ਪੜਚੋਲ ਕਰੋ

Covid-19 ਵੈਕਸੀਨ ਲਈ WHO ਦੀ ਵਿਕਸਿਤ ਦੇਸ਼ਾਂ ਨੂੰ ਵੱਡੀ ਅਪੀਲ

ਮਹਾਮਾਰੀ ਦੇ ਵਿਸ਼ੇ 'ਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਪਹਿਲੇ ਉੱਚ ਪੱਧਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਟੇਡ੍ਰੋਸ ਅਧਾਨੋਮ ਨੇ ਕਿਹਾ ਵਾਇਰਸ ਰੋਕਿਆ ਜਾ ਸਕਦਾ ਹੈ ਪਰ ਅੱਗੇ ਦਾ ਰਾਹ ਅਜੇ ਵੀ ਖਦਸ਼ਿਆਂ ਭਰਪੂਰ ਹੈ।

ਕੋਵਿਡ-19 ਵੈਕਸੀਨ ਦੇ ਪਰੀਖਣਾ ਲਈ ਸਾਕਾਰਾਤਮਕ ਨਤੀਜਿਆਂ ਨਾਲ ਦੁਨੀਆਂ ਮਹਾਮਾਰੀ ਦੇ ਅੰਤ ਦੀ ਉਮੀਦ ਕਰ ਸਕਦੀ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡ੍ਰੋਸ ਅਧਾਨੋਮ ਦਾ ਇਹ ਕਹਿਣਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਸ਼ਕਤੀਸ਼ਾਲੀ ਦੇਸ਼ਾਂ ਨੂੰ ਗਰੀਬ ਦੇਸ਼ਾਂ ਨੂੰ ਵੈਕਸੀਨ ਦੀ ਭਗਦੜ 'ਚ ਕੁਚਲਣਾ ਨਹੀਂ ਚਾਹੀਦਾ। ਮਹਾਮਾਰੀ ਦੇ ਵਿਸ਼ੇ 'ਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਪਹਿਲੇ ਉੱਚ ਪੱਧਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਟੇਡ੍ਰੋਸ ਅਧਾਨੋਮ ਨੇ ਕਿਹਾ ਵਾਇਰਸ ਰੋਕਿਆ ਜਾ ਸਕਦਾ ਹੈ ਪਰ ਅੱਗੇ ਦਾ ਰਾਹ ਅਜੇ ਵੀ ਖਦਸ਼ਿਆਂ ਭਰਪੂਰ ਹੈ। ਪਰੀਖਣਾ ਦੇ ਨਤੀਜਿਆਂ 'ਤੇ WHO ਨੂੰ ਮਹਾਮਾਰੀ ਦੇ ਖਾਤਮੇ ਦੀ ਉਮੀਦ ਉਨ੍ਹਾਂ ਕਿਹਾ ਮਹਾਮਾਰੀ ਮਨੁੱਖਤਾ ਦਾ ਮਹਾਨ ਤੇ ਸਭ ਤੋਂ ਖਰਾਬ ਰੂਪ ਵੀ ਦਿਖਾਇਆ ਹੈ। ਮਹਾਮਾਰੀ ਦੇ ਦੌਰ 'ਚ ਇਕ ਦੂਜੇ ਪੱਤੀ ਦਿਖਾਈ ਗਈ ਕਰੂਣਾ, ਆਤਮ ਬਲੀਦਾਨ, ਇਕਜੁੱਟਤਾ ਤੇ ਵਿਗਿਆਨ 'ਚ ਉੱਨਤੀ ਦਾ ਹਵਾਲਾ ਦੇਣ ਦੇ ਨਾਲ ਹੀ ਉਨ੍ਹਾਂ ਦਿਲ ਦੁਖਾਉਣ ਵਾਲੇ ਇਲਜ਼ਾਮਾਂ ਤੇ ਬਟਵਾਰੇ ਦਾ ਵੀ ਜ਼ਿਕਰ ਕੀਤਾ। ਮੌਜੂਦਾ ਸਮੇਂ ਵਾਇਰਸ ਦੇ ਮਾਮਲਿਆਂ 'ਚ ਵਾਧਾ ਤੇ ਮੌਤ ਦਾ ਹਵਾਲਾ ਦਿੰਦਿਆਂ WHO ਮੁਖੀ ਨੇ ਦੇਸ਼ਾਂ ਦਾ ਨਾਂਅ ਲਏ ਬਿਨਾਂ ਕਿਹਾ, 'ਜਿੱਥੇ ਵਿਗਿਆਨ ਕੌਂਸਪੀਰੇਸੀ ਥਿਓਰੀ 'ਚ ਦੱਬ ਗਿਆ ਤੇ ਇਕਜੁੱਟਤਾ ਦੀ ਥਾਂ ਵੰਡਣ ਵਾਲੇ ਵਿਚਾਰਾਂ ਨੇ ਲੈ ਲਈ। ਜਿੱਥੇ ਵਾਇਰਸ ਨੇ ਆਪਣੀ ਥਾਂ ਬਣਾ ਲਈ ਤੇ ਉਸ ਦਾ ਪ੍ਰਸਾਰ ਹੋਣ ਲੱਗਾ। ਕਿਸਾਨ ਅੰਦੋਲਨ ਦੇ ਹੱਕ 'ਚ ਸੰਯੁਕਤ ਰਾਸ਼ਟਰ, ਸ਼ਾਂਤੀ ਨਾਲ ਰੋਸ ਪ੍ਰਗਟਾਉਣ ਦਾ ਪੂਰਿਆ ਪੱਖ ਵਿਕਾਸਸ਼ੀਲ ਦੇਸ਼ਾਂ ਨੂੰ ਗਰੀਬ ਤੇ ਵਾਂਝਿਆਂ ਦਾ ਧਿਆਨ ਰੱਖਣ ਦੀ ਅਪੀਲ ਉਨ੍ਹਾਂ ਆਪਣੇ ਆਨਲਾਈਨ ਸੰਬੋਧਨ 'ਚ ਦੱਸਿਆ ਕਿ ਵੈਕਸੀਨ ਉਨ੍ਹਾਂ ਸੰਕਟਾਂ ਨੂੰ ਦੂਰ ਨਹੀਂ ਕਰਦੀ ਜੋ ਜੜ੍ਹ 'ਚ ਬੈਠੇ ਹਨ। ਉਨ੍ਹਾਂ ਭੁੱਖ, ਗਰੀਬੀ, ਗੈਰ ਬਰਾਬਰੀ ਤੇ ਜਲਵਾਯੂ ਪਰਿਵਰਤਨ 'ਤੇ ਚਿੰਤਾ ਜਤਾਈ। ਉਨ੍ਹਾਂ ਮਹਾਮਾਰੀ ਦੇ ਖਾਤਮੇ ਤੋਂ ਬਾਅਦ ਇਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਨਾਂ ਨਵੇਂ ਕੋਸ਼ ਦੇ ਵੈਕਸੀਨ ਵਿਕਸਤ ਕਰਨ ਤੇ ਪਾਰਦਰਸ਼ੀ ਰੂਪ ਨਾਲ ਵਿਕਸਤ ਕਰਨ ਦਾ ਡਬਲਯੂਐਚ ਦਾ ਐਸਚੀ ਐਕਸੇਲੇਟਰ ਪ੍ਰੋਗਰਾਮ ਖਤਰੇ 'ਚ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਤਤਕਾਲ ਵੱਡੇ ਪੈਮਾਨੇ 'ਤੇ ਖਰੀਦ ਤੇ ਵੰਡ ਦੇ ਜ਼ਮੀਨੀ ਕਾਮ ਲਈ 4.3 ਅਰਬ ਡਾਲਰ ਦੀ ਲੋੜ ਹੈ। ਇਸ ਤੋਂ ਬਾਅਦ 2021 ਲਈ 23.9 ਅਰਬ ਡਾਲਰ ਦੀ ਲੋੜ ਹੋਵੇਗੀ। ਇਹ ਰਕਮ ਵਿਸ਼ਵ ਦੇ ਸਭ ਤੋਂ ਧਨੀ 20 ਦੇਸ਼ਾਂ ਦੇ ਸਮੂਹ ਵੱਲੋਂ ਐਲਾਨੇ ਪੈਕੇਜਸ 'ਚ 11 ਟ੍ਰਿਲੀਅਨ ਦੇ ਇਕ ਫੀਸਦ ਦਾ ਹਿੱਸਾ ਹੈ। ਹਰਸਿਮਰਤ ਬਾਦਲ ਪੀਜੀਆਈ 'ਚ ਦਾਖਲ, ਐਮਰਜੈਂਸੀ ਵਾਰਡ 'ਚ ਰੱਖਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget