਨਰਸ ਅਪੇਅਰਸ ਦੇ ਨਿਵਾਸੀਆਂ ਨੂੰ ਇੱਕ ਰਿਮਾਂਇੰਡਰ ਜਾਰੀ ਕੀਤਾ ਹੈ। ਇਸ ‘ਚ ਕਿਹਾ ਗਿਆ ਹੈ ਕਿ ਅਜਿਹੇ ਲੋਕ ਜੋ ਯੂਏਈ ਦੇ ਸਫਰ ‘ਤੇ ਆਪਣੇ ਪਰਿਵਾਰ ਤੇ ਦੋਸਤਾਂ ਨੂੰ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਉਹ ਅਜਿਹਾ ਕਰ ਸਕਦੇ ਹਨ। ਇਸ ਹਫਤੇ ਦੀ ਸ਼ੁਰੂਆਤ ‘ਚ GDRFAਦੇ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਅਪਲੋਡ ਕੀਤੇ ਗਏ ਇੱਕ ਵੀਡਓਿ ‘ਚ ਕਿਹਾ ਗਿਆ ਹੈ, “ਬ੍ਰਿਟੇਨ ਤੇ ਯੂਰਪੀ ਸੰਘ ਦੇ ਦੇਸ਼ਾਂ ਦੇ ਨਿਵਾਸ ਵੀਜ਼ਾ ਦੇ ਨਾਲ ਆਮ ਪਾਸਪੋਰਟ ਰੱਖਣ ਵਾਲੇ ਭਾਰਤੀ ਨਾਗਰਿਕ ਸਾਰੇ ਯੂਏਈ ਦੇ ਐਂਟਰੀ ‘ਤੇ ਪਰਮਿਟ ਲੈ ਸਕਦੇ ਹਨ। ਬਸ਼ਰਤੇ ਨਿਵਾਸ ਵੀਜ਼ਾ ਦੀ ਵੈਧਤਾ ਛੇ ਮਹੀਨੇ ਤੋਂ ਘੱਟ ਨਹੀ ਹੋਣੀ ਚਾਹੀਦੀ।” ਭਾਰਤੀ ਯਾਰਤੀ ਇਸ ਤੋਂ ਬਾਅਦ Dh100 ਤੇ Dh20 ਸੇਵਾ ਟੈਕਸ ਦੇ ਲਈ ਐਂਟਰੀ ਪਰਮਿਟ ਹਾਸਲ ਕਰਨ ਲਈ ਮਰਹਬਾ ਸੇਵਾ ਕਾਉਂਟਰ ‘ਤੇ ਜਾ ਸਕਦੇ ਹਨ ਤੇ ਪਾਸਪੋਰਟ ਸੀ ‘ਤੇ ਜਾਰੀ ਰੱਖ ਸਕਦੇ ਹਨ। ਅਮੀਰਾਤ ‘ਚ ਰਹਿਣ ਦੀ ਜ਼ਿਆਦਾਤਰ ਸੀਮਾਂ 14 ਦਿਨ ਹੈ ਤੇ ਇਸ ਨੂੰ Dh250 ਦੇ ਰੀਨਿਊ ਲਈ ਇੱਕ ਵਾਰ ਵਧਾਇਆ ਜਾ ਸਕਦਾ ਹੈ ਤੇ Dh20 ਸੇਵਾ ਟੈਕਸ ਦਾ ਭੁਗਤਾਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਯਾਤਰੂ 28 ਦਿਨ ਤਕ ਇੱਥੇ ਰਹਿ ਸਕਦੇ ਹਨ।

ਟਾਪ ਹੈਡਲਾਈਨ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ

Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Vaibhav Sooryavanshi: ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ

Embed widget