ਪੜਚੋਲ ਕਰੋ

ਕੋਰੋਨਾ ਵਾਇਰਸ ਨੂੰ ਲੈਕੇ ਵਿਸ਼ਵ ਸਿਹਤ ਸੰਗਠਨ ਦੀ ਵੱਡੀ ਚੇਤਾਵਨੀ, ਤੁਸੀਂ ਵੀ ਰਹੋ ਸਾਵਧਾਨ

WHO ਨੇ ਕਿਹਾ ਇਸ ਮਹਾਮਾਰੀ ਨਾਲ ਲੜਦਿਆਂ ਅਸੀਂ ਕਮਜ਼ੋਰ ਹੋ ਸਕਦੇ ਹਾਂ ਪਰ ਕੋਰੋਨਾ ਵਾਇਰਸ ਨਹੀਂ ਥੱਕ ਰਿਹਾ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਐਡਹੋਮ ਨੇ ਕੋਰੋਨਾ ਵਾਇਰਸ ਨੂੰ ਲੈਕੇ ਲੋਕਾਂ ਨੂੰ ਚੇਤੰਨ ਕੀਤਾ ਹੈ। ਉਨ੍ਹਾਂ ਕਿਹਾ ਇਸ ਮਹਾਮਾਰੀ ਨਾਲ ਲੜਦਿਆਂ ਅਸੀਂ ਕਮਜ਼ੋਰ ਹੋ ਸਕਦੇ ਹਾਂ ਪਰ ਕੋਰੋਨਾ ਵਾਇਰਸ ਨਹੀਂ ਥੱਕ ਰਿਹਾ।

WHO ਦੀ ਸਾਲਾਨਾ ਸਭਾ 'ਚ ਬੋਲਦਿਆਂ ਉਨ੍ਹਾਂ ਅਮਰੀਕਾ ਚੋਣਾਂ 'ਚ ਜੋ ਬਾਇਡਨ ਦੀ ਜਿੱਤ 'ਤੇ ਖੁਸ਼ੀ ਜਤਾਈ। ਉਨਾਂ ਕਿਹਾ ਉਮੀਦ ਹੈ ਮਹਾਮਾਰੀ ਨਾਲ ਲੜਨ 'ਚ ਕੌਮਾਂਤਰੀ ਸਹਿਯੋਗ ਮਿਲੇਗਾ। ਉਨ੍ਹਾਂ ਲੋਕਾਂ ਨੂੰ ਵਿਗਿਆਨ ਦੇ ਹਿਸਾਬ ਨਾਲ ਚੱਲਣ ਤੇ ਵਾਇਰਸ ਪ੍ਰਤੀ ਬੇਫਿਕਰ ਨਾ ਹੋਣ ਦੀ ਅਪੀਲ ਕੀਤੀ ਹੈ। ਟੇਡ੍ਰੋਸ ਖੁਦ ਕੋਰੋਨਾ ਇਨਫੈਕਟਡ ਹੋਣ ਮਗਰੋਂ ਕੁਆਰੰਟੀਨ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਾਇਰਸ ਕਮਜ਼ੋਰ ਸਿਹਤ ਵਾਲੇ ਲੋਕਾਂ ਨੂੰ ਸ਼ਿਕਾਰ ਬਣਾ ਸਕਦਾ ਹੈ।

ਉਨ੍ਹਾਂ ਕਿਹਾ ਸਾਡਾ ਇਕੋ ਮੰਤਵ ਵਿਗਿਆਨ, ਹੱਲ ਤੇ ਇਕਜੁੱਤਾ ਹੈ। ਟੇਡ੍ਰੋਸ ਨੇ ਕਿਹਾ, 'ਅਸੀਂ ਰਾਸ਼ਟਰਪਤੀ ਚੋਣਾਂ 'ਚ ਜੋ ਬਾਇਡਨ ਤੇ ਕਮਲਾ ਹੈਰਿਸ ਨੂੰ ਵਧਾਈ ਦਿੰਦੇ ਹਾਂ ਤੇ ਉਨ੍ਹਾਂ ਦੇ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਲਈ ਤਤਪਰ ਹਾਂ। ਜੋ ਬਾਇਡਨ ਨੇ ਸੰਕੇਤ ਦਿੱਤਾ ਹੈ ਕਿ ਅਮਰੀਕਾ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਵਿਸ਼ਵ ਸਿਹਤ ਸੰਗਠਨ ਨਾਲ ਫਿਰ ਤੋਂ ਜੁੜੇਗਾ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ ਨਾਲੋਂ ਸਬੰਧ ਤੋੜ ਲਏ ਸਨ।

ਹਾਲ ਹੀ 'ਚ WHO ਨੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਪੰਜ ਕਦਮ ਚੁੱਕਣ ਦੀ ਅਪੀਲ ਕੀਤੀ ਸੀ। WHO ਨੇ ਕਿਹਾ ਇਸ ਤਹਿਤ ਜਿੰਨ੍ਹਾਂ ਦੇਸ਼ਾਂ ਨੇ ਕੋਵਿਡ-19 ਦੇ ਪ੍ਰਸਾਰ ਨੂੰ ਸਫਲਤਾਪੂਰਵਕ ਕੰਟਰੋਲ ਕੀਤਾ ਹੈ, ਉਨ੍ਹਾਂ ਦੇ ਪ੍ਰਸਾਰ ਨੂੰ ਘੱਟ ਪੱਧਰ 'ਤੇ ਬਣਾਈ ਰੱਖਣ ਲਈ ਤੇ ਹੋਰ ਯਤਨ ਕਰਨ, ਸਾਵਧਾਨ ਰਹਿਣ ਤੇ ਤੁਰੰਤ ਹੀ ਕੰਮ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਲੋਕਾਂ ਨੂੰ ਸਪਸ਼ਟ ਸਮਝਣਾ ਚਾਹੀਦਾ ਹੈ ਕਿ ਦੇਸ਼ ਦੀ ਮਹਾਮਾਰੀ ਦੀ ਸਥਿਤੀ ਕਿਸ ਤਰ੍ਹਾਂ ਹੈ। ਮਹਾਮਾਰੀ ਦੀ ਰੋਕਥਾਮ ਤੇ ਕੰਟਰੋਲ ਕਦਮ ਪ੍ਰਣਾਲੀ ਸਥਾਪਿਤ ਕਰਨੀ ਚਾਹੀਦੀ ਹੈ। ਸਰਕਾਰਾਂ ਨੂੰ ਇਨਫੈਕਟਡ ਰੋਗੀਆਂ ਤੇ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਉਹ ਨਿਰਦੇਸ਼ ਦੇਣੇ ਚਾਹੀਦੇ ਹਨ ਜੋ ਭਵਿੱਖ 'ਚ ਲਾਗੂ ਕਰਨ ਦੀ ਲੋੜ ਹੈ।

Bihar Election Results: ਬਿਹਾਰ 'ਚ ਐਨਡੀਏ ਨੇ ਲਹਿਰਾਇਆ ਜਿੱਤ ਦਾ ਝੰਡਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਪੰਜਾਬ 'ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ 'ਚ ਮੱਚੀ ਤਰਥੱਲੀ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਪਹਿਲੀ ਫੋਟੋ ਆਈ ਸਾਹਮਣੇ, ਅਦਾਲਤ ਨੇ ਪੈਰੋਲ ਮਿਲਣ 'ਤੇ ਲਿਆ ਆਹ ਫੈਸਲਾ
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
Punjab Schools Holiday: ਪੰਜਾਬ 'ਚ 17 ਤਰੀਕ ਨੂੰ ਛੁੱਟੀ ਦਾ ਐਲਾਨ, ਜਾਣੋ ਕਿੱਥੇ ਸਕੂਲ ਰਹਿਣਗੇ ਬੰਦ?
IPL 2026 Auction: ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
ਆਈਪੀਐਲ ਨਿਲਾਮੀ 'ਚ KKR ਨੇ ਲਗਾਈ ਵੱਡੀ ਬੋਲੀ, ਸਟਾਰ ਖਿਡਾਰੀ ਨੂੰ 25.20 ਕਰੋੜ ਰੁਪਏ 'ਚ ਖਰੀਦਿਆ...
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
18 ਦਸੰਬਰ ਤੋਂ ਇਨ੍ਹਾਂ ਗੱਡੀਆਂ ਦੀ Entry Ban, ਨਹੀਂ ਮਿਲੇਗਾ ਪੰਪ ਤੋਂ Petrol-Diesel; ਜਾਣੋ ਵਜ੍ਹਾ
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਜਾਰੀ ਕੀਤੇ ਗਏ ਹੁਕਮ?
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Punjab News: ਪੰਜਾਬ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਲਈ ਨਵਾਂ ਹੁਕਮ, 20 ਦਸੰਬਰ ਤੋਂ...
Embed widget