ਪੜਚੋਲ ਕਰੋ

ਦੁਨੀਆ 'ਚ ਕਈ ਥਾਈਂ ਫੁੱਟੇ ਕੋਰੋਨਾ ਬੰਬ, WHO ਵੱਲੋਂ ਚੇਤਾਵਨੀ ਜਾਰੀ

ਇਸ ਸਮੇਂ ਵੀ ਕੋਰੋਨਾ ਵਾਇਰਸ ਤੋਂ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੈ। ਉੱਥੇ ਹੁਣ ਤੱਕ 22 ਲੱਖ ਤੋਂ ਵੱਧ ਲੋਕ ਇਸ ਵਾਇਰਸ ਤੋਂ ਪੀੜਤ ਹਨ ਅਤੇ 21 ਹਜ਼ਾਰ ਤੋਂ ਵੀ ਵੱਧ ਮੌਤਾਂ ਹੋ ਚੁੱਕੀਆਂ ਹਨ। ਪਰ ਇਸ ਵੇਲੇ ਰੋਜ਼ਾਨਾ ਬ੍ਰਾਜ਼ੀਲ ਵਿੱਚ ਅਮਰੀਕਾ ਤੋਂ ਵੀ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।

ਜੇਨੇਵਾ: ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਪਸਾਰ ਤੇਜ਼ੀ ਨਾਲ ਹੋ ਰਿਹਾ ਹੈ ਤੇ ਕੱਲ੍ਹ ਇੱਕ ਦਿਨ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ। WHO ਦੇ ਮੁਖੀ ਟੇਡ੍ਰੋਸ ਅਧਾਨਮ ਗੇਬ੍ਰੇਯੇਸਸ ਨੇ ਕਿਹਾ ਨਵੇਂ ਮਾਮਲਿਆਂ ਚੋਂ ਲਗਪਗ ਅੱਧੇ ਉੱਤਰ ਤੇ ਦੱਖਣੀ ਅਮਰੀਕੀ ਮਹਾਂਦੀਪ ਤੋਂ ਹਨ। ਦੱਖਣੀ ਏਸ਼ੀਆ ਅਤੇ ਪੱਛਮੀ ਏਸ਼ੀਆ 'ਚ ਮਾਮਲੇ ਕਾਫੀ ਜ਼ਿਆਦਾ ਹਨ। ਉਨ੍ਹਾਂ ਕਿਹਾ ਅਸੀਂ ਨਵੇਂ ਤੇ ਖਤਰਨਾਕ ਮੋੜ 'ਤੇ ਹਾਂ। ਮਹਮਾਰੀ ਰੋਕਣ ਲਈ ਸਾਵਧਾਨੀ ਵਾਲੇ ਕਦਮਾਂ ਦੀ ਅਜੇ ਵੀ ਲੋੜ ਹੈ। ਬਹੁਤੇ ਲੋਕ ਘਰਾਂ ਵਿੱਚ ਰਹਿਣ ਤੋਂ ਨਿਰਾਸ਼ ਹਨ ਅਤੇ ਦੇਸ਼ ਆਪਣੇ ਲੋਕਾਂ ਨੂੰ ਵਧੇਰੇ ਖੁੱਲ੍ਹ ਦੇਣ 'ਤੇ ਤੁਲੇ ਹੋਏ ਹਨ। ਟੇਡ੍ਰੋਸ ਨੇ ਕਿਹਾ ਕਿ ਵਾਇਰਸ ਹਾਲੇ ਵੀ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸਮਾਜਿਕ ਦੂਰੀ, ਮਾਸਕ ਲਾਉਣਾ ਅਤੇ ਵਾਰ-ਵਾਰ ਹੱਥ ਧੋਣ ਵਰਗੇ ਕਦਮ ਹਾਲੇ ਵੀ ਮਹੱਤਵਪੂਰਨ ਹਨ। ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਨਿੱਤ ਦਿਨ ਕੋਰੋਨਾ ਦੀ ਰਫ਼ਤਾਰ ਲਗਾਤਾਰ ਵੱਧ ਰਹੀ ਹੈ। ਵਰਲਡੋਮੀਟਰ ਮੁਤਾਬਕ ਪੂਰੀ ਦੁਨੀਆ ਵਿੱਚ ਕੋਰੋਨਾ ਨਾਲ 87 ਲੱਖ ਤੋਂ ਵੀ ਵੱਧ ਲੋਕ ਪੀੜਤ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਚਾਰ ਲੱਖ 61 ਹਜ਼ਾਰ ਤੱਕ ਪਹੁੰਚ ਗਈ ਹੈ। ਹਾਲਾਂਕਿ, ਵਾਇਰਸ ਤੋਂ 46 ਲੱਖ 20 ਹਜ਼ਾਰ ਤੋਂ ਵੀ ਵੱਧ ਲੋਕ ਠੀਕ ਹੋ ਚੁੱਕੇ ਹਨ। ਇਸ ਸਮੇਂ ਵੀ ਕੋਰੋਨਾ ਵਾਇਰਸ ਤੋਂ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੈ। ਉੱਥੇ ਹੁਣ ਤੱਕ 22 ਲੱਖ ਤੋਂ ਵੱਧ ਲੋਕ ਇਸ ਵਾਇਰਸ ਤੋਂ ਪੀੜਤ ਹਨ ਅਤੇ 21 ਹਜ਼ਾਰ ਤੋਂ ਵੀ ਵੱਧ ਮੌਤਾਂ ਹੋ ਚੁੱਕੀਆਂ ਹਨ। ਪਰ ਇਸ ਵੇਲੇ ਰੋਜ਼ਾਨਾ ਬ੍ਰਾਜ਼ੀਲ ਵਿੱਚ ਅਮਰੀਕਾ ਤੋਂ ਵੀ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ ਵਿੱਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget