ਪੜਚੋਲ ਕਰੋ

ਇਮਾਨਦਾਰ ਮੱਛੀ! ਪਾਣੀ 'ਚ ਡਿੱਗਿਆ ਮਹਿਲਾ ਦਾ ਫੋਨ ਵਾਪਸ ਮੋੜਿਆ, ਵੀਡੀਓ ਵਾਇਰਲ

ਵੇਲ੍ਹ ਦੇ ਕੰਮ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਵੇਲ੍ਹ ਪਾਣੀ ਵਿੱਚੋਂ ਇੱਕ ਫੋਨ ਫੜ ਕੇ ਬਾਹਰ ਆ ਰਹੀ ਹੈ।

ਨਵੀਂ ਦਿੱਲੀ: ਅੱਜਕੱਲ੍ਹ ਇਸ ਵ੍ਹਾਈਟ ਵੇਲ੍ਹ ਸੁਰਖੀਆਂ ‘ਚ ਬਣੀ ਹੋਈ ਹੈ। ਇਸ ਦਾ ਕਾਰਨਾਮਾ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਵੇਲ੍ਹ ਦੇ ਕੰਮ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਵੇਲ੍ਹ ਪਾਣੀ ਵਿੱਚੋਂ ਇੱਕ ਫੋਨ ਫੜ ਕੇ ਬਾਹਰ ਆ ਰਹੀ ਹੈ। ਇਸ ਵੀਡੀਓ ਨਾਰਵੇ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਹੈਮਰਫੈਸਟ ਹਾਰਬਰ ‘ਚ ਮਹਿਲਾ ਦਾ ਫੋਨ ਪਾਣੀ ‘ਚ ਡਿੱਗ ਜਾਂਦਾ ਹੈ ਜਿਸ ਨੂੰ ਵ੍ਹਾਈਟ ਵੇਲ੍ਹ ਵਾਪਸ ਕਰਕੇ ਜਾਂਦੀ ਹੈ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ਦੇ ਲੋਕ ਇਸ ‘ਤੇ ਆਪਣੇ ਰਿਐਕਸ਼ਨ ਦੇ ਰਹੇ ਹਨ।

View this post on Instagram
 
when animals are kinder than humans 💖🐳 #beluga #whale This video is being represented by LADbible Group. To use or license this video please email licensing@ladbiblegroup.com

ਇਸ ਵੀਡੀਓ ਨੂੰ ਦੇਖ ਕੁਝ ਲੋਕ ਹੈਰਾਨ ਹਨ ਤਾਂ ਉਧਰ ਇਸ ‘ਚ ਵੇਲ੍ਹ ਦੀ ਸਮਝਦਾਰੀ ਵੀ ਕਾਫੀ ਲੋਕਾਂ ਤੋਂ ਪ੍ਰਭਾਵਿਤ ਕਰ ਰਹੀ ਹੈ। ਇਹ ਵੀਡੀਓ ਉਦੋਂ ਸਾਹਮਣੇ ਆਈ ਜਦੋਂ ਨਾਰਵੇ ਦੇ ਮਾਹਿਰਾਂ ਨੇ ਇਸ ਵੇਲ੍ਹ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾ ਕਹਿਣਾ ਹੈ ਕਿ ਵ੍ਹਾਈਟ ਵੇਲ੍ਹ ਰੂਸੀ ਜਾਸੂਸ ਹੋ ਸਕਦੀ ਹੈ। ਉਸ ਦੇ ਸਰੀਰ ‘ਤੇ ਖਾਸ ਕਿਸਮ ਦਾ ਪਟਾ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget