ਪੜਚੋਲ ਕਰੋ

ਕੋਰੋਨਾ ਵਾਇਰਸ ਦੀ ਉਤਪਤੀ ਮਾਮਲੇ 'ਚ WHO ਦਾ ਚੀਨ ਦੇ ਹੱਕ 'ਚ ਵੱਡਾ ਬਿਆਨ

WHO ਨੇ ਕਿਹਾ ਕਿ ਚੀਨ 'ਤੇ ਦਬਾਅ ਬਣਾਉਣਾ ਉਚਿੱਤ ਨਹੀਂ ਪਰ ਇਸ ਗੱਲ ਦੀ ਜਾਂਚ ਚੱਲਦੀ ਰਹੇਗੀ ਆਖਿਰ ਵਾਇਰਸ ਕਿੱਥੋਂ ਆਇਆ ਤੇ ਕਿਵੇਂ ਇਹ ਦੁਨੀਆਂਭਰ 'ਚ ਫੈਲ ਗਿਆ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਉਤਪੱਤੀ ਨੂੰ ਲੈਕੇ ਚੀਨ 'ਤੇ ਲਗਾਤਾਰ ਸਵਾਲ ਚੁੱਕੇ ਜਾਂਦੇ ਰਹੇ ਹਨ। ਪਰ ਹੁਣ ਤਕ ਇਸ ਗੱਲ ਦਾ ਠੋਸ ਸਬੂਤ ਨਹੀਂ ਮਿਲਿਆ ਕਿ ਕੋਰੋਨਾ ਵਾਇਰਸ ਦੀ ਉਤਪੱਤੀ ਪਿੱਛੇ ਚੀਨ ਹੀ ਜ਼ਿੰਮੇਵਾਰ ਹੈ। ਹੁਣ ਵਿਸ਼ਵ ਸਿਹਤ ਸੰਗਠਨ (who)  ਨੇ ਕਿਹਾ ਕਿ ਉਹ ਚੀਨ ਨੂੰ ਮਜਬੂਰ ਨਹੀਂ ਕਰ ਸਕਦਾ ਕਿ ਉਹ ਕੋਰੋਨਾ ਵਾਇਰਸ ਦੀ ਉਤਪੱਤੀ ਨੂੰ ਲੈਕੇ ਹੋਰ ਅੰਕੜੇ ਪੇਸ਼ ਕਰੇ।

ਦਰਅਸਲ WHO ਨੇ ਕਿਹਾ ਕਿ ਚੀਨ 'ਤੇ ਦਬਾਅ ਬਣਾਉਣਾ ਉਚਿੱਤ ਨਹੀਂ ਪਰ ਇਸ ਗੱਲ ਦੀ ਜਾਂਚ ਚੱਲਦੀ ਰਹੇਗੀ ਆਖਿਰ ਵਾਇਰਸ ਕਿੱਥੋਂ ਆਇਆ ਤੇ ਕਿਵੇਂ ਇਹ ਦੁਨੀਆਂਭਰ 'ਚ ਫੈਲ ਗਿਆ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਉਤਪੱਤੀ ਦਾ ਪਤਾ ਲਾਉਣ 'ਚ ਜੁੱਟੇ ਅਮਰੀਕਾ ਨੇ ਚੀਨ ਖ਼ਿਲਾਫ਼ ਸਖ਼ਤ ਰੁਖ਼ ਬਣਾਇਆ ਹੋਇਆ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਨੇ ਚੀਨ ਨੂੰ ਕੋਰੋਨਾ ਵਾਇਰਸ ਦਾ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜੇਕਰ ਭਵਿੱਖ 'ਚ ਇਸ ਤਰ੍ਹਾਂ ਦੀ ਮਹਾਮਾਰੀ ਤੋਂ ਬਚਣਾ ਹੈ ਤਾਂ ਇਸ ਦੀ ਤੈਅ ਤਕ ਜਾਣਾ ਬਹੁਤ ਜ਼ਰੂਰੀ ਹੈ।

ਚੀਨ ਅੰਤਰ ਰਾਸ਼ਟਰੀ ਖੋਜੀਆਂ ਨੂੰ ਚੀਨ 'ਚ ਦਾਖਲ ਹੋਣ ਦੇਵੇ- ਅਮਰੀਕੀ ਵਿਦੇਸ਼ ਮੰਤਰੀ

ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਚੀਨ ਉਨ੍ਹਾਂ ਨੂੰ ਉਸ ਤਰ੍ਹਾਂ ਜਾਂਚ ਨਹੀਂ ਕਰਨ ਦੇ ਰਿਹਾ ਜਿਸ ਤਰ੍ਹਾਂ ਹੋਣੀ ਚਾਹੀਦੀ ਹੈ। ਬਿਲੰਕੇਨ ਨੇ ਕਿਹਾ, 'ਵਾਇਰਸ ਨੂੰ ਲੈਕੇ ਚੀਨ ਉਸ ਤਰ੍ਹਾਂ ਦੀ ਜਾਣਕਾਰੀ ਨਹੀਂ ਦੇ ਰਿਹਾ ਜਿਵੇਂ ਦੀ ਜਾਂਚ ਏਜੰਸੀਆਂ ਨੂੰ ਲੋੜ ਹੈ।' ਉਨ੍ਹਾਂ ਕਿਹਾ ਕਿ ਚੀਨ ਅੰਤਰ ਰਾਸ਼ਟਰੀ ਖੋਜਾਰਥੀਆਂ ਨੂੰ ਚੀਨ 'ਚ ਦਾਖਲ ਹੋਣ ਦੇਵੇ ਤੇ ਉਨ੍ਹਾਂ ਨੂੰ ਜਾਣਕਾਰੀ ਮੁਹੱਈਆ ਕਰਵਾਏ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget