ਪੜਚੋਲ ਕਰੋ

US News : ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਬਾਇਡਨ 'ਤੇ ਲੱਗੇ ਦੋਸ਼ਾਂ ਨੂੰ ਕੀਤਾ ਰੱਦ

president Of Amrica - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਹੁਣ ਜੋਅ ਬਾਇਡਨ ਵੀ ਮੁਸੀਬਤ 'ਚ ਘਿਰਦੇ ਨਜ਼ਰ ਆ ਰਹੇ ਹਨ। ਅਮਰੀਕੀ ਸੰਸਦ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ..

US News - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਹੁਣ ਜੋਅ ਬਾਇਡਨ ਵੀ ਮੁਸੀਬਤ 'ਚ ਘਿਰਦੇ ਨਜ਼ਰ ਆ ਰਹੇ ਹਨ। ਅਮਰੀਕੀ ਸੰਸਦ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਉਨ੍ਹਾਂ ਦੇ ਖਿਲਾਫ ਮਹਾਦੋਸ਼ ਦੀ ਜਾਂਚ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਜਾਂਚ ਸ਼ੁਰੂ ਹੋਣ ਤੋਂ ਬਾਅਦ ਵ੍ਹਾਈਟ ਹਾਊਸ ਨੇ ਬੀਤੇ ਬੁੱਧਵਾਰ ਨੂੰ ਬਾਇਡਨ 'ਤੇ ਲੱਗੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ।

 ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਬਾਇਡਨ ਦੇ ਸਿਆਸੀ ਦੁਸ਼ਮਣਾਂ ਦੁਆਰਾ ਜਾਂਚ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਸ਼ਟਰਪਤੀ ਨੂੰ ਫਸਾਉਣ ਦੀ ਸਾਜ਼ਿਸ਼ ਹੈ। ਦੁਸ਼ਮਣਾਂ ਨੇ ਪੂਰਾ ਸਾਲ ਰਾਸ਼ਟਰਪਤੀ ਦੀ ਨਿਗਰਾਨੀ ਵਿੱਚ ਬਿਤਾਇਆ, ਪਰ ਉਨ੍ਹਾਂ ਨੂੰ ਕੋਈ ਸਬੂਤ ਨਹੀਂ ਮਿਲਿਆ। ਨਾਲ ਹੀ ਕਿਹਾ ਕਿ ਬਾਇਡਨ ਦੇ ਖਿਲਾਫ ਸਬੂਤ ਨਹੀਂ ਮਿਲੇ ਕਿਉਂਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ। 

ਜ਼ਿਕਰਯੋਗ ਹੈ ਕਿ ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਮੈਕਕਾਰਥੀ ਨੇ ਬਾਇਡਨ ਪਰਿਵਾਰ ਦੇ ਕਾਰੋਬਾਰੀ ਸੌਦਿਆਂ ਦੀ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਿਪਬਲੀਕਨਾਂ ਨੇ ਬਾਇਡਨ 'ਤੇ ਦੋਸ਼ ਲਗਾਇਆ ਕਿ ਉਹ 2009 ਤੋਂ 2017 ਤੱਕ ਅਮਰੀਕੀ ਰਾਸ਼ਟਰਪਤੀ ਰਹਿੰਦਿਆਂ ਆਪਣੇ ਬੇਟੇ ਹੰਟਰ ਬਾਇਡਨ ਨੂੰ ਵਿਦੇਸ਼ੀ ਕਾਰੋਬਾਰ 'ਚ ਲਾਭ ਪਹੁੰਚਾ ਰਹੇ ਹਨ। ਜੀਨ-ਪੀਅਰੇ ਨੇ ਕਿਹਾ ਕਿ ਰਿਪਬਲਿਕਨਾਂ ਕੋਲ ਮਹਾਦੋਸ਼ ਜਾਂਚ ਨੂੰ ਮਨਜ਼ੂਰੀ ਦੇਣ ਲਈ ਵੋਟ ਲਈ ਸਦਨ ਵਿੱਚ ਲੋੜੀਂਦਾ ਸਮਰਥਨ ਵੀ ਨਹੀਂ ਹੈ। ਉਸਨੇ ਕਿਹਾ ਕਿ ਹਾਊਸ ਰਿਪਬਲਿਕਨਾਂ ਨੇ ਵੀ ਕਿਹਾ ਹੈ ਕਿ ਸਬੂਤ ਮੌਜੂਦ ਨਹੀਂ ਹਨ। ਪੀਅਰੇ ਨੇ ਕਿਹਾ ਕਿ ਇਹ ਸਿਰਫ਼ ਇੱਕ ਸਿਆਸੀ ਸਟੰਟ ਸੀ। ਹਾਲਾਂਕਿ ਰਾਸ਼ਟਰਪਤੀ ਬਾਇਡਨ ਨੇ ਮਹਾਦੋਸ਼ ਦੀ ਜਾਂਚ 'ਤੇ ਕੁਝ ਨਹੀਂ ਕਿਹਾ ਹੈ। 

ਇਸਤੋਂ ਇਲਾਵਾ ਮੈਕਕਾਰਥੀ ਨੇ ਮੰਗਲਵਾਰ ਨੂੰ ਅਮਰੀਕਾ ਦੇ ਕੈਪੀਟਲ ਹਿੱਲ 'ਚ ਕਿਹਾ ਕਿ ਮੈਂ ਅੱਜ ਸਦਨ ਦੀਆਂ ਕਮੇਟੀਆਂ ਨੂੰ ਰਾਸ਼ਟਰਪਤੀ ਬਾਇਡਨ ਖਿਲਾਫ ਮਹਾਦੋਸ਼ ਦੀ ਰਸਮੀ ਜਾਂਚ ਸ਼ੁਰੂ ਕਰਨ ਦਾ ਨਿਰਦੇਸ਼ ਦੇ ਰਿਹਾ ਹਾਂ। ਮੈਕਕਾਰਥੀ ਨੇ ਕਿਹਾ ਕਿ ਹਾਊਸ ਓਵਰਸਾਈਟ ਅਤੇ ਜਵਾਬਦੇਹੀ ਕਮੇਟੀ ਦੇ ਚੇਅਰਮੈਨ ਜੇਮਸ ਕਾਮਰ ਜਾਂਚ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ, ਹਾਊਸ ਜੁਡੀਸ਼ਰੀ ਕਮੇਟੀ ਦੇ ਚੇਅਰਮੈਨ ਜਿਮ ਜੌਰਡਨ ਅਤੇ ਹਾਊਸ ਵੇਜ਼ ਐਂਡ ਮੀਨਜ਼ ਕਮੇਟੀ ਦੇ ਚੇਅਰਮੈਨ ਜੇਸਨ ਸਮਿਥ ਜੇਮਸ ਕਾਮਰ ਦੀ ਸਹਾਇਤਾ ਕਰਨਗੇ। ਜਦਕਿ, ਵ੍ਹਾਈਟ ਹਾਊਸ ਨੇ ਮਹਾਦੋਸ਼ ਜਾਂਚ ਦਾ ਵਿਰੋਧ ਕੀਤਾ ਹੈ। 

ਟਾਪ ਹੈਡਲਾਈਨ

US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget