ਪੜਚੋਲ ਕਰੋ

ਦੁਨੀਆ ਦਾ ਸਭ ਤੋਂ ਇਮਾਨਦਾਰ ਦੇਸ਼ ਕਿਹੜਾ ਹੈ? ਇੱਕ ਏਸ਼ੀਆਈ ਦੇਸ਼ ਵੀ ਟਾਪ 5 ਵਿੱਚ ਸ਼ਾਮਿਲ

Honest country in the world- ਕਿਸੇ ਵੀ ਦੇਸ਼ ਦੇ ਵਿਕਾਸ ਲਈ ਸਭ ਤੋਂ ਜ਼ਰੂਰੀ ਉਥੋਂ ਦੇ ਲੋਕਾਂ ਦੀ ਇਮਾਨਦਾਰੀ ਹੁੰਦੀ ਹੈ। ਟਰਾਂਸਪੇਰੈਂਸੀ ਇੰਟਰਨੈਸ਼ਨਲ ਦੀ 2021 ਦੀ ਰਿਪੋਰਟ ਵਿੱਚ ਦੁਨੀਆ ਦੇ ਛੇ ਸਭ ਤੋਂ ਇਮਾਨਦਾਰ ਦੇਸ਼ਾਂ ਦੀ ਜਾਣਕਾਰੀ ਦਿੱਤੀ ਗਈ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ।

Honest country in the world- ਕਿਸੇ ਵੀ ਦੇਸ਼ ਦੇ ਵਿਕਾਸ ਲਈ ਸਭ ਤੋਂ ਜ਼ਰੂਰੀ ਉਥੋਂ ਦੇ ਲੋਕਾਂ ਦੀ ਇਮਾਨਦਾਰੀ ਹੁੰਦੀ ਹੈ। ਇਮਾਨਦਾਰੀ ਰਾਹੀਂ ਦੇਸ਼ ਵਿਕਾਸ ਦੀਆਂ ਪੌੜੀਆਂ ਚੜ੍ਹ ਸਕਦਾ ਹੈ। ਟਰਾਂਸਪੇਰੈਂਸੀ ਇੰਟਰਨੈਸ਼ਨਲ ਦੀ 2021 ਦੀ ਰਿਪੋਰਟ ਵਿੱਚ ਦੁਨੀਆ ਦੇ ਛੇ ਸਭ ਤੋਂ ਇਮਾਨਦਾਰ ਦੇਸ਼ਾਂ ਦੀ ਜਾਣਕਾਰੀ ਦਿੱਤੀ ਗਈ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ।

ਦੁਨੀਆ ਦਾ ਸਭ ਤੋਂ ਇਮਾਨਦਾਰ ਦੇਸ਼ ਡੈਨਮਾਰਕ ਹੈ, ਇਸ ਨੂੰ ਟਰਾਂਸਪੇਰੈਂਸੀ ਇੰਟਰਨੈਸ਼ਨਲ ਦੀ ਰਿਪੋਰਟ ਵਿੱਚ ਪਹਿਲਾ ਸਥਾਨ ਦਿੱਤਾ ਗਿਆ ਹੈ। ਡੈਨਮਾਰਕ ਉੱਤਰੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ। ਡੈਨਮਾਰਕ ਵੀ ਮਨੁੱਖੀ ਵਿਕਾਸ ਸੂਚਕਾਂਕ (HDI) ਵਿੱਚ ਚੋਟੀ ਦੇ ਦੇਸ਼ਾਂ ਵਿੱਚ ਸ਼ਾਮਲ ਹੈ।

ਸਭ ਤੋਂ ਇਮਾਨਦਾਰ ਦੇਸ਼ਾਂ ਦੀ ਸੂਚੀ ਵਿੱਚ ਨਿਊਜ਼ੀਲੈਂਡ ਦੂਜੇ ਨੰਬਰ 'ਤੇ ਹੈ। ਪ੍ਰਸ਼ਾਂਤ ਮਹਾਸਾਗਰ ਵਿੱਚ ਸਥਿਤ ਇਸ ਦੇਸ਼ ਦੀ ਆਬਾਦੀ 51 ਲੱਖ ਹੈ। ਨਿਊਜ਼ੀਲੈਂਡ ਪ੍ਰਸ਼ਾਂਤ ਮਹਾਸਾਗਰ ਵਿੱਚ ਦੋ ਵੱਡੇ ਟਾਪੂਆਂ ਅਤੇ ਕਈ ਹੋਰ ਛੋਟੇ ਟਾਪੂਆਂ ਦਾ ਬਣਿਆ ਦੇਸ਼ ਹੈ।

ਜੇਕਰ ਤੀਜੇ ਸਭ ਤੋਂ ਇਮਾਨਦਾਰ ਦੇਸ਼ ਦੀ ਗੱਲ ਕਰੀਏ ਤਾਂ ਇਹ ਵੀ ਯੂਰਪੀ ਦੇਸ਼ ਹੈ। ਅਸੀਂ ਗੱਲ ਕਰ ਰਹੇ ਹਾਂ ਫਿਨਲੈਂਡ ਦੀ। ਫਿਨਲੈਂਡ ਉੱਤਰੀ ਯੂਰਪ ਦੇ ਫੇਨੋਸਕੈਂਡੀਅਨ ਖੇਤਰ ਵਿੱਚ ਸਥਿਤ ਇੱਕ ਨੋਰਡਿਕ ਦੇਸ਼ ਹੈ।

ਇਸ ਤੋਂ ਇਲਾਵਾ  ਸਿੰਗਾਪੁਰ ਦੁਨੀਆ ਦਾ ਚੌਥਾ ਸਭ ਤੋਂ ਇਮਾਨਦਾਰ ਦੇਸ਼ ਹੈ। ਇਹ ਦੇਸ਼ ਦੁਨੀਆ ਦੀਆਂ ਪ੍ਰਮੁੱਖ ਬੰਦਰਗਾਹਾਂ ਅਤੇ ਵਪਾਰਕ ਕੇਂਦਰਾਂ ਵਿੱਚੋਂ ਇੱਕ ਹੈ। ਪਾਰਦਰਸ਼ਤਾ ਰਿਪੋਰਟ 'ਚ ਚੋਟੀ ਦੇ 5 ਦੇਸ਼ਾਂ 'ਚੋਂ ਸਿੰਗਾਪੁਰ ਇਕਲੌਤਾ ਏਸ਼ੀਆਈ ਦੇਸ਼ ਹੈ।

ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਦੱਖਣੀ ਸੂਡਾਨ ਅਤੇ ਸੋਮਾਲੀਆ ਦੁਨੀਆ ਦੇ ਸਭ ਤੋਂ ਭ੍ਰਿਸ਼ਟ ਦੇਸ਼ ਹਨ। ਦੱਖਣੀ ਸੂਡਾਨ ਨੂੰ ਸਿਰਫ਼ 12 ਅੰਕ ਮਿਲੇ ਹਨ ਜਦਕਿ ਸੋਮਾਲੀਆ ਨੂੰ ਵੀ ਸਿਰਫ਼ 12 ਅੰਕ ਹੀ ਮਿਲੇ ਹਨ। ਦੋਵੇਂ ਦੇਸ਼ 179ਵੇਂ ਨੰਬਰ 'ਤੇ ਹਨ।

ਟਰਾਂਸਪੇਰੈਂਸੀ ਇੰਟਰਨੈਸ਼ਨਲ ਦੀ ਇਸ ਰਿਪੋਰਟ ਵਿੱਚ ਜਨਤਕ ਖੇਤਰ ਅਤੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਰਾਏ ਲਈ ਗਈ ਹੈ। ਇਸ ਦੇ ਲਈ 0-100 ਦੇ ਪੈਮਾਨੇ 'ਤੇ ਰੈਂਕਿੰਗ ਕੀਤੀ ਗਈ ਸੀ। ਸਭ ਤੋਂ ਵੱਧ ਭ੍ਰਿਸ਼ਟਾਚਾਰ ਵਾਲੇ ਦੇਸ਼ ਨੂੰ 0 ਅੰਕ ਦਿੱਤੇ ਜਾਣੇ ਸਨ, ਜਦੋਂ ਕਿ ਸਭ ਤੋਂ ਸਾਫ ਸੁਥਰੇ ਦੇਸ਼ ਨੂੰ 100 ਅੰਕ ਦਿੱਤੇ ਜਾਣੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget